Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Haryana

ਸੋਨੀਪਤ ਦੀ ਯੁਵਾ ਕਲਾਕਾਰ ਨੀਤੂ ਸਕੈਚ ਅਤੇ ਪੇਂਟਿੰਗ ਦੀ ਕਲਾ ਕਰ ਰਹੀ ਪ੍ਰਦਰਸ਼ਿਤ

February 07, 2026 07:43 PM
SehajTimes

ਲਾਇਵ ਸਕੈਚ ਅਤੇ ਕਲਰਫੂਲ ਪੋਟ੍ਰੇਟ ਵਿੱਚ ਬਣਾ ਰਹੀ ਵਿਸ਼ੇਸ਼ ਪਛਾਣ

ਚੰਡੀਗੜ੍ਹ, : ਫਰੀਦਾਬਾਦ ਦੇ ਕੌਮਾਂਤਰੀ ਸੂਰਜਕੁੰਡ ਸ਼ਿਲਪ ਮੇਲੇ ਵਿੱਚ ਇਸ ਵਾਰ ਸੋਨੀਪਤ ਦੀ ਯੁਵਾ ਕਲਾਕਾਰ ਨੀਤੂ ਦੇ ਬ੍ਰਸ਼ ਅਤੇ ਪੇਂਸਿਲ ਦਾ ਹੁਨਰ ਨਾ ਸਿਰਫ ਬੋਲ ਰਿਹਾ ਹੈ ਸਗੋਂ ਸੈਲਾਨਿਆਂ ਨੂੰ ਮੋਹ ਰਿਹਾ ਹੈ। ਮੇਲੇ ਦੇ ਸ਼ੋਰ-ਸ਼ਰਾਬੇ ਵਿੱਚਕਾਰ, ਨੀਤੂ ਵੱਲੋਂ ਲਗਾਇਆ ਸਟਾਲ ਇੱਕ ਜੀਂਦੇ-ਜਾਗਦੇ ਸਟੂਡੀਓ ਦਾ ਰੂਪ ਲੈਅ ਚੁੱਕਾ ਹੈ ਜਿੱਥੇ ਕਲਾ ਪ੍ਰੇਮੀ ਰੂਕ ਦੇ ਪੇਂਟਿੰਗ ਦੀ ਬਾਰੀਕਿਆਂ ਨੂੰ ਤੱਕ ਰਹੇ ਹਨ। ਉਨ੍ਹਾਂ ਦੀ ਕਲਾ ਮੇਲੇ ਦੇ ਸਭ ਤੋਂ ਚਰਚਾ ਵਾਲੇ ਭੀੜਭਾੜ ਵਾਲੇ ਸਥਾਨਾਂ ਵਿੱਚ ਸ਼ਾਮਲ ਹੋ ਗਈ ਹੈ, ਜਿੱਥੇ ਸੈਲਾਨੀ ਉਨ੍ਹਾਂ ਦੀ ਕਲਾ ਨੂੰ ਨਾ ਸਿਰਫ ਵੇਖ ਰਹੇ ਹਨ ਸਗੋਂ ਲਾਇਵ ਸਕੈਚ ਬਣਵਾਉਣ ਦਾ ਅਨੁਭਵ ਵੀ ਲੈਅ ਰਹੇ ਹਨ। ਸ਼ਿਲਪ ਮੇਲੇ ਵਿੱਚ ਸਟਾਲ ਨੰਬਰ 1104 ਦੇ ਨੇੜੇ ਸੋਨੀਪਤ ਤੋਂ ਆਈ ਨੀਤੂ ਵੱਲੋਂ ਲਾਇਵ ਸਕੈਚ, ਕਲਰਫੁਲ ਸਕੈਚ ਅਤੇ ਪੋਟ੍ਰੇਟ ਆਰਟ ਵਿੱਚ ਆਪਣੀ ਕਲਾ ਪ੍ਰਦਰਸ਼ਿਤ ਕਰ ਰਹੀ ਹੈ। ਉੁਹ ਆਪਣੇ ਸਾਹਮਣੇ ਵਿਅਕਤੀ ਨੂੰ ਬੈਠਾ ਕੇ ਲਾਇਵ ਸਕੈਚ ਤਿਆਰ ਕਰ ਰਹੀ ਹੈ, ਜੋ ਵੇਖਣ ਵਾਲਿਆਂ ਲਈ ਬੇਹਦ ਮੋਹਕ ਨਜਾਰਾ ਬਣ ਰਿਹਾ ਹੈ। ਉਨ੍ਹਾਂ ਦੀ ਕਲਾ ਵਿੱਚ ਚੇਹਰੇ ਦੇ ਭਾਵ, ਅੱਖਾਂ ਦੀ ਗਹਿਰਾਈ ਅਤੇ ਰੰਗਾਂ ਦਾ ਬੈਲੇਂਸ ਦਰਸ਼ਕਾਂ ਨੂੰ ਵਿਸ਼ੇਸ਼ ਤੌਰ ਨਾਲ ਪ੍ਰਭਾਵਿਤ ਕਰ ਰਹੇ ਹਨ।

ਹਰਿਆਣਾ ਸਰਕਾਰ ਵੱਲੋਂ ਸ਼ਿਲਪਕਾਰਾਂ ਨੂੰ ਮੁਹੱਈਆ ਕਰਵਾਇਆ ਜਾ ਰਿਹਾ ਕੌਮਾਂਤਰੀ ਮੰਚ

ਨੀਤੂ ਨੇ ਹਰਿਆਣਾ ਸਰਕਾਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਸੂਰਜਕੁੰਡ ਜਿਹੇ ਕੌਮਾਂਤਰੀ ਮੰਚ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਕਲਾ ਨੂੰ ਨਵੀਂ ਪਛਾਣ ਦਿਲਾ ਰਹੇ ਹਨ। ਸੂਰਜਕੁੰਡ ਮੇਲੇ ਵਿੱਚ ਆਪਣੀ ਕਲਾ ਦਾ ਪ੍ਰਦਰਸ਼ਨ ਕਰਨਾ ਉਨ੍ਹਾਂ ਲਈ ਮਾਣ ਦੀ ਗੱਲ ਹੈ ਅਤੇ ਇਹ ਅਨੁਭਵ ਉਨ੍ਹਾਂ ਨੂੰ ਨਵੀਂ ਪ੍ਰੇਰਣਾ ਵੀ ਦਿੰਦਾ ਹੈ।

Have something to say? Post your comment

More in Haryana

ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਸਫ਼ਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੇ ਕੀਤੀ ਮੁਲਾਕਾਤ, ਮੰਗਾਂ 'ਤੇ ਬਣੀ ਸਹਿਮਤੀ

ਘਰੇਲੂ ਝਗੜੇ ਦੌਰਾਨ ਪਤੀ ਨੇ ਪਤਨੀ ’ਤੇ ਸੁੱਟਿਆ ਉਬਲਦਾ ਪਾਣੀ; ਮਾਮਲਾ ਦਰਜ

ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਵਿਧਾਨ ਸਭਾ ਵਿੱਚ ਚਰਚਾ ਤੱਥਾਂ ਦੇ ਆਧਾਰ ’ਤੇ ਹੋਣੀ ਚਾਹੀਦੀ ਹੈ, ਝੂਠ ਦੇ ਆਧਾਰ ’ਤੇ ਨਹੀਂ : ਮੁੱਖ ਮੰਤਰੀ

ਦੀ ਕਿਰਮਚ ਕੋ-ਆਪ੍ਰੇਟਿਵ ਸੁਸਾਇਟੀ ਦਾ ਭਰਤੀ ਪ੍ਰਸਤਾਵ ਰੱਦ ਕੀਤਾ ਜਾਵੇ ਅਤੇ ਦਿੱਤੀ ਗਈ ਤਨਖਾਹ ਦੀ ਕੀਤੀ ਜਾਵੇ ਰਿਕਵਰੀ: ਕ੍ਰਿਸ਼ਨ ਲਾਲ ਪੰਵਾਰ

ਪੀਣ ਵਾਲੇ ਪਾਣੀ ਦੀ ਸ਼ੁੱਧਤਾ ਲਈ ਸਾਰੇ ਪੁਰਾਣੇ ਵਾਟਰ-ਵਰਕਸਾਂ ਨੂੰ ਆਰ.ਸੀ.ਸੀ. ਅਧਾਰਤ ਬਣਾਇਆ ਜਾਵੇ : ਮੁੱਖ ਮੰਤਰੀ

ਤਲਾਬਾਂ ਵਿੱਚ ਗੰਦਾ ਪਾਣੀ ਨਹੀਂ ਜਾਣਾ ਚਾਹੀਦਾ, ਟ੍ਰੀਟਮੈਂਟ ਤੋਂ ਬਾਅਦ ਹੀ ਤਲਾਬ ਵਿੱਚ ਪਹੁੰਚੇ ਪਾਣੀ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਰੱਖੜੀ ਦੇ ਪਵਿੱਤਰ ਤਿਉਂਹਾਰ ਮੌਕੇ 'ਤੇ ਔਰਤਾਂ ਨੂੰ ਸਰਕਾਰ ਦਾ ਵੱਡਾ ਤੋਹਫ਼ਾ