Tuesday, April 07, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਇਨਕਾਊਂਟਰ ਸਪੈਸ਼ਲਿਸਟ ਵਿਕਰਮਜੀਤ ਸਿੰਘ ਬਰਾੜ ਡੀਐੱਸਪੀ ਤੋਂ ਐੱਸਪੀ ਪਦ ’ਤੇ ਤਰੱਕੀ

February 09, 2026 09:58 PM
SehajTimes
ਡੇਰਾਬੱਸੀ  : ਪੰਜਾਬ ਪੁਲਿਸ ਦੇ ਸਭ ਤੋਂ ਬਹਾਦਰ ਅਤੇ ਚਰਚਿਤ ਅਧਿਕਾਰੀਆਂ ਵਿਚੋਂ ਇੱਕ ਬਿਕਰਮਜੀਤ ਸਿੰਘ ਬਰਾੜ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਬਦਲੇ ਪਦਉੱਨਤ ਕਰ ਕੇ ਡੀਐੱਸਪੀ ਤੋਂ ਐੱਸਪੀ ਬਣਾ ਦਿੱਤਾ ਗਿਆ ਹੈ। ਬਰਾੜ ਆਪਣੀ ਨਿਡਰਤਾ ਅਤੇ ਗੈਂਗਸਟਰ ਵਿਰੋਧੀ ਮੁਹਿੰਮਾਂ ਲਈ ਪੂਰੇ ਸੂਬੇ ਵਿਚ ਜਾਣੇ ਜਾਂਦੇ ਹਨ। ਬਿਕਰਮਜੀਤ ਸਿੰਘ ਬਰਾੜ ਨੇ ਪੰਜਾਬ ਵਿਚ ਸੰਗਠਿਤ ਅਪਰਾਧ ਅਤੇ ਗੈਂਗਸਟਰ ਕਲਚਰ ਨੂੰ ਖ਼ਤਮ ਕਰਨ ਵਿਚ ਅਹਿਮ ਭੂਮਿਕਾ ਨਿਭਾਈ ਹੈ। ਬਰਾੜ ਪੰਜਾਬ ਪੁਲਿਸ ਦੇ ਉਨ੍ਹਾਂ ਵਿਰਲੇ ਅਧਿਕਾਰੀਆਂ ਵਿਚੋਂ ਹਨ, ਜਿਨ੍ਹਾਂ ਨੂੰ ਉਨ੍ਹਾਂ ਦੀ ਬਹਾਦਰੀ ਲਈ 5 ਵਾਰ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ। ਮਾਰੂ ਗੈਂਗਸਟਰਾਂ ਨੂੰ ਫੜਨ ਅਤੇ ਕਈ ਵੱਡੇ ਪੁਲਿਸ ਮੁਕਾਬਲਿਆਂ ਨੂੰ ਸਿਰੇ ਚਾੜ੍ਹਨ ਵਿਚ ਬਰਾੜ ਦੀ ਮਹੱਤਵਪੂਰਨ ਭੂਮਿਕਾ ਰਹੀ ਹੈ। ਉਹ ਐਂਟੀ-ਗੈਂਗਸਟਰ ਟਾਸਕ ਫੋਰਸ ਦਾ ਹਿੱਸਾ ਰਹਿ ਕੇ ਕਈ ਖ਼ਤਰਨਾਕ ਅਪਰਾਧੀਆਂ ਨੂੰ ਸਲਾਖਾਂ ਪਿੱਛੇ ਪਹੁੰਚਾ ਚੁੱਕੇ ਹਨ। ਦੱਸਣਯੋਗ ਹੈ ਕਿ ਡੀਐੱਸਪੀ ਬਰਾੜ ਵਿੱਕੀ ਗੌਂਡਰ ਸਣੇ ਕਈ ਗੈਂਗਸਟਰਾਂ ਦਾ ਐਨਕਾਊਂਟਰ ਵੀ ਕਰ ਚੁੱਕੇ ਹਨ। ਬਿਕਰਮਜੀਤ ਸਿੰਘ ਬਰਾੜ ਦੀ ਇਸ ਤਰੱਕੀ ’ਤੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਅਤੇ ਸਿਆਸੀ ਹਲਕਿਆਂ ਵਿਚ ਖੁਸ਼ੀ ਪਾਈ ਜਾ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਐੱਸਪੀ ਵਜੋਂ ਉਨ੍ਹਾਂ ਦੀ ਨਿਯੁਕਤੀ ਨਾਲ ਸੂਬੇ ਵਿਚ ਅਪਰਾਧੀਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਨੂੰ ਹੋਰ ਤੇਜ਼ੀ ਮਿਲੇਗੀ। ਬਿਕਰਮਜੀਤ ਸਿੰਘ ਬਰਾੜ ਦੀ ਤਰੱਕੀ ਉਨ੍ਹਾਂ ਦੀ ਮਿਹਨਤ, ਇਮਾਨਦਾਰੀ ਅਤੇ ਦੇਸ਼ ਭਗਤੀ ਦਾ ਨਤੀਜਾ ਹੈ।

Have something to say? Post your comment

 

More in Chandigarh

ਹਲਕਾ ਵਿਧਾਇਕ ਸ: ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 18ਵੀਂ ਬੱਸ ਰਵਾਨਾ

5 ਕਿਲੋ ਫ੍ਰੀ ਟ੍ਰੇਡ ਐਲ ਪੀ ਜੀ ਸਿਲੰਡਰ ਢੁਕਵੀਂ ਗਿਣਤੀ ਵਿੱਚ ਉਪਲਬਧ; ਮੋਹਾਲੀ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਘਬਰਾਹਟ ਤੋਂ ਬਚਣ ਦੀ ਅਪੀਲ

ਸੁਖਦੇਵ ਸਿੰਘ ਕੁਬਾਹੇੜੀ ਦੀ ਸੇਵਾ ਮੁਕਤੀ ਮੌਕੇ ਸਨਮਾਨ ਸਮਾਰੋਹ ਕਰਵਾਇਆ

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

1388 ਕਰੋੜ ਰੁਪਏ ਦੇ ਸਾਲਾਨਾ ਐਕਸ਼ਨ ਪਲਾਨ ਨਾਲ ਪੰਜਾਬ ਦੇ ਖੇਤੀਬਾੜੀ ਖੇਤਰ ਨੂੰ ਦਿੱਤੀ ਜਾਵੇਗੀ ਟਿਕਾਊ ਤੇ ਗਤੀਸ਼ੀਲ ਅਗਵਾਈ: ਗੁਰਮੀਤ ਸਿੰਘ ਖੁੱਡੀਆਂ

ਪ੍ਰਤਾਪ ਬਾਜਵਾ ਦੀ ਅਗਵਾਈ ਵਿੱਚ ਬਲਬੀਰ ਸਿੰਘ ਸਿੱਧੂ ਤੇ ਕਾਂਗਰਸੀ ਵਰਕਰਾਂ ਨੇ ਗਮਾਡਾ ਦੀਆਂ ਧੱਕੇਸ਼ਾਹੀਆਂ ਵਿਰੁੱਧ ਲਗਾਇਆ ਧਰਨਾ

ਭਗਵੰਤ ਮਾਨ ਸਰਕਾਰ ਵੱਲੋਂ ਟੈਕਸ ਚੋਰੀ 'ਤੇ ਰਿਕਾਰਡ ਇਨਫੋਰਸਮੈਂਟ ਨਾਲ ਸ਼ਿਕੰਜਾ ਕੱਸਦਿਆਂ 1,137 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾ

ਵਿਧਾਇਕ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਦੀਆਂ ਮੰਡੀਆਂ ਦਾ ਦੌਰਾ

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਗੈਂਗਸਟਰਾਂ ’ਤੇ ਵਾਰ ਦਾ 75ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ ; 241 ਗ੍ਰਿਫ਼ਤਾਰ