Saturday, May 09, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਬ੍ਰੇਕਿੰਗ ਨਿਊਜ਼;  ਬਠਿੰਡਾ 'ਚ ਕਿਸਾਨਾਂ ਦਾ ਪੱਕਾ ਮੋਰਚਾ ਅੱਜ ਤੋਂ 

February 06, 2026 01:40 PM
ਦਰਸ਼ਨ ਸਿੰਘ ਚੌਹਾਨ
 
ਸੂਬਾ ਪ੍ਰਧਾਨ ਜੋਗਿੰਦਰ ਉਗਰਾਹਾਂ ਦੇ ਘਰ ਵੀ ਪੁਲਿਸ ਨੇ ਦਿੱਤੀ ਦਬਿਸ਼ 
 
ਸੁਨਾਮ : ਚਾਉਕੇ ਆਦਰਸ਼ ਸਕੂਲ ਸੰਘਰਸ਼ ਨਾਲ ਜੁੜੇ ਕਿਸਾਨ ਆਗੂਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੱਜ, 6 ਫਰਵਰੀ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਠਿੰਡਾ ਡੀ.ਸੀ. ਦਫ਼ਤਰ ਦੇ ਬਾਹਰ ਲਗਾਏ ਜਾਣ ਵਾਲੇ 'ਪੱਕੇ ਮੋਰਚੇ' ਤੋਂ ਪਹਿਲਾਂ ਹੀ ਮਾਹੌਲ ਤਣਾਅਪੂਰਨ ਹੋ ਗਿਆ ਹੈ। ਪ੍ਰਸ਼ਾਸਨ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਟਕਰਾਅ ਦੀ ਸਥਿਤੀ ਉਸ ਸਮੇਂ ਪੈਦਾ ਹੋਈ ਜਦੋਂ ਪੁਲਿਸ ਨੇ ਅੱਧੀ ਰਾਤ ਤੋਂ ਬਾਅਦ ਪੰਜਾਬ ਦੇ ਵੱਖ-ਵੱਖ ਪਿੰਡਾਂ ਵਿੱਚ ਕਿਸਾਨ ਆਗੂਆਂ ਦੇ ਘਰਾਂ 'ਤੇ ਛਾਪੇਮਾਰੀ ਸ਼ੁਰੂ ਕਰ ਦਿੱਤੀ। ਜਾਣਕਾਰੀ ਅਨੁਸਾਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੇ ਘਰ ਵੀ ਛਾਪੇਮਾਰੀ ਕੀਤੀ ਗਈ, ਪਰ ਉਹ ਘਰ ਮੌਜੂਦ ਨਹੀਂ ਸਨ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅਨੁਸਾਰ ਪੁਲਿਸ ਨੇ ਘਰਾਚੋਂ, ਮਹਿਲਾਂ, ਗੰਢੂਆਂ ਅਤੇ ਉਗਰਾਹਾਂ ਸਮੇਤ ਦਰਜਨਾਂ ਪਿੰਡਾਂ ਵਿੱਚ ਦਬਿਸ਼ ਦਿੱਤੀ। ਜਥੇਬੰਦੀ ਨੇ ਸੋਸ਼ਲ ਮੀਡੀਆ 'ਤੇ ਪੁਲਿਸ ਕਾਰਵਾਈ ਦੀ ਸੀ.ਸੀ.ਟੀ.ਵੀ. ਫੁਟੇਜ ਸਾਂਝੀ ਕਰਦਿਆਂ ਦੋਸ਼ ਲਾਇਆ ਕਿ ਪ੍ਰਸ਼ਾਸਨ ਲੋਕਤੰਤਰੀ ਵਿਰੋਧ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਦੱਸਿਆ ਗਿਆ ਹੈ ਕਿ ਕਿਸਾਨ ਆਗੂ ਅਜੈਬ ਸਿੰਘ ਜਖੇਪਲ ਅਤੇ ਕਰਮਜੀਤ ਸਿੰਘ ਮੰਗਵਾਲ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਜਦਕਿ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਸੁਖਪਾਲ ਸਿੰਘ ਮਾਣਕ ਸਮੇਤ ਹੋਰ ਕੱਦਾਵਰ ਆਗੂ ਪੁਲਿਸ ਦੇ ਹੱਥ ਨਹੀਂ ਆਏ। ਜਥੇਬੰਦੀ ਵੱਲੋਂ ਪਹਿਲਾਂ ਹੀ ਅਲਰਟ ਜਾਰੀ ਹੋਣ ਕਾਰਨ ਕਈ ਦਿੱਗਜ ਆਗੂ ਪੁਲਿਸ ਨੂੰ ਚਕਮਾ ਦੇ ਕੇ ਸੁਰੱਖਿਅਤ ਸਥਾਨਾਂ 'ਤੇ ਪਹੁੰਚਣ ਵਿੱਚ ਸਫ਼ਲ ਰਹੇ।

Have something to say? Post your comment

 

More in Malwa

ਸ਼ੁਕਰਾਨਾ ਯਾਤਰਾ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਮੱਥਾ ਟੇਕਿਆ

ਰੈਡ ਕਰਾਸ ਸੁਸਾਇਟੀ ਪੀੜਤਾਂ ਦੀ ਮਦਦ ਕਰਦੇ ਹੋਏ ਫਸਟ ਏਡ ਦੀ ਸਿੱਖਿਆ ਤੇ ਵਿਸ਼ਵ ਸ਼ਾਂਤੀ ਭਾਈਚਾਰੇ ਹਿੱਤ ਯਤਨ ਕਰਨ ਦੇ ਆਪਣੇ ਉਦੇਸ਼ ਪੂਰੇ ਕਰ ਰਹੀ ਹੈ-ਨਵਰੀਤ ਕੌਰ ਸੇਖੋਂ

ਦਿਵਿਆਂਗ ਵਿਅਕਤੀਆਂ ਨੂੰ ਬਨਾਵਟੀ ਅੰਗ ਲਗਾਉਣ ਲਈ ਵਿਸ਼ੇਸ਼ ਕੈਂਪ 10 ਮਈ ਨੂੰ: ਸਮਾਣਾ ਭੰਡਾਰਾ ਕਮੇਟੀ

ਫਰੀਦਕੋਟ, ਕੋਟਕਪੂਰਾ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਰਵਾਈ ਲਈ ਹੋਇਆ ਭਾਰੀ ਇਕੱਠ

ਵਤਨ ਦੀ ਖਾਤਰ ਸਭ ਤੋਂ ਵੱਧ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਜੀਵਨ ਰੇਖਾ ਨੂੰ ਮੁੜ ਸੁਰਜੀਤ ਕੀਤਾ ਜਾ ਰਿਹੈ 14,000 ਕਿਲੋਮੀਟਰ ਪਾਈਪਲਾਈਨਾਂ ਅਤੇ 21,000 ਕਿਊਸਿਕ ਪਾਣੀ ਨੇ ਟੇਲਾਂ ‘ਤੇ ਵਸਦੇ ਕਿਸਾਨਾਂ ਲਈ ਸਿੰਚਾਈ ਸਹੂਲਤ ਯਕੀਨੀ ਬਣਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦਰਜਾਚਾਰ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਸਬੰਧੀ ਪ੍ਰਿੰਸੀਪਲ ਸਰਕਾਰੀ ਬ੍ਰਿਜਿੰਦਰਾ ਕਾਲਜ ਨਾਲ ਕੀਤੀ ਮੀਟਿੰਗ

ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੂਸਰੀ ਵਾਰ ਗੁਰਚਰਨ ਸਿੰਘ ਪੱਪੂ ਪ੍ਧਾਨ ਚੁਣੇ ਗਏ

ਨਵਾਂ ਬੇਅਦਬੀ ਕਾਨੂੰਨ ਗ੍ਰੰਥੀ ਸਿੰਘਾਂ ਲਈ ਬੇਹੱਦ ਘਾਤਕ-- ਛਾਜਲਾ ** ਕਿਹਾ ਗ੍ਰੰਥੀ ਸਿੰਘ ਡਿਊਟੀ ਛੱਡਣ ਲਈ ਹੋਣਗੇ ਮਜਬੂਰ

ਕਿਰਨਦੀਪ ਪਿੰਚੂ ਸਹੋਤਾ ਮਿਉਂਸਪਲ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਬਣੇ