Saturday, April 18, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਡੁਬਈ ’ਚ ਨੌਜਵਾਨ ਬਲਵਿੰਦਰ ਸਿੰਘ ਦੀ ਮੌਤ

February 08, 2026 07:53 PM
SehajTimes

ਫਤਿਹਗੜ ਚੂੜੀਆਂ/ਅੰਮ੍ਰਿਤਸਰ, 8 ਫਰਵਰੀ (ਦਵਿੰਦਰ ਕੁਮਾਰ ਪੁਰੀ) : ਹਲਕਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਅਤੇ ਫਤਿਹਗੜ ਨਜ਼ਦੀਕ ਪਿੰਡ ਸਮਰਾਏ ਦਾ ਨੌਜਵਾਨ ਬਲਵਿੰਦਰ ਸਿੰਘ (32 ਸਾਲ), ਜੋ ਛੇ ਮਹੀਨੇ ਪਹਿਲਾਂ ਘਰ ਦੀ ਤੰਗੀ ਅਤੇ ਗਰੀਬੀ ਤੋਂ ਬਚਣ ਲਈ ਰੋਜ਼ੀ-ਰੋਟੀ ਕਮਾਉਣ ਡੁਬਈ ਗਿਆ ਸੀ, ਉੱਥੇ ਭੇਦਭਰੀ ਹਾਲਤ ਵਿੱਚ ਮੌਤ ਹੋ ਗਿਆ। ਉਸਦੇ ਪਰਿਵਾਰ ਦੇ ਅਨੁਸਾਰ, ਡੁਬਈ ਤੋਂ ਲਾਸ਼ ਵਾਪਸ ਲਿਆਉਣ ਦੇ ਲਈ ਪਰਿਵਾਰ ਕੋਲ ਕੋਈ ਪੈਸਾ ਨਹੀਂ ਹੈ। ਮਾਤਾ ਪੰਮੋ, ਪਤਨੀ ਪ੍ਰਵੀਨ ਕੁਮਾਰੀ ਅਤੇ ਭਰਾ ਕੁਲਵਿੰਦਰ ਸਿੰਘ ਨੇ ਦੁੱਖੀ ਮਨ ਨਾਲ ਦੱਸਿਆ ਕਿ ਘਰ ਵਿੱਚ ਪਹਿਲਾਂ ਹੀ ਪਿਤਾ ਅਤੇ ਵੱਡੇ ਭਰਾ ਦੀ ਮੌਤ ਹੋ ਚੁੱਕੀ ਹੈ। ਹੁਣ ਪਰਿਵਾਰ ਵਿੱਚ ਕੋਈ ਵੀ ਮਰਦ ਨਹੀਂ ਬਚਿਆ, ਅਤੇ ਘਰ ਵਿੱਚ ਮਾਂ ਸਮੇਤ ਤਿੰਨ ਵਿਧਵਾ ਔਰਤਾਂ ਅਤੇ ਪੰਜ ਛੋਟੇ ਬੱਚੇ ਹਨ। ਪਰਿਵਾਰ ਨੇ ਆਪਣੇ ਘਰ ਦੀ ਭਾਰੀ ਗਰੀਬੀ ਅਤੇ ਕੱਚੇ ਕੋਠੇ ਦੀ ਸਥਿਤੀ ਦਾ ਜ਼ਿਕਰ ਕਰਦੇ ਹੋਏ, ਸਮਾਜ ਸੇਵੀ ਸੰਸਥਾਵਾਂ, ਦਾਨੀ ਸੱਜਣਾਂ ਅਤੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਬਲਵਿੰਦਰ ਸਿੰਘ ਦੀ ਲਾਸ਼ ਵਾਪਸ ਲਿਆਈ ਜਾਵੇ ਅਤੇ ਪਰਿਵਾਰ ਦੀ ਮਦਦ ਕੀਤੀ ਜਾਵੇ, ਤਾਂ ਜੋ ਉਨ੍ਹਾਂ ਦੇ ਬੱਚਿਆਂ ਦੀ ਰੋਟੀ-ਰੋਟੀ ਅਤੇ ਘਰ ਦੀ ਸਥਿਤੀ ਸੁਧਾਰੀ ਜਾ ਸਕੇ।

Have something to say? Post your comment

 

More in Majha

ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਦਾ ਮੋਬਾਈਲ ਹੈਕ, ਸੰਪਰਕਾਂ ਤੋਂ ਮੰਗੇ ਪੈਸੇ

ਸਹਿਕਾਰੀ ਖੰਡ ਮਿੱਲ ਮੋਰਿੰਡਾ ਦੇ ਗੰਨਾ ਖੇਤਰਾਂ ਦਾ ਐਮ.ਡੀ. ਸ਼ੂਗਰਫੈੱਡ ਵੱਲੋਂ ਦੌਰਾ

ਗੁਰਦੁਆਰਾ ਕਮੇਟੀ ਨੇ ਕਰਵਾਏ ਦਸਤਾਰਬੰਦੀ ਤੇ ਗੁਰਮਤਿ ਮੁਕਾਬਲੇ

ਅੰਮ੍ਰਿਤਸਰ ਦੇ ਗ੍ਰੀਨ ਐਵੇਨਿਊ ਵਿੱਚ ਬੁਜ਼ੁਰਗ ਮਹਿਲਾ ਨੂੰ ਜੰਜੀਰਾਂ ਨਾਲ ਬੰਨ੍ਹਣ ਦਾ ਮਾਮਲਾ

ਅੰਮ੍ਰਿਤਸਰ ਦੇ ਅਟਾਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਸ਼ਾਨਦਾਰ ਬਣਨਗੀਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੀਂਹ ਰੱਖੀ

ਤਲਵੰਡੀ ਰਾਏਦਾਦੂ ਦੇ ਸੱਕੀ ਨਾਲੇ ਵਿੱਚੋਂ ਅਣਪਛਾਤੇ ਵਿਅਕਤੀ ਦੀ ਲਵਾਰਿਸ ਲਾਸ਼ ਮਿਲੀ, ਇਲਾਕੇ ਵਿੱਚ ਫੈਲੀ ਸਨਸਨੀ

ਅਜਨਾਲਾ ਦੇ ਪਿੰਡ ਨੇਪਾਲ ‘ਚ ਵੱਡਾ ਹਾਦਸਾ, ਖੇਤਾਂ ‘ਚ ਡਿੱਗੀ ਕਮਬਾਈਨ ਨੂੰ ਲੱਗੀ ਭਿਆਨਕ ਅੱਗ

ਖਰਾਬ ਮੌਸਮ ਤੋਂ ਬਾਅਦ ਮੰਡੀਆਂ 'ਚ ਕਣਕ ਦੀ ਖਰੀਦ ਨੇ ਫੜੀ ਰਫ਼ਤਾਰ, ਕਿਸਾਨਾਂ ਦੇ ਚਿਹਰੇ ਖਿੜੇ

ਚੀਫ਼ ਖ਼ਾਲਸਾ ਦੀਵਾਨ ਸਕੂਲ ਦੇ ਵਿਦਿਆਰਥੀ ਦਿਵਜੋਤ ਸਿੰਘ ਨੇ ਰਾਸ਼ਟਰੀ ਮੰਚ ਤੇ ਝੰਡੇ ਗੱਡੇ

ਮਹਿਲਾ ਰਾਖਵਾਂਕਰਨ ਬਿੱਲ ਰਾਹੀਂ ਭਾਜਪਾ ਕਰ ਰਹੀ ਹੈ ਦੇਸ਼ ਦੀਆਂ ਔਰਤਾਂ ਨਾਲ ਧੋਖਾ: ਡਾ. ਰਾਜਕੁਮਾਰ ਵੇਰਕਾ