Sunday, February 08, 2026
BREAKING NEWS
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰ

Majha

ਅੰਮ੍ਰਿਤਸਰ ਦਿਹਾਤੀ ਪੁਲਿਸ ਥਾਣਾ ਭਿੰਡੀਸੈਦਾਂ ਨੂੰ ਮਿਲੀ ਵੱਡੀ ਕਾਮਯਾਬੀ‌

February 08, 2026 05:10 PM
SehajTimes

ਅੰਮ੍ਰਿਤਸਰ (ਜਗਤਾਰ ਸਿੰਘ ਮਾਹਲਾ)ਅੰਮ੍ਰਿਤਸਰ ਦਿਹਾਤੀ ਪੁਲਿਸ ਥਾਣਾ ਭਿੰਡੀਸੈਦਾਂ ਅਧੀਨ ਪਿੰਡ ਘੋਗਾ ਵਿਖੇ ਬੀ.ਐਸ.ਐਫ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਵਿਰੁੱਧ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ 25 ਕਿਲੋ ਹੈਰੋਇਨ ਜਿਸ ਦੀ ਅੰਤਰਰਾਸ਼ਟਰੀ ਕੀਮਤ 125 ਕਰੋੜ 2 ਪਿਸਤੌਲ ਅਤੇ 60 ਜ਼ਿੰਦਾ ਕਾਰਤੂਸ ਬਰਾਮਦ ਅਤੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ।ਇਹ ਬਰਾਮਦਗੀ ਡਰੋਨ ਦੀ ਵਰਤੋਂ ਕਰਕੇ ਇੱਕ ਸੰਗਠਿਤ ਸਰਹੱਦ ਪਾਰ ਤਸਕਰੀ ਮਾਡਿਊਲ ਵੱਲ ਇਸ਼ਾਰਾ ਕਰਦੀ ਹੈ।ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।

Have something to say? Post your comment

 

More in Majha

ਡੁਬਈ ’ਚ ਨੌਜਵਾਨ ਬਲਵਿੰਦਰ ਸਿੰਘ ਦੀ ਮੌਤ

ਰਾਹੁਲ ਗਾਂਧੀ ਵੱਲੋਂ ਅਭਦ੍ਰ ਭਾਸ਼ਾ ਦੀ ਵਰਤੋਂ ਉਨ੍ਹਾਂ ਦੀ ਛੋਟੀ ਸੋਚ ਦਾ ਸਬੂਤ: ਰਵਨੀਤ ਸਿੰਘ ਬਿੱਟੂ

ਪੁਲਿਸ ਕਾਰਵਾਈ ਨਾ ਹੋਣ ‘ਤੇ ਪਿੰਡ ਕੋਹਾਲਾ ਵਿੱਚ ਭੜਕਿਆ ਰੋਸ

ਲੱਕੀ ਓਬਰਾਏ ਕਤਲ ਕੇਸ ‘ਚ ਸ਼ਾਮਲ ਮੁੱਖ ਦੋਸ਼ੀ ਸੰਖੇਪ ਮੁਕਾਬਲੇ ਤੋਂ ਬਾਅਦ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਡਾਕਟਰ ਨਿੱਜਰ ਨੇ ਡੇਅਰੀ ਫਾਰਮਰਾਂ ਦੀਆਂ ਸਮੱਸਿਆਵਾਂ ਸੁਣੀਆਂ

GRP ਅੰਮ੍ਰਿਤਸਰ ਦੀ ਵੱਡੀ ਕਾਮਯਾਬੀ

ਸੱਸ ਨੇ ਪੁੱਤਰਾਂ ਨੂੰ ਬਚਾਉਣ ਲਈ ਨੂੰਹ ਦੇ ਕਤਲ ਦਾ ਦੋਸ਼ ਆਪਣੇ ਸਿਰ ਲਿਆ

ਨਵਜੋਤ ਕੌਰ ਸਿੱਧੂ ਪਾਰਟੀ ਤੋਂ ਨਿਸ਼ਕਾਸ਼ਿਤ, ਕਾਂਗਰਸ ਨੇ ਲਿਆ ਸਖ਼ਤ ਫੈਸਲਾ

ਦੁਖਦਾਈ ਖਬਰ ! ਸੜਕ ਹਾਦਸੇ’ਚ ਪਤੀ ਪਤਨੀ ਦੀ ਹੋਈ ਮੌਤ.

ਪੈਦਲ ਜਾ ਰਹੀ ਲੜਕੀ ਪਾਸੋਂ ਮੋਬਾਇਲ ਫੋਨ ਖੋਹਣ ਵਾਲੇ ਨੂੰ ਅੰਮ੍ਰਿਤਸਰ ਪੁਲਿਸ ਨੇ ਕੀਤਾ ਕਾਬੂ