Tuesday, November 24, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Doaba

ਅਨੰਦ ਨਗਰ ਮੁਹੱਲਾ ਵਿਕਾਸ ਕਮੇਟੀ ਦੇ ਸੁਖਚੈਨ ਸਿੰਘ ਸੰਧੂ ਬਣੇ ਪ੍ਰਧਾਨ

February 09, 2026 01:24 PM
SehajTimes
ਕੋਟਕਪੂਰਾ : ਅੱਜ ਮੁਹੱਲਾ ਵਿਕਾਸ ਕਮੇਟੀ (ਰਜਿ:) ਆਨੰਦ ਨਗਰ ਕੋਟਕਪੂਰਾ ਦਾ ਆਮ ਇਜਲਾਸ ਹੋਇਆ। ਜਿਸ ਵਿੱਚ ਪਿਛਲੇ ਦਿਨੀ ਮੁਹੱਲੇ ਦੀ ਮੁੱਖ ਸੜਕ ਦੇ ਨਿਰਮਾਣ ਦੌਰਾਨ ਮੁਹੱਲਾ ਨਿਵਾਸੀਆਂ ਵੱਲੋ ਪਾਏ ਯੋਗਦਾਨ ਦਾ ਲੇਖਾ-ਜੋਖਾ ਵਿਸਾਖਾ ਸਿੰਘ ਸਰਾਂ ਵੱਲੋ ਪੇਸ਼ ਕੀਤਾ ਗਿਆ, ਜਿਸ ਨੂੰ ਹਾਜ਼ਰ ਵਿਅਕਤੀਆਂ ਵੱਲੋ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਉਪਰੰਤ ਮੁਹੱਲਾ ਵਿਕਾਸ ਕਮੇਟੀ ਦੀ ਚੋਣ ਕੀਤੀ ਗਈ। ਰਾਜਿੰਦਰ ਸਿੰਘ ਸਰਾਂ ਨੇ ਸੁਖਚੈਨ ਸਿੰਘ ਸੰਧੂ ਦਾ ਨਾਮ ਪ੍ਰਧਾਨ ਲਈ ਪੇਸ਼ ਕੀਤਾ, ਜਿਸ ਨੂੰ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਜਨਰਲ ਸਕੱਤਰ ਲਈ ਜਗਸੀਰ ਸਿੰਘ ਬਰਾੜ ’ਤੇ ਸਹਿਮਤੀ ਬਣੀ। ਪ੍ਰਧਾਨ ਨੂੰ ਬਾਕੀ ਰਹਿੰਦੇ ਆਹੁਦੇਦਾਰ ਬਣਾਉਣ ਲਈ ਅਧਿਕਾਰ ਦਿੱਤੇ ਗਏ। ਇਸ ਚੋਣ ਵਿੱਚ ਹੋਰਨਾਂ ਤੋਂ ਇਲਾਵਾ ਕਰਮ ਸਿੰਘ ਢਿੱਲੋ, ਵਿਸਾਖਾ ਸਿੰਘ ਸਰਾਂ, ਬਲਜੀਤ ਸਿੰਘ ਸੰਘਾ, ਅਨੰਤਦੀਪ ਦੀਪ ਸਿੰਘ ਰੋਮਾ ਬਰਾੜ, ਮਾ. ਕੁਲਵੰਤ ਰਾਏ, ਜਗਤਾਰ ਸਿੰਘ, ਅਮਰ ਸਿੰਘ ਇੰਸਪੈਕਟਰ, ਰੂਪ ਸਿੰਘ, ਹਾਕਮ ਸਿੰਘ ਬਰਾੜ, ਜੋਗਿੰਦਰ ਸਿੰਘ ਸੂਰਘੁਰੀ, ਹਰਦੀਪ ਸਿੰਘ ਫਿੱਡੂ ਭਲਵਾਨ, ਨੰਦ ਸਿੰਘ, ਅਮਨ ਸਿੰਘ ਸੰਧੂ, ਵੇਦ ਪ੍ਰਕਾਸ਼ ਸ਼ਰਮਾ ਆਦਿ ਵੀ ਹਾਜਰ ਸਨ।
 
 

Have something to say? Post your comment

More in Doaba

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ :  ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ : ਭਗਵੰਤ ਸਿੰਘ ਮਾਨ

1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ