Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪ੍ਰਭਾਤ ਫੇਰੀ 'ਚ ਉਮੜਿਆ ਸੰਗਤਾਂ ਦਾ ਸੈਲਾਬ

February 08, 2026 01:25 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਸਥਾਨਕ ਸ਼ਹਿਰ ਅੰਦਰ ਸਥਿਤ ਇਤਿਹਾਸਕ ਸੀਤਾਸਰ ਧਾਮ ਵੱਲੋਂ ਸ਼ਿਵਰਾਤਰੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਕੱਢੀਆਂ ਜਾ ਰਹੀਆਂ ਪ੍ਰਭਾਤ ਫੇਰੀਆਂ ਵਿੱਚ ਸੰਗਤਾਂ ਦਾ ਸੈਲਾਬ ਉਮੜ ਰਿਹਾ ਹੈ। ਪ੍ਰਭਾਤ ਫੇਰੀਆਂ ਵਿੱਚ ਸ਼ਾਮਿਲ ਸ਼ਰਧਾਲੂਆਂ ਵੱਲੋਂ ਭਜਨਾਂ ਦਾ ਗੁਣਗਾਨ ਕੀਤਾ ਜਾਂਦਾ ਹੈ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਕੌਂਸਲਰ ਮਨਪ੍ਰੀਤ ਬਾਂਸਲ ਨੇ ਦੱਸਿਆ ਕਿ ਐਤਵਾਰ ਨੂੰ ਹਰ ਸਾਲ ਦੀ ਤਰਾਂ ਪੀਰ ਬੰਨਾ ਬਨੋਈ ਰੋਡ ਤੇ ਸਮੂਹ ਮਹੱਲਾ ਨਿਵਾਸੀਆਂ ਵੱਲੋਂ ਸੀਤਾਸਰ ਧਾਮ ਦੁਆਰਾ ਆਯੋਜਿਤ ਪ੍ਰਭਾਤ ਫੇਰੀ ਦਾ ਜੋਰਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਸੰਗਤਾਂ ਲਈ ਕੜਾਹ ਅਤੇ ਕਚੌਰੀਆਂ ਦਾ ਲੰਗਰ ਲਗਾਇਆ ਗਿਆ। ਸਾਬਕਾ ਕੌਂਸਲਰ ਮਨਪ੍ਰੀਤ ਬਾਂਸਲ ਨੇ ਆਖਿਆ ਕਿ ਸੀਤਾਸਰ ਧਾਮ ਵਿੱਚ ਸੰਗਤਾਂ ਦੀ ਵੱਡੀ ਆਸਥਾ ਜੁੜੀ ਹੋਈ ਹੈ। ਉਨ੍ਹਾਂ ਕਿਹਾ ਕਿ ਅਜਿਹੇ ਖਾਸ ਮੌਕਿਆਂ ਤੇ ਧਾਰਮਿਕ ਸਮਾਗਮ (ਪ੍ਰਭਾਤ ਫੇਰੀਆਂ) ਆਯੋਜਿਤ ਕਰਨ ਨਾਲ ਨੌਜਵਾਨ ਵਰਗ ਅੰਦਰ ਧਾਰਮਿਕ ਚੇਤਨਾ ਪੈਦਾ ਹੁੰਦੀ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਸ਼ਿਵਰਾਤਰੀ ਦੇ ਪਵਿੱਤਰ ਦਿਹਾੜੇ ਮੌਕੇ ਇਤਿਹਾਸਕ ਧਾਮ ਸੀਤਾਸਰ ਵਿਖੇ ਨਤਮਸਤਕ ਹੋਕੇ ਖੁਸ਼ੀਆਂ ਦੇ ਪਾਤਰ ਬਣੀਏ।

Have something to say? Post your comment

 

More in Malwa

ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰ ਲੀਡਰਸ਼ਿਪ ਕੰਕਲੇਵ 2026 ਦਾ ਆਯੋਜਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਕਿਸਾਨ ਆਗੂ ਭਜਨ ਸਿੰਘ ਢੱਡਰੀਆਂ ਨੂੰ ਸ਼ਰਧਾਂਜਲੀਆਂ ਭੇਟ

ਵਿਨਰਜੀਤ ਗੋਲਡੀ "ਨੌਜਵਾਨ ਪ੍ਰਤੀਕ ਸਨਮਾਨ" ਨਾਲ ਸਨਮਾਨਿਤ

ਠੇਕਾ ਮੁਲਾਜ਼ਮ ਦਿੜ੍ਹਬਾ ਹਲਕੇ 'ਚ ਕਰਨਗੇ ਝੰਡਾ ਮਾਰਚ

ਮੁੱਖ ਮੰਤਰੀ ਨੂੰ ਕਮਿਸ਼ਨ ਏਜੰਟਾਂ ਦੀ ਆਲੋਚਨਾ ਕਰਨ ਦੀ ਬਜਾਏ, ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕਰਨਾ ਚਾਹੀਦਾ ਹੈ : ਡਾ. ਸੀਮਾਂਤ ਗਰਗ

ਪਾਤੜਾਂ ਟੈਕਸੀ ਚਾਲਕ ਵੱਲੋਂ ਖੁਦਕੁਸ਼ੀ ਕਾਂਡ

ਬਲਜੀਤ ਸਿੰਘ ਬੋਪੁਰ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਭਾਜਪਾ ਦਾ ਪੱਲਾ ਫੜਿਆ

ਰਾਜਨ ਸਿੰਗਲਾ ਰੋਟਰੀ ਕਲੱਬ ਦੇ ਪ੍ਰਧਾਨ ਬਣੇ 

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ