Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਅਜਨਾਲਾ ਵਿੱਚ ਰੇਤ ਨਾਲ ਭਰੀ ਟਰੈਕਟਰ-ਟਰਾਲੀ ਤੇ ਕਾਰ ਦੀ ਭਿਆਨਕ ਟੱਕਰ, ਕਾਰ ਚਾਲਕ ਗੰਭੀਰ ਜਖਮੀ

February 09, 2026 10:05 PM
SehajTimes

ਅਜਨਾਲਾ, (ਦਵਿੰਦਰ ਕੁਮਾਰ ਪੁਰੀ) :  ਅਜਨਾਲਾ ਇਲਾਕੇ ਵਿੱਚ ਅੱਜ ਉਸ ਵੇਲੇ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਦੋਂ ਰੇਤ ਨਾਲ ਭਰੀ ਟਰੈਕਟਰ-ਟਰਾਲੀ ਅਤੇ ਇੱਕ ਕਾਰ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਕਾਰ ਚਾਲਕ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ। ਹਾਦਸੇ ਵਿੱਚ ਜਖਮੀ ਹੋਏ ਕਾਰ ਚਾਲਕ ਦੀ ਪਛਾਣ ਨਿਸ਼ਾਨ ਸਿੰਘ ਧੋਬਾ, ਵਾਸੀ ਪਿੰਡ ਥੋਬੇ, ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਨਿਸ਼ਾਨ ਸਿੰਘ ਆਪਣੀ ਛੋਟੀ ਬੱਚੀ ਦੀ ਦਵਾਈ ਲੈ ਕੇ ਅੰਮ੍ਰਿਤਸਰ ਦੇ ਇੱਕ ਹਸਪਤਾਲ ਤੋਂ ਵਾਪਸ ਆਪਣੇ ਘਰ ਆ ਰਹੇ ਸਨ ਕਿ ਰਾਹ ਵਿੱਚ ਇਹ ਹਾਦਸਾ ਵਾਪਰ ਗਿਆ।

ਟੱਕਰ ਇੰਨੀ ਜ਼ੋਰਦਾਰ ਸੀ ਕਿ ਕਾਰ ਦੇ ਅੱਗੇਲੇ ਹਿੱਸੇ ਨੂੰ ਭਾਰੀ ਨੁਕਸਾਨ ਪਹੁੰਚਿਆ। ਮੌਕੇ ‘ਤੇ ਮੌਜੂਦ ਲੋਕਾਂ ਨੇ ਤੁਰੰਤ ਜਖਮੀ ਨੂੰ ਕਾਰ ਵਿੱਚੋਂ ਬਾਹਰ ਕੱਢ ਕੇ ਨਜ਼ਦੀਕੀ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਵੱਲੋਂ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਹਾਲਾਤ ਦਾ ਜਾਇਜ਼ਾ ਲਿਆ। ਪੁਲਿਸ ਵੱਲੋਂ ਟਰੈਕਟਰ-ਟਰਾਲੀ ਅਤੇ ਕਾਰ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਤੋਂ ਬਾਅਦ ਹੀ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲੱਗੇਗਾ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼