Wednesday, March 25, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Haryana

ਗ੍ਰਾਮੀਣ ਸਕੂਲ ਸਿੱਖਿਆ, ਸੰਸਕਾਰ ਅਤੇ ਰਾਸ਼ਟਰ ਨਿਰਮਾਣ ਦੀ ਹੈ ਮਜਬੂਤ ਨੀਂਵ : ਮੰਤਰੀ ਕ੍ਰਿਸ਼ਣ ਕੁਮਾਰ ਬੇਦੀ

February 07, 2026 04:43 PM
SehajTimes

ਚੰਡੀਗੜ੍ਹ : ਹਰਿਆਣਾ  ਦੇ ਸਮਾਜਿਕ ਨਿਅ੍ਹਾਂ ਅਤੇ ਅਧਿਕਾਰਤਾ ਮੰਤਰੀ ਸ੍ਰੀ ਕ੍ਰਿਸ਼ਣ ਕੁਮਾਰ ਬੇਦੀ ਨੇ ਕਿਹਾ ਕਿ ਗ੍ਰਾਮੀਣ ਸਕੂਲ ਸਿੱਖਿਆ ਦੇ ਖੇਤਰ ਵਿੱਚ ਮਹਤੱਵਪੂਰਨ ਭੂਮਿਕਾ ਨਿਭਾ ਰਹੇ ਹਨ। ਇਹ ਸਕੂਲ ਸਿੱਖਿਆ, ਸੰਸਕਾਰ ਅਤੇ ਕਰੈਕਟਰ ਨਿਰਮਾਣ ਦੇ ਨਾਲ ਨਾਲ ਜਨਮ ਭੂਮਿ ਪ੍ਰਤੀ ਪ੍ਰੇਮ-ਪਿਆਰ ਵੀ ਪੈਦਾ ਕਰ ਰਿਹਾ ਹੈ। ਗ੍ਰਾਮੀਣ ਸਕੂਲ ਅੱਜ ਰਾਸ਼ਟਰ ਨਿਰਮਾਣ ਦੀ ਸਸ਼ਕਤ ਨੀਂਵ ਬਣ ਕੇ ਉਭਰ ਰਹੇ ਹਨ।

ਮੰਤਰੀ ਕ੍ਰਿਸ਼ਣ ਬੇਦੀ ਅੱਜ ਜ਼ਿਲ੍ਹਾ ਜੀਂਦ ਦੇ ਪਿੰਡ ਹੱਥੋ ਸਥਿਤ ਪ੍ਰਾਈਵੇਟ ਸਕੂਲ ਵਿੱਚ ਬਤੌਰ ਮੁੱਖ ਮਹਿਮਾਨ ਸੰਬੋਧਿਤ ਕਰ ਰਹੇ ਸਨ। ਉਨ੍ਹਾਂ ਨੇ ਸਿੱਖਿਆ ਸਿਰਫ ਕਿਤਾਬੀ ਗਿਆਨ ਤੱਕ ਸੀਮਤ ਨਹੀਂ ਹੋਣਾ ਚਾਹੀਦਾ, ਸਗੋਂ ਵਿਦਿਆਰਥੀਆਂ ਦੇ ਸੰਪੂਰਨ ਵਿਕਾਸ ਲਈ ਖੇਡ, ਕਲਾ, ਸੰਸਕ੍ਰਿਤੀ ਅਤੇ ਨੈਤਿਕ ਸਿੱਖਿਆ ਵੀ ਉਨ੍ਹੀ ਹੀ ਜਰੂਰੀ ਹੈ। ਸੂਬਾ ਅਤੇ ਕੇਂਦਰ ਸਰਕਾਰ ਭਾਰਤੀ ਸਭਿਆਚਾਰ, ਭਾਰਤੀ ਵਿਚਾਰਧਾਰਾ ਅਤੇ ਰਾਸ਼ਟਰ ਪ੍ਰੇਮ ਨੂੰ ਲੈਅ ਕੇ ਵੱਖ ਵੱਖ ਤਰ੍ਹਾਂ ਦੇ ਪ੍ਰੋਗਰਾਮ ਚਲਾ ਰਹੀ ਹੈ। ਸਾਡੀ ਸੰਸਕ੍ਰਿਤੀ ਸੰਤ ਮਹਾਪੁਰਖਾਂ ਦੀ ਸਿੱਖਿਆਵਾਂ ਨੂੰ ਜਨਤਕ ਤੱਕ ਪਹੁੰਚਾਉਣ ਦਾ ਕੰਮ ਕਰ ਰਹੀ ਹੈ ਤਾਂ ਜੋ ਯੁਵਾ ਪੀਢੀ ਆਪਣੇ ਗੌਰਵਸ਼ਾਲੀ ਇਤਿਹਾਸ ਅਤੇ ਸਭਿਆਚਾਰਕ ਮੁੱਲ੍ਹਾਂ ਨਾਲ ਜੁੜੀ ਰਵੇ।

ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਸਿੱਖਿਆ 'ਤੇ ਚਰਚਾ ਪ੍ਰੋਗਰਾਮ ਦੌਰਾਨ ਦੇਸ਼ ਦੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਵਿਦਿਆਰਥੀਆਂ ਨੂੰ ਪਰੀਖਿਆ ਨੂੰ ਲੈ ਕੇ ਡਰਨਾ ਨਹੀਂ ਚਾਹੀਦਾ ਸਗੋਂ ਪਰੀਖਿਆ ਨੂੰ ਉਤਸਵ ਮੰਨਣਾ ਚਾਹੀਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੇ੍ਰਰਿਤ ਕਰਦੇ ਹੋਏ ਕਿਹਾ ਕਿ ਸਿੱਖਿਆ ਹੀ ਜੀਵਨ ਵਿੱਚ ਅੱਗੇ ਵੱਧਣ ਦਾ ਸਭ ਤੋਂ ਸਸ਼ਕਤ ਮੀਡੀਅਮ ਹੈ। ਵਿਦਿਆਰਥੀ ਟੀਚਾ ਨਿਰਧਾਰਿਤ ਕਰ ਮਿਹਨਤ ਕਰਨ, ਸਫਲਤਾ ਯਕੀਨੀ ਤੌਰ 'ਤੇ ਉਨ੍ਹਾਂ ਦੇ ਕਦਮ ਚੁਮੇਗੀ। ਇਸ ਮੌਕੇ 'ਤੇ ਐਚਸੀਐਸ ਜਗਦੀਪ ਢਾਂਡਾ, ਵੀਰੇਂਦਰ ਗਰਗ, ਬੀਈਓ ਸੰਤੋਸ਼ ਸ਼ਰਮਾ ਸਮੇਤ ਮਾਣਯੋਗ ਵਿਅਕਤੀ ਮੌਜ਼ੂਦ ਰਹੇ।

 

 

Have something to say? Post your comment

 

More in Haryana

ਪਲਵਲ ਵਿੱਚ ਲਪ੍ਰਵਾਹੀ 'ਤੇ ਸਖਤ ਐਕਸ਼ਨ, ਮੰਤਰੀ ਰਣਬੀਰ ਗੰਗਵਾ ਨੇ ਐਚਡੀਓ, ਜੇਈ ਨੂੰ ਕੀਤਾ ਸਸਪੈਂਡ, ਐਕਸਇਨ ਨੂੰ ਕਾਰਨ ਦੱਸੋ ਨੋਟਿਸ

ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਰਿਹਾਇਸ਼ੀ, ਵਪਾਰਕ, ਸੰਸਥਾਗਤ ਸੰਪਤੀਆਂ ਅਤੇ ਬਹ-ਮੰਜਿਲਾ ਅਪਾਰਟਮੈਂਟ ਦੀ ਈ-ਨੀਾਮੀ ਕਰੇਗਾ

ਹਰਿਆਣਾ ਦੇ ਰਾਜਪਾਲ ਪ੍ਰੋਫੈਸਰ ਅਸੀਮ ਕੁਮਾਰ ਘੋਸ਼ ਨੇ ਰਾਜ ਦੇ ਲੋਕਾਂ ਨੂੰ ਹੋਲੀ ਦੀ ਵਧਾਈ ਦਿੱਤੀ

ਰੰਗਾਂ ਦਾ ਤਿਉਹਾਰ ਅਨੇਕਤਾ ਵਿੱਚ ਏਕਤਾ ਦੀ ਭਾਵਨਾ ਦੇ ਨਾਲ ਮਨਾਉਣ : ਰਾਜਪਾਲ ਪ੍ਰੋਫੈਸਰ ਘੋਸ਼

ਮੁੱਖ ਮੰਤਰੀ ਨੇ ਸੂਬੇ ਦੀ 602 ਰਜਿਸਟਰਡ ਗਾਂਸ਼ਾਲਾਵਾਂ ਦੇ ਲਈ 68 ਕਰੋੜ 34 ਲੱਖ ਰੁਪਏ ਦੀ ਗ੍ਰਾਂਟ ਰਕਮ ਕੀਤੀ ਜਾਰੀ

ਕਲਾ, ਸੰਸਕ੍ਰਿਤੀ ਅਤੇ ਪਰੰਪਰਾ ਦਾ ਸੰਗਮ ਬਣ ਕੇ ਉਭਰ ਰਿਹਾ ਸ਼ਿਲਪ ਮਹੋਤਸਵ

ਗਰੁੱਪ-ਸੀ ਅਸਾਮੀਆਂ ਲਈ ਸੀਈਟੀ ਫੇਜ਼-99 ਤਹਿਤ ਆਨਲਾਇਨ ਬਿਨੈ ਪ੍ਰਕ੍ਰਿਆ ਅੱਜ ਤੋਂ ਸ਼ੁਰੂ

ਵਿਕਸਿਤ ਭਾਰਤ 2047 ਦੇ ਸੰਕਲਪ ਨੂੰ ਸਾਕਾਰ ਕਰਨ ਵਿੱਚ ਕੌਮਾਂਤਰੀ ਸ਼ਿਲਪ ਮੇਲੇ ਦੀ ਅਹਿਮ ਭੁਮਿਕਾ : ਡਾ. ਅਰਵਿੰਦ ਕੁਮਾਰ ਸ਼ਰਮਾ

ਸਾਲਾਨਾ ਸਮਾਰੋਹ ਵਿਦਿਆਰਥੀਆਂ ਦੀ ਪ੍ਰਤਿਭਾ ਅਤੇ ਸੰਸਕਾਰਾਂ ਦਾ ਹੁੰਦਾ ਹੈ ਸ਼ੀਸ਼ਾ : ਰਾਜ ਮੰਤਰੀ ਗੌਰਵ ਗੌਤਮ

ਸੋਨੀਪਤ ਦੀ ਯੁਵਾ ਕਲਾਕਾਰ ਨੀਤੂ ਸਕੈਚ ਅਤੇ ਪੇਂਟਿੰਗ ਦੀ ਕਲਾ ਕਰ ਰਹੀ ਪ੍ਰਦਰਸ਼ਿਤ