Saturday, April 11, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਪੁਲਿਸ ਕਾਰਵਾਈ ਨਾ ਹੋਣ ‘ਤੇ ਪਿੰਡ ਕੋਹਾਲਾ ਵਿੱਚ ਭੜਕਿਆ ਰੋਸ

February 08, 2026 02:00 PM
SehajTimes

ਅਜਨਾਲਾ,  (ਦਵਿੰਦਰ ਕੁਮਾਰ ਪੁਰੀ ) : ਬੀਤੇ ਦਿਨ ਬਲਾਕ ਚੌਗਾਵਾਂ ਵਿਖੇ ਹੋਏ ਝਗੜੇ ਨੂੰ ਲੈ ਕੇ ਪੁਲਿਸ ਵੱਲੋਂ ਕੋਈ ਕਾਰਵਾਈ ਨਾ ਕਰਨ ਦੇ ਰੋਸ ਵਜੋਂ ਅੱਜ ਪਿੰਡ ਕੋਹਾਲਾ ਵਿੱਚ ਪਿੰਡ ਵਾਸੀਆਂ ਵੱਲੋਂ ਪੁਲਿਸ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਖ਼ਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਸਾਬਕਾ ਚੇਅਰਮੈਨ ਬਲਵਿੰਦਰ ਸਿੰਘ ਕੁਹਾਲਾ ਅਤੇ ਹਰਵੰਤ ਸਿੰਘ ਕੁਹਾਲਾ ਨੇ ਦੱਸਿਆ ਕਿ ਬੀਤੀ 4 ਫਰਵਰੀ ਨੂੰ ਉਨ੍ਹਾਂ ਦੇ ਛੇ ਮੈਂਬਰ ਹਰਦੇਵ ਸਿੰਘ, ਕੁਲਵਿੰਦਰ ਸਿੰਘ, ਰਣਜੀਤ ਸਿੰਘ, ਕੁਲਵਿੰਦਰ ਕੌਰ, ਮਨਪ੍ਰੀਤ ਸਿੰਘ ਅਤੇ ਸੁਖਵਿੰਦਰ ਬੀਡੀਪੀਓ ਦਫ਼ਤਰ ਚੌਗਾਵਾਂ ਵਿਖੇ ਹਾਜ਼ਰੀ ਲਗਵਾਉਣ ਲਈ ਗਏ ਸਨ। ਉਨ੍ਹਾਂ ਦੱਸਿਆ ਕਿ ਜਦੋਂ ਮੈਂਬਰ ਕੁਲਵਿੰਦਰ ਸਿੰਘ ਬਲਾਕ ਦਫ਼ਤਰ ਤੋਂ ਬਾਹਰ ਆਏ ਤਾਂ ਪਹਿਲਾਂ ਤੋਂ ਹੀ ਬਾਹਰ ਮੌਜੂਦ ਸਰਪੰਚ ਹਰਵਿੰਦਰ ਸਿੰਘ ਅਤੇ ਉਸ ਦੇ ਸਾਥੀਆਂ ਵੱਲੋਂ ਉਨ੍ਹਾਂ ‘ਤੇ ਹਮਲਾ ਕਰ ਦਿੱਤਾ ਗਿਆ ਅਤੇ ਉਸ ਦੀ ਭਾਰੀ ਕੁੱਟਮਾਰ ਕੀਤੀ ਗਈ। ਇਸ ਸਬੰਧੀ ਪੁਲਿਸ ਥਾਣਾ ਲੋਪੋਕੇ ਵਿੱਚ ਰਿਪੋਰਟ ਦਰਜ ਕਰਵਾ ਦਿੱਤੀ ਗਈ ਸੀ, ਪਰ ਕਈ ਦਿਨ ਬੀਤ ਜਾਣ ਦੇ ਬਾਵਜੂਦ ਵੀ ਦੋਸ਼ੀਆਂ ਖ਼ਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ। ਰੋਸ ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਗਾਇਆ ਕਿ ਉਲਟਾ ਵਿਰੋਧੀ ਧਿਰ ਵੱਲੋਂ ਸਰਕਾਰ ਦੀ ਸ਼ਹਿ ‘ਤੇ ਉਨ੍ਹਾਂ ਖ਼ਿਲਾਫ ਨਾਜਾਇਜ਼ ਪਰਚੇ ਦਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਪੁਲਿਸ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਇਨਸਾਫ ਨਾ ਮਿਲਿਆ ਤਾਂ 9 ਫਰਵਰੀ ਨੂੰ ਪੁਲਿਸ ਥਾਣਾ ਲੋਪੋਕੇ ਦਾ ਘਰਾਓ ਕੀਤਾ ਜਾਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਪੁਲਿਸ ਪ੍ਰਸ਼ਾਸਨ ਦੀ ਹੋਵੇਗੀ।

Have something to say? Post your comment

 

More in Majha

ਭਾਰੀ ਬਾਰਿਸ਼ ਤੇ ਗੜੇਮਾਰੀ ਨਾਲ ਫਸਲਾਂ ਬਰਬਾਦ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ, ਮੁੱਖ ਮੰਤਰੀ ਤੋਂ ਮੁਆਵਜ਼ੇ ਦੀ ਮੰਗ

ਬੀਕੇਯੂ ਏਕਤਾ ਉਗਰਾਹਾਂ ਵੱਲੋਂ ਵੇਰਕਾ ਤੋਂ ਮੂਧਲ ਬਾਈਪਾਸ ਤੱਕ ਖਸਤਾ ਹਾਲ ਸੜਕ ਬਣਾਉਣ ਲਈ ਮੂਧਲ ਬਾਈਪਾਸ ਤੇ ਧਰਨਾ ਪ੍ਰਦਰਸ਼ਨ ਕੀਤਾ

ਮਥੁਰਾ ਵਿਖੇ ਹਾਦਸੇ ਦੌਰਾਨ ਜਾਨਾਂ ਗਵਾਉਣ ਵਾਲਿਆਂ ਪ੍ਰਤੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਗਟਾਈ ਸੰਵੇਦਨਾ*

*ਸ਼੍ਰੋਮਣੀ ਕਮੇਟੀ ਦੇ ਵਿਦਿਆ ਵਿਭਾਗ ਵੱਲੋਂ ਖ਼ਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਆਯੋਜਿਤ*

ਅੰਮ੍ਰਿਤਸਰ ਸ਼੍ਰੋਮਣੀ ਅਖੰਡ ਪਾਠੀ ਵੈੱਲਫੇਅਰ ਸੁਸਾਇਟੀ ਦੀ ਅਹਿਮ ਮੀਟਿੰਗ: ਪਾਠੀ ਸਿੰਘਾਂ ਦੀਆਂ ਮੰਗਾਂ ਨੂੰ ਲੈ ਕੇ ਚਰਚਾ

ਚੇਅਰਮੈਨ ਮਲਕੀਤ ਸਿੰਘ ਥਿੰਦ ਨੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਚੱਲ ਰਹੀਆਂ ਯੋਜਨਾਵਾਂ ਦਾ ਲਿਆ ਜਾਇਜ਼ਾ

ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੂਲਤ ਕਰਨ ਲਈ ਰਾਜ ਸਰਕਾਰ ਵੱਲੋਂ 6000 ਖੇਡ ਸੇਟਡੀਅਮ ਹੋਰ ਬਣਾਏ ਜਾਣਗੇ : ਖ਼ਜ਼ਾਨਾ ਮੰਤਰੀ ਚੀਮਾ

ਭਾਸ਼ਾ ਵਿਭਾਗ ਪੰਜਾਬ ਪ੍ਰੀਤਨਗਰ ਵਿਖੇ ਮਨਾਏਗਾ ਸ. ਗੁਰਬਖਸ਼ ਸਿੰਘ ਪ੍ਰੀਤਲੜੀ ਦਾ ਜਨਮ ਦਿਨ ਵਿਸ਼ੇਸ਼ ਪ੍ਰੀਤ ਨਗਰ ਯਾਤਰਾ ਦਾ ਹੋਏਗਾ ਆਯੋਜਨ

ਭਗਵੰਤ ਮਾਨ ਸਰਕਾਰ ਨੇ ਖੇਡਾਂ ਵਿੱਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਸਰਕਾਰੀ ਨੌਂਕਰੀਆਂ ਦਿੱਤੀਆਂ - ਹਰਭਜਨ ਸਿੰਘ ਈਟੀਓ

ਵਿਧਾਨ ਸਭਾ ਹਲਕਾ ਰਾਜਾਸਾਂਸੀ ਨੂੰ ਵਿਕਾਸ ਕਾਰਜਾਂ ਲਈ 50 ਕਰੋੜ ਰੁਪਏ ਦਿੱਤੇ ਜਾਣਗੇ : ਵਿੱਤ ਮੰਤਰੀ