Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Education

ਦਾਖਲਾ ਮੁਹਿੰਮ -2026 ਦੇ ਤਹਿਤ ਅਧਿਆਪਕ -ਮਾਪੇ ਮਿਲਣੀ ਪ੍ਰੋਗਰਾਮ ਦਾ ਆਯੋਜਨ

February 10, 2026 02:14 PM
SehajTimes
ਮੋਹਾਲੀ : ਆਮ ਆਦਮੀ ਪਾਰਟੀ ਦੇ  ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਪ੍ਰਭਾਰੀ - ਮਨੀਸ਼ ਸਿਸੋਦੀਆ, ਮੁੱਖ ਮੰਤਰੀ ਪੰਜਾਬ- ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤੇ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਦੇ ਦਿਸ਼ਾ- ਨਿਰਦੇਸ਼ ਹੇਠ ਪੰਜਾਬ ਦੇ ਹਲਕੇ ਦੇ ਸਰਕਾਰੀ ਸਕੂਲਾਂ ਵਿੱਚ ਪੰਜਾਬ ਸਿੱਖਿਆ ਕ੍ਰਾਂਤੀ ਦੇ ਤਹਿਤ ਅਧਿਆਪਕ- ਮਾਪੇ ਮਿਲਣੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਬੀਤੇ ਦਿਨੀ ਸਕੂਲ ਆਫ ਐਮੀਨੈਂਸ- ਫੇਜ -11, ਮੋਹਾਲੀ, ਗੌਰਮੈਂਟ ਸੀਨੀਅਰ ਸੈਕੰਡਰੀ ਸਕੂਲ ਪਿੰਡ ਬਾਕਰਪੁਰ,  ਗੌਰਮੈਂਟ ਹਾਈ ਸਕੂਲ ਪਿੰਡ ਕੁੰਭੜਾ ਵਿਖੇ ਹਲਕਾ ਕੁਆਰਡੀਨੇਟਰ ਐਡਵੋਕੇਟ ਗਗਨਦੀਪ ਕੌਰ ਦੀ ਹਾਜ਼ਰੀ ਦੇ ਵਿੱਚ ਅਧਿਆਪਕ- ਮਾਪੇ ਮਿਲਣੀ ਪ੍ਰੋਗਰਾਮ ਦੇ ਤਹਿਤ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਦੇ ਮਾਪਿਆਂ ਨੇ ਸ਼ਮੂਲੀਅਤ ਕੀਤੀ, ਤਾਂ ਕਿ ਸਰਕਾਰੀ ਸਕੂਲਾਂ ਦੇ ਵਿੱਚ ਦਾਖਲਾ ਮੁਹਿੰਮ 2026 ਨੂੰ ਸਫਲਤਾ ਪੂਰਵਕ ਲਾਗੂ ਕੀਤਾ ਜਾ ਸਕੇ ਅਤੇ ਇਲਾਕੇ ਦੇ ਵਿਦਿਆਰਥੀ ਅਤੇ ਉਹਨਾਂ ਦੇ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲੇ ਕਰਵਾਉਣ ਦੇ ਲਈ ਪ੍ਰੇਰਿਤ ਕੀਤਾ ਜਾ ਸਕੇ, ਐਡਵੋਕੇਟ ਗਗਨਦੀਪ ਕੌਰ ਹਲਕਾ ਕੋਆਰਡੀਨੇਟਰ ਨੇ ਦੱਸਿਆ ਕਿ ਪੰਜਾਬ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਦੇ ਬੇਮਿਸਾਲ ਕਾਰਜ ਕੀਤੇ ਜਾ ਰਹੇ ਹਨ ਉਹਨਾਂ ਦੱਸਿਆ ਕਿ ਭਾਰਤ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਨੂੰ ਨੰਬਰ ਇੱਕ ਐਲਾਨਿਆ ਹੈ। ਇਸੇ ਸਰਵੇਖਣ ਵਿੱਚ ਕੇਰਲਾ ਨੂੰ ਪਛਾੜ ਕੇ ਪੰਜਾਬ ਨੇ ਇਹ ਨੰਬਰ ਹਾਸਿਲ ਕੀਤਾ ਹੈ। ਇਸੇ ਤਰ੍ਹਾਂ ਪੰਜਾਬ ਵਿੱਚ ਆਈ ਸਿੱਖਿਆ ਕ੍ਰਾਂਤੀ ਦੇ ਚਲਦਿਆਂ 79263 ਵਿਦਿਆਰਥੀ ਪ੍ਰਾਈਵੇਟ ਸਕੂਲਾਂ ਨੂੰ ਛੱਡ ਕੇ ਸਰਕਾਰੀ ਸਕੂਲਾਂ ਵਿੱਚ ਦਾਖਲ ਹੋ ਚੁੱਕੇ ਹਨ, ਐਡਵੋਕੇਟ ਗਗਨਦੀਪ ਕੌਰ  ਨੇ ਦੱਸਿਆ ਕਿ ਸਾਲ 2022 ਤੋਂ ਹੁਣ ਤੱਕ ਸਕੂਲਾਂ ਦੇ ਵਿੱਚ 10900 ਕਮਰੇ ਬਣਾਏ ਗਏ ਹਨ ਅਤੇ ਨਵੀਨੀਕਰਨ ਕੀਤਾ ਗਿਆ ਹੈ। ਬੁਨਿਆਦੀ ਢਾਂਚੇ ਵਿੱਚ ਇਤਿਹਾਸਿਕ ਸੁਧਾਰ ਕਰਵਾਏ ਗਏ ਹਨ। ਐਡਵੋਕੇਟ ਗਗਨਦੀਪ ਕੌਰ ਹਲਕਾ ਕੋਆਰਡੀਨੇਟਰ ਨੇ ਦੱਸਿਆ ਕਿ ਵਿਧਾਇਕ ਕੁਲਵੰਤ ਸਿੰਘ ਦੇ ਦਿਸ਼ਾ- ਨਿਰਦੇਸ਼ਾਂ ਹੇਠ ਹਲਕੇ ਦੇ ਲੋਕਾਂ ਨੂੰ ਸਰਕਾਰੀ ਸਕੂਲਾਂ ਵਿੱਚ ਆਪਣੇ ਬੱਚਿਆਂ ਨੂੰ ਦਾਖਲ ਕਰਵਾਉਣ ਦੇ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਬਕਾਇਦਾ ਨੁਕੜ ਮੀਟਿੰਗਾਂ ਦਾ ਵੀ ਆਯੋਜਨ ਕੀਤਾ ਜਾਂਦਾ ਰਿਹਾ ਹੈ, ਐਡਵੋਕੇਟ ਗਗਨਦੀਪ ਕੌਰ ਨੇ ਦੱਸਿਆ ਕਿ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਵੱਲੋਂ ਉਹਨਾਂ ਨੂੰ ਸਮੇਂ-ਸਮੇਂ ਤੇ ਮੀਟਿੰਗ ਕਰਕੇ ਲੋਕਾਂ ਨੂੰ ਪ੍ਰੇਰਿਤ ਕਰਨ ਦੇ ਲਈ ਕਿਹਾ ਜਾਂਦਾ ਰਿਹਾ ਹੈ,   ਇਸ ਮੌਕੇ ਤੇ ਕੌਂਸਲਰ ਰਵਿੰਦਰ ਸਿੰਘ ਕੁੰਭੜਾ, ਤਰਨਜੀਤ ਸਿੰਘ ਬਲਾਕ ਪ੍ਰਧਾਨ, ਗੱਜਣ ਸਿੰਘ, ਸੁਖਵਿੰਦਰ ਸਿੰਘ ਬਰਨਾਲਾ, ਉਪਿੰਦਰ ਪ੍ਰੀਤ ਕੌਰ, ਰੁਪਿੰਦਰ ਕੌਰ, ਕਰਨੈਲ ਸਿੰਘ, ਜੁਗਵਿੰਦਰ ਕੌਰ, ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੁਹਤਰਮ ਵੀ ਮੌਜੂਦ ਰਹੇ,    

Have something to say? Post your comment

 

More in Education

ਫੌਜ 'ਚ ਅਗਨੀਵੀਰ ਭਰਤੀ ਹੋਣ ਲਈ ਕਰਾਇਆ ਜਾਣੂੰ 

ਵਿਦਿਆਰਥੀਆਂ ਨੂੰ ਗਰਮੀ ਤੋਂ ਬਚਾਉਣ ਲਈ ਸਮਰਾਟ ਸਕੂਲ ਦਾਨੀ ਐਨ.ਆਰ.ਆਈ ਵਲੋਂ ਬਚਿਆ ਨੂੰ ਸੈਂਡਲ ਵੱਡੇ ਗਏ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਮਪੁਰ ਦੇ ਸਕੂਲ ਆਫ਼ ਐਮੀਨੈਂਸ ਵਿਖੇ ਵਿਦਿਆਰਥੀਆਂ ਨਾਲ ਮੁਲਾਕਾਤ

ਅਸੀਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਰਹੇ ਹਾਂ ਤਾਂ ਜੋ ਸਾਡੇ ਬੱਚਿਆਂ ਨੂੰ ਪੜ੍ਹਨ ਲਈ ਵਿਦੇਸ਼ ਨਾ ਜਾਣਾ ਪਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਹਿਲਾ ਦਿਵਸ ਮੌਕੇ ਲੇਖ ਤੇ ਭਾਸ਼ਣ ਮੁਕਾਬਲੇ ਕਰਵਾਏ 

ਭਗਵੰਤ ਮਾਨ ਸਰਕਾਰ ਸੂਬੇ ਦੇ 3-8 ਸਾਲ ਤੱਕ ਦੇ ਬੱਚਿਆਂ ਦੇ ਭਵਿੱਖ ‘ਚ 9.3 ਕਰੋੜ ਰੁਪਏ ਦਾ ਨਿਵੇਸ਼ ਕਰੇਗੀ

ਚਾਕਬੋਰਡਾਂ ਤੋਂ ਸਮਾਰਟ ਕਲਾਸਰੂਮਾਂ ਤੱਕ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਿਆਂਦੀ ਡਿਜੀਟਲ ਕ੍ਰਾਂਤੀ

ਭਗਵੰਤ ਮਾਨ ਸਰਕਾਰ ਵੱਲੋਂ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ ਲੜਕੀਆਂ ਦੇ ਹੋਸਟਲ ਨਿਰਮਾਣ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ

ਹਰਜੋਤ ਬੈਂਸ ਨੇ ਇੰਡੀਆ ਏ.ਆਈ. ਇੰਪੈਕਟ ਐਕਸਪੋ ‘ਚ ਪੰਜਾਬ ਦੇ ਸਕੂਲਾਂ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਆਧਾਰਤ ਸੰਭਾਵਨਾਵਾਂ ਨੂੰ ਤਲਾਸ਼ਿਆ

ਭਗਵੰਤ ਮਾਨ ਸਰਕਾਰ ਨੇ ਬੋਰਡ ਪ੍ਰੀਖਿਆ ਦੇਣ ਵਾਲੇ 6,695  ਵਿਲੱਖਣ ਸਮਰੱਥਾ ਵਾਲੇ ਵਿਦਿਆਰਥੀਆਂ ਲਈ 3,255 ਵਿਸ਼ੇਸ਼ ਕੇਂਦਰ ਕੀਤੇ ਸਥਾਪਤ: ਹਰਜੋਤ ਸਿੰਘ ਬੈਂਸ