Saturday, April 18, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਚਾਉਕੇ ਪੁਲਿਸ ਦੀ ਵੱਡੀ ਕਾਮਯਾਬੀ, ਨਵੇਂ ਚੌਂਕੀ ਇੰਚਾਰਜ ਗੁਰਸੇਵਕ ਸਿੰਘ ਦੀ ਅਗਵਾਈ ਹੇਠ 7 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ

February 10, 2026 02:31 PM
SehajTimes
ਬਠਿੰਡਾ,  (ਰਾਣਾ ਸ਼ਰਮਾ) : ਨਸ਼ਿਆਂ ਖਿਲਾਫ ਚਲ ਰਹੀ ਮੁਹਿੰਮ ਤਹਿਤ ਚਾਉਕੇ ਪੁਲਿਸ ਨੂੰ ਉਸ ਵੇਲੇ ਅਹਿਮ ਸਫਲਤਾ ਮਿਲੀ ਜਦੋਂ ਚੌਂਕੀ ਇੰਚਾਰਜ ਗੁਰਸੇਵਕ ਸਿੰਘ ਰੰਧਾਵਾ ਦੀ ਅਗਵਾਈ ਹੇਠ ਇੱਕ ਵਿਅਕਤੀ ਨੂੰ 7 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਦੀ ਇਸ ਕਾਰਵਾਈ ਦੀ ਇਲਾਕੇ ਵਿੱਚ ਸਰਾਹਨਾ ਕੀਤੀ ਜਾ ਰਹੀ ਹੈ। ਜਾਣਕਾਰੀ ਦਿੰਦਿਆਂ ਗੁਰਸੇਵਕ ਸਿੰਘ ਨੇ ਦੱਸਿਆ ਕਿ ਡੀਜੀਪੀ ਪੰਜਾਬ ਦੇ ਨਿਰਦੇਸ਼ਾਂ ਅਤੇ ਐਸਐਸਪੀ ਬਠਿੰਡਾ ਜਯੋਤੀ ਯਾਦਵ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਉਹ ਹੌਲਦਾਰ ਭੁਪਿੰਦਰ ਸਿੰਘ, ਸੀਨੀਅਰ ਸਿਪਾਹੀ ਭਗਵਾਨ ਸਿੰਘ, ਸਿਪਾਹੀ ਬਲਜਿੰਦਰ ਸਿੰਘ ਅਤੇ ਪੀਐਚਜੀ ਸ਼ਕਤੀ ਕੁਮਾਰ ਸਮੇਤ ਬਲੈਰੋ ਗੱਡੀ ਰਾਹੀਂ ਗਸ਼ਤ ਕਰ ਰਹੇ ਸਨ।
ਪਿੱਥੋ–ਚਾਉਕੇ ਰੋਡ ‘ਤੇ ਇੱਕ ਨੌਜਵਾਨ ਪੁਲਿਸ ਨੂੰ ਦੇਖ ਕੇ ਘਬਰਾਇਆ ਹੋਇਆ ਦਿਖਾਈ ਦਿੱਤਾ ਅਤੇ ਟਲਣ ਦੀ ਕੋਸ਼ਿਸ਼ ਕਰਨ ਲੱਗਾ। ਸ਼ੱਕ ਦੇ ਆਧਾਰ ‘ਤੇ ਤਲਾਸ਼ੀ ਲੈਣ ‘ਤੇ ਉਸ ਕੋਲੋਂ ਪਲਾਸਟਿਕ ਲਿਫਾਫੇ ਵਿੱਚੋਂ 7 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁੱਛਗਿੱਛ ਦੌਰਾਨ ਉਸ ਨੇ ਆਪਣਾ ਨਾਮ ਮਨਪ੍ਰੀਤ ਸਿੰਘ ਉਰਫ ਮਨੀ ਵਾਸੀ ਚਾਉਕੇ ਦੱਸਿਆ।
ਪੁਲਿਸ ਵੱਲੋਂ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਦੋਸ਼ੀ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਅਗਲੀ ਜਾਂਚ ਜਾਰੀ ਹੈ।
 

Have something to say? Post your comment

 

More in Malwa

ਗੋਲਡਨ ਐਜੂਕੇਸ਼ਨਸ ਸੰਸਥਾ ਦੇ ਆ ਰਹੇ ਨੇ ਲਗਾਤਾਰ ਵੀਜੇ

ਬਹਾਵਲਪੁਰੀ ਭਾਈਚਾਰੇ ਦਾ ਦੇਸ਼ ਦੀ ਤਰੱਕੀ ਵਿੱਚ ਅਹਿਮ ਯੋਗਦਾਨ: ਹਰਪਾਲ ਜੁਨੇਜਾ

ਹਰਚੰਦ ਸਿੰਘ ਬਰਸਟ ਨੇ ਹਲਕਾ ਸਮਾਣਾ ਵਿਖੇ ਬਜਰੰਗ ਦਲ ਹਿੰਦ ਦੇ ਵਾਈਸ ਪ੍ਰਧਾਨ ਦੀਪਕ ਗਰਗ ਨੂੰ ਸਾਥਿਆਂ ਸਮੇਤ ਆਪ ਵਿੱਚ ਕਰਵਾਇਆ ਸ਼ਾਮਲ

ਦਾਮਨ ਬਾਜਵਾ ਨੇ ਈਓ ਦੀ ਗੁੰਮਸ਼ੁਦਗੀ ਦੇ ਪੋਸਟਰ ਚਿਪਕਾਏ 

ਸਿੱਖਿਆ ਕ੍ਰਾਂਤੀ ਤਹਿਤ ਸਪੀਕਰ ਸੰਧਵਾਂ ਵਲੋਂ 45 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ

ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਦੀ ਸੂਬਾ ਕਮੇਟੀ ਦੀ ਮੀਟਿੰਗ ਜਲੰਧਰ ਵਿਖੇ 23 ਅਪ੍ਰੈਲ ਨੂੰ

ਡਰੀਮਲੈਂਡ ਪਬਲਿਕ ਸਕੂਲ ਦੀਆਂ ਅੱਠਵੀਂ ਜਮਾਤ ਦੇ ਮੈਰਿਟ ਵਾਲੇ ਵਿਦਿਆਰਥੀ ਸਨਮਾਨਿਤ

ਸਟੇਟ ਐਵਾਰਡੀ ਦੇਵਿੰਦਰ ਪਾਲ ਸਿੰਘ ਨੇ ਨਾਇਬ ਸਿੰਘ ਸੈਣੀ ਮੁੱਖ ਮੰਤਰੀ ਹਰਿਆਣਾ ਨਾਲ ਮੁਲਾਕਾਤ ਕੀਤੀ

ਜਮਹੂਰੀ ਅਧਿਕਾਰ ਸਭਾ ਅਤੇ ਜਨਤਕ ਜਮਹੂਰੀ ਜਥੇਬੰਦੀਆਂ ਸੰਗਰੂਰ ਵੱਲੋਂ ਹਰਿਆਣਾ ਅਤੇ ਯੂ ਪੀ ਵਿੱਚ ਮਜਦੂਰਾਂ ਤੇ ਜਬਰ ਦੀ ਸਖ਼ਤ ਨਿੰਦਾ

13ਵਾਂ ਦਸਤਾਰ ਚੇਤਨਾ ਮਾਰਚ ਕਰਵਾਇਆ ਦਸਤਾਰ ਦੀ ਸ਼ਾਨ ਤਾਂ ਹਮੇਸ਼ਾ ਹੀ ਉੱਚੀ ਤੇ ਸੁੱਚੀ ਹੈ ਅਤੇ ਰਹੇਗੀ ਵੀ ਹਮੇਸ਼ਾ ਤੱਕ