Friday, April 03, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਦੁਖਦਾਈ ਖਬਰ ! ਸੜਕ ਹਾਦਸੇ’ਚ ਪਤੀ ਪਤਨੀ ਦੀ ਹੋਈ ਮੌਤ.

February 06, 2026 12:00 AM
SehajTimes

ਅਜਨਾਲਾ/ਅੰਮ੍ਰਿਸਤਰ, (ਦਵਿੰਦਰ ਕੁਮਾਰ ਪੁਰੀ ) : ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਪ੍ਰੀਤ ਨਗਰ ਤੇ ਵੈਰੋਕੇ ਵਿਚਕਾਰ ਕਾਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਦੌਰਾਨ ਪਤੀ ਪਤਨੀ ਦੀ ਮੌਕੇ ‘ਤੇ ਹੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਮ੍ਰਿਤਕਾਂ ਦੀ ਪਹਿਚਾਨ ਫ਼ਤਹਿ ਸਿੰਘ (45) ਤੇ ਬਲਜੀਤ ਕੌਰ (40) ਵਾਸੀ ਪਿੰਡ ਲੋਪੋਕੇ ਵਜੋਂ ਹੋਈ ਹੈ। ਮ੍ਰਿਤਕ ਜੋੜੇ ਦੇ ਭਤੀਜੇ ਲਾਭ ਸਿੰਘ ਨੇ ਦੱਸਿਆ ਕਿ ਮ੍ਰਿਤਕ ਫਤਿਹ ਸਿੰਘ (45) ਅਤੇ ਉਸ ਦੀ ਪਤਨੀ ਬਲਜੀਤ ਕੌਰ ਆਪਣੇ ਸਹੁਰੇ ਪਿੰਡ ਭੀਲੋਵਾਲ ਕੱਚਾ ਤੋਂ ਆਪਣੇ ਸਪਲੈਂਡਰ ਮੋਟਰਸਾਈਕਲ ‘ਤੇ ਲੋਪੋਕੇ ਜਾ ਰਹੇ ਸਨ। ਜਦੋਂ ਵੈਰੋਕੇ ਤੋਂ ਪ੍ਰੀਤ ਨਗਰ ਵਿਚਕਾਰ ਪਹੁੰਚੇ ਤਾਂ ਗ਼ਲਤ ਸਾਈਡ ਤੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਤੇ ਉਨ੍ਹਾਂ ਨੂੰ ਘੜੀਸਦੀ ਹੋਈ ਲੈ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵਾਂ ਜੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਕਾਰ ਚਾਲਕ ਗੱਡੀ ਛੱਡ ਕੇ ਫਰਾਰ ਹੋ ਗਏ। ਇਸ ਸੰਬੰਧੀ ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Have something to say? Post your comment

 

More in Majha

ਦਲਜੀਤ ਸਿੰਘ ਮਿਆਦੀਆ ਨੂੰ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਰਾਜਾਸਾਂਸੀ ਦੇ ਹਲਕਾ ਇੰਚਾਰਜ ਨਿਯੁਕਤ ਕੀਤਾ

ਐਮਪੀ ਸਾਹਨੀ ਨੇ ਏਸ਼ੀਅਨ ਕਲੀਅਰਿੰਗ ਯੂਨੀਅਨ (ਏਸੀਯੂ) ਰਾਹੀਂ ਬਾਰਟਰ-ਅਧਾਰਤ ਭੁਗਤਾਨ ਵਿਧੀ ਨੂੰ ਬਾਸਮਤੀ ਚੌਲਾਂ ਦੇ ਬਰਾਮਦ ਦੀ ਸੁਰੱਖਿਆ ਲਈ ਅਪੀਲ ਕੀਤੀ

ਮੰਡੀਆਂ ਚ ਬਿਨ੍ਹਾਂ ਕਿਸੇ ਅੜਿੱਕੇ ਦੇ ਕਣਕ ਦੀ ਸਰਕਾਰੀ ਖ੍ਰੀਦ ਲਈ ਉੱਚ ਪ੍ਰਸ਼ਾਸਨ ਨੂੰ ਸਰਕਾਰ ਨੇ ਕੀਤੇ ਨਿਰਦੇਸ਼ ਜਾਰੀ: ਧਾਲੀਵਾਲ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਨੂੰ ਸੁਨਹਿਰਾ ਮੌਕਾ

ਬੇਸਿਕ ਕੰਪਿਊਟਰ ਅਤੇ ਵੈਬ ਡਿਜਾਇਨਿੰਗ ਕੋਰਸ ਲਈ ਨਵੇਂ ਬੈਚ ਦੀ ਸ਼ੁਰੂਆਤ

ਵਿਧਾਇਕ ਡਾ. ਗੁਪਤਾ ਨੇ ਸ੍ਰੀ ਦਰਬਾਰ ਸਾਹਿਬ ਨੇੜੇ ਇੱਕੋ ਸਮੇਂ ਗਲੀਆਂ ਦੀ ਉਸਾਰੀ, ਸੀਵਰੇਜ ਅਪਗ੍ਰੇਡ ਅਤੇ ਸਾਫ਼ ਪੀਣ ਵਾਲੇ ਪਾਣੀ ਦੀਆਂ ਪਾਈਪਲਾਈਨਾਂ ਦੀ ਸ਼ੁਰੂਆਤ ਕੀਤੀ

ਵਿਧਾਇਕਾ ਜੀਵਨਜੋਤ ਕੌਰ ਨੇ ਰੰਗਲਾ ਪੰਜਾਬ ਮਿਸ਼ਨ ਤਹਿਤ ਵੇਰਕਾ ਵਿੱਚ ਬਿਜਲੀ ਦੀਆਂ ਨੀਵੀਆਂ ਤਾਰਾਂ ਨੂੰ ਉੱਪਰ ਚੁੱਕਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ

ਪ੍ਰੋ. (ਡਾ.) ਰਵਿੰਦਰ ਕੁਮਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰੋਫੈਸਰ ਇੰਚਾਰਜ (ਪਬਲਿਕ ਰਿਲੇਸ਼ਨਜ਼) ਵਜੋਂ ਨਿਯੁਕਤ, ਅਹੁਦਾ ਸੰਭਾਲਿਆ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਤੇ ਜਨ ਸੰਵਾਦ

ਅੱਜ ਤੋਂ ਘਰੇਲੂ, ਦੁਕਾਨਦਾਰਾਂ, ਉਦਯੋਗਾਂ ‘ਚ ਬਿਜਲੀ ਦਰਾਂ ਸਸਤੀਆਂ ਕਰਕੇ ਮਾਨ ਸਰਕਾਰ ਨੇ ਇਕ ਹੋਰ ਮਾਸਟਰ ਸਟਰੋਕ ਮਾਰਿਆ-ਧਾਲੀਵਾਲ