Saturday, March 28, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Health

ਵਿਸ਼ਵ ਕੈਂਸਰ ਦਿਵਸ ਮੌਕੇ ਲੋਕਾਂ ਨੂੰ ਜਾਗਰੁਕ ਕੀਤਾ 

February 06, 2026 02:35 PM
SehajTimes
ਸੰਗਤ ਮੰਡੀ :  ਸਿਵਲ ਸਰਜਨ ਬਠਿੰਡਾ ਡਾ ਜੌਤੀ ਕੌਸ਼ਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ ਪਾਮਿਲ ਬਾਂਸਲ ਦੀ ਅਗਵਾਈ ਹੇਠ ਬਲਾਕ ਸੰਗਤ ਦੀਆਂ ਸਿਹਤ ਸੰਸਥਾਵਾਂ ਵਿਖੇ ਵਿਸ਼ਵ ਕੈਂਸਰ ਦਿਵਸ ਮੌਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਡਾ ਪਾਮਿਲ ਬਾਂਸਲ ਨੇ ਦੱਸਿਆ ਕਿ ਕੈਂਸਰ ਦੀ ਬਿਮਾਰੀ ਦੀ ਜਾਂਚ ਜੇਕਰ ਸਮੇਂ ਸਿਰ ਹੋ ਜਾਵੇ ਤਾਂ ਉਸ ਦਾ ਇਲਾਜ਼ ਸਹੀ ਸਮੇਂ ਸਿਰ ਕੀਤਾ ਜਾ ਸਕਦਾ ਹੈ। ਕੈਂਸਰ ਦੀ ਬਿਮਾਰੀ ਦੇ ਲੱਛਣਾਂ ਵਿੱਚ  ਛਾਤੀ ਵਿੱਚ ਗਿਲਟੀ/ਗੰਢ,ਹਾਲ ਹੀ ਵਿੱਚ ਨਿਪਲ ਦਾ ਅੰਦਰ ਧਸਣਾ,ਨਿਪਲ ਵਿੱਚੋਂ ਖੂਨ ਮਿਲਿਆ ਮਵਾਦ ਵਗਣਾ, ਸੰਭੋਗ ਤੋਂ ਬਾਅਦ ਖੂਨ ਵਗਣਾ,ਗੁਪਤ ਅੰਗ ਵਿੱਚੋਂ ਪੀਕ ਵਗਣਾ,ਮਾਹਾਵਾਰੀ ਦੌਰਾਨ ਬੇਹਦ ਖੂਨ ਪੈਣਾ, ਮੂੰਹ/ਮਸੂੜੇ/ਤਲੂਏ ਜਾਂ ਜੀਭ ਤੇ ਨਾ ਠੀਕ ਹੋਣ ਵਾਲਾ ਜਖਮ, ਪੁਰਾਣੇ ਜਖਮ ਵਿੱਚੋਂ ਖੂਨ ਵਗਣਾ, ਭੁੱਖ ਤੇ ਵਜਨ ਘਟਣ ਦੇ ਨਾਲ ਨਾਲ ਖਾਰਸ਼ ਅਤੇ ਨਾ ਠੀਕ ਹੋਣ ਵਾਲਾ ਪੀਲੀਆ,ਟੱਟੀ ਵਿੱਚ ਬਿਨਾਂ ਦਰਦ ਖੂਨ ਆਉਣਾ,ਬਿਨਾਂ ਕਾਰਣ ਇਕ ਲ਼ਖਤ ਵਜਨ ਘੱਟ ਜਾਣਾ,ਖੂਨ ਦੀ ਕਮੀ(ਐਨੀਮੀਆ) ਟੱਟੀ ਆਦਿ ਵਿੱਚ ਇਕ ਲਖਤ ਬਦਲਾਅ,ਕਿਸੇ ਕੁਦਰਤੀ ਛੇਦ ਵਿੱਚੋਂ ਬਿਨਾਂ ਵਜਾਹ ਖੂਨ ਵਗਣਾ,ਬਿਨਾਂ ਵਜਾਹ ਤਿੰਨ ਮਹੀਨਿਆਂ ਤੋਂ ਵੱਧ ਬੁਖਾਰ,ਦਰਦ ਬਿਨਾ ਪਿਸ਼ਾਬ ਵਿੱਚ ਖੂਨ,ਪਿਸ਼ਾਬ ਵਿੱਚ ਰੁਕਾਵਟ,50 ਸਾਲ ਤੋਂ ਵੱਡੇ ਪੁਰਸ਼ ਨੂੰ ਰਾਤ ਨੂੰ ਵਾਰ ਵਾਰ ਪਿਸ਼ਾਬ ਆਉਣਾ,ਆਦਿ ਲੱਛਣ ਸ਼ਾਮਿਲ ਹਨ। ਇਸ ਮੌਕੇ ਤੇ ਸਾਹਿਲ ਪੁਰੀ ਬੀਈਈ ਨੇ ਕਿਹਾ ਕਿ ਸਮਾਜ ਵਿੱਚ ਕੈਂਸਰ ਵਧਣ ਦੇ ਮੁੱਖ ਕਾਰਨ ਮਾਂਵਾ ਵੱਲੋਂ ਬੱਚਿਆਂ ਨੂੰ ਆਪਣਾ ਦੁੱਧ ਨਾ ਚੁਘਾਉਣਾ,ਧੂੰਏ ਵਾਲੇ ਤੰਬਾਕੂ ਬੀੜੀ,ਸਿਗਰਟ/ਹੁੱਕਾ/ਚਿਲਮ ਆਦਿ ਦਾ ਸੇਵਨ,ਧੂੰਆਂ ਰਹਿਤ ਤੰਬਾਕੂ ਜਰਦਾ/ਗੁਟਕਾ/ਪਾਨ ਮਸਾਲਾ ਆਦਿ ਦਾ ਸੇਵਨ,ਪਲਾਸਟਿਕ ਕੱਪਾਂ ਜਾ ਭੱਡਿਆਂ ਵਿੱਚ ਗਰਮ ਖਾਣ ਵਾਲੀਆਂ ਚੀਜ਼ਾਂ ਦੀ ਵਰਤੋਂ,ਸ਼ਰਾਬ ਪੀਣਾ ਅਤੇ ਗਰਭ ਰੋਕੂ ਗੋਲੀਆਂ 45 ਸਾਲ ਦੀ ਉਮਰ ਤੋਂ ਉਪਰ ਲਈ ਹਨ। ਪੰਜਾਬ ਸਰਕਾਰ ਵੱਲੋਂ ਕੈਂਸਰ ਪੀੜਤ ਮਰੀਜਾਂ ਦੇ ਇਲਾਜ਼ ਲਈ ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਸਕੀਮ ਅਧੀਨ 1,50,000/- ਰੁਪਏ ਉਸ ਸਿਹਤ ਸੰਸਥਾਂ ਨੂੰ ਦਿੱਤੇ ਜਾਂਦੇ ਹਨ ਜਿਥੇ ਮਰੀਜ ਦਾ ਇਲਾਜ ਚੱਲ ਰਿਹਾ ਹੋਵੇ।

Have something to say? Post your comment

 

More in Health

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਵਾਂਝਾ ਨਹੀਂ ਰਹਿਣ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੈਮਿਸਟਾਂ ਨੇ ਦਵਾਈ ਦੀ ਆਨਲਾਈਨ ਵਿਕਰੀ ਤੇ ਕੀਤੀ ਚਰਚਾ 

ਪੰਜਾਬ ਸਰਕਾਰ ਨੇ ਸਿਹਤ ਬਜਟ ਵਿੱਚ 23 ਫ਼ੀਸਦੀ ਦਾ ਇਤਿਹਾਸਕ ਵਾਧਾ ਕੀਤਾ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ

ਸਪੀਕਰ ਸੰਧਵਾਂ ਅਤੇ ਸਿਹਤ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਇਲੈਕਟ੍ਰੋਹੋਮਿਓਪੈਥੀ ਡਾਕਟਰਜ਼ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਨਾਲ ਮੀਟਿੰਗ

ਪਿੰਡ ਕੁਠਾਲਾ ਵਿਖੇ ਅੱਖਾਂ ਦਾ ਮੁਫ਼ਤ ਚੈੱਕ ਅਪ ਕੈਂਪ ਲਗਾਇਆ

ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਅਣਗਹਿਲੀ ’ਤੇ ਲੱਗੇਗੀ ਰੋਕ, ਮਰੀਜ਼ਾਂ ਨੂੰ ਮਿਲੇਗਾ ਨਿਆਂ: ਜਸਕਰਨ ਸਿੰਘ ਬੰਦੇਸ਼ਾ

ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟਰੇਸ਼ਨ ਨੂੰ ਹੋਰ ਸੌਖਾ ਬਣਾਇਆ : ਚੇਅਰਮੈਨ ਛੀਨਾ

ਭਗਵੰਤ ਮਾਨ ਸਰਕਾਰ ਨੇ ਮੁਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟਰੇਸ਼ਨ ਨੂੰ ਬਣਾਇਆ ਸੌਖਾ

ਪੰਜਾਬ ਸਰਕਾਰ 550 ਤੋਂ ਵੱਧ ਹੋਰ ਨਵੇਂ ਆਮ ਆਦਮੀ ਕਲੀਨਿਕ ਸਥਾਪਤ ਕਰੇਗੀ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ