Wednesday, February 11, 2026
BREAKING NEWS
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰ

Doaba

ਰਾਣਾ ਗੁਰਜੀਤ ਸਿੰਘ ਵੱਲੋਂ ਇੱਕ ਹਫ਼ਤੇ ਅੰਦਰ ਪੰਜਾਬ ਲਈ “ਨਵੀਂ ਫਸਲ” ਦੇ  ਦਾ ਐਲਾਨ

February 10, 2026 03:17 PM
SehajTimes
ਕਪੂਰਥਲਾ : ਕਪੂਰਥਲਾ ਤੋਂ ਕਾਂਗਰਸ  ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਸਪਸ਼ਟ ਅਤੇ ਦ੍ਰਿੜ੍ਹ ਸੁਰ ਵਿੱਚ ਕਿਹਾ ਹੈ ਕਿ ਉਹ ਸਦਾ ਉਹੀ ਗੱਲ ਕਰਨਗੇ ਅਤੇ ਉਹੀ ਮੁੱਦੇ ਉਠਾਉਣਗੇ, ਜੋ ਪੰਜਾਬ ਦੇ ਸਮੂਹਕ ਭਲੇ, ਕਿਸਾਨਾਂ ਦੀ ਖੁਸ਼ਹਾਲੀ ਅਤੇ ਪੰਜਾਬ ਦੀ ਜਨਤਾ ਦੀ ਸਿਹਤ ਨਾਲ ਸਿੱਧੇ ਤੌਰ ‘ਤੇ ਜੁੜੇ ਹੋਣ। ਉਨ੍ਹਾਂ ਇਹ ਗੱਲ ਬੀਤੇ ਦਿਨੀਂ ਜਗਰਾਉਂ ਵਿਖੇ ਸ਼ਾਨਦਾਰ ਢੰਗ ਨਾਲ ਸਮਾਪਤ ਹੋਏ ਮੇਲੇ ਦੌਰਾਨ ਲੋਕਾਂ ਨਾਲ ਸਾਂਝੀ ਕੀਤੀ। ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਅੱਜ ਇੱਕ ਨਾਜ਼ੁਕ ਦੌਰ ਵਿਚੋਂ ਗੁਜ਼ਰ ਰਿਹਾ ਹੈ, ਜਿੱਥੇ ਕਿਸਾਨਾਂ ਦੀ ਆਰਥਿਕ ਸੁਰੱਖਿਆ, ਲੋਕਾਂ ਦੀ ਸਿਹਤ ਅਤੇ ਰਾਜ ਦੀ ਕੁੱਲ ਤਰੱਕੀ ਲਈ ਦੂਰਦਰਸ਼ੀ ਸੋਚ ਅਤੇ ਠੋਸ ਉਪਰਾਲਿਆਂ ਦੀ ਬਹੁਤ ਜ਼ਰੂਰਤ ਹੈ।
ਉਨ੍ਹਾਂ ਵੱਡਾ ਐਲਾਨ ਕਰਦਿਆਂ ਕਿਹਾ ਕਿ ਉਹ ਬਹੁਤ ਛੇਤੀ, ਇੱਕ ਹਫ਼ਤੇ ਦੇ ਅੰਦਰ ਅੰਦਰ, ਇੱਕ ਵਿਸ਼ੇਸ਼ ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਨੂੰ “ਨਵੀਂ ਫਸਲ” ਦੇਣ ਜਾ ਰਹੇ ਹਨ। ਉਨ੍ਹਾਂ ਦੇ ਅਨੁਸਾਰ ਇਹ ਨਵੀਂ ਫਸਲ ਸਿਰਫ਼ ਖੇਤੀ ਤੱਕ ਸੀਮਿਤ ਨਹੀਂ ਹੋਵੇਗੀ, ਬਲਕਿ ਇਹ ਪੰਜਾਬ ਦੀ ਆਰਥਿਕਤਾ, ਕਿਸਾਨੀ ਪ੍ਰਣਾਲੀ ਅਤੇ ਲੋਕ-ਹਿਤੈਸ਼ੀ ਨੀਤੀਆਂ ਲਈ ਇੱਕ ਨਵੀਂ ਦਿਸ਼ਾ ਤੈਅ ਕਰੇਗੀ।
ਰਾਣਾ ਗੁਰਜੀਤ ਸਿੰਘ ਨੇ ਭਰੋਸਾ ਦਿਵਾਇਆ ਕਿ ਪੰਜਾਬ ਦੀ ਧਰਤੀ, ਕਿਸਾਨ ਅਤੇ ਆਮ ਜਨਤਾ ਦੇ ਹਿੱਤਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਉਹ ਹਮੇਸ਼ਾ ਸੱਚ, ਸਪਸ਼ਟਤਾ ਅਤੇ ਲੋਕ-ਹਿੱਤ ਦੀ ਰਾਹ ‘ਤੇ ਡਟੇ ਰਹਿਣਗੇ।

Have something to say? Post your comment

 

More in Doaba

ਅਨੰਦ ਨਗਰ ਮੁਹੱਲਾ ਵਿਕਾਸ ਕਮੇਟੀ ਦੇ ਸੁਖਚੈਨ ਸਿੰਘ ਸੰਧੂ ਬਣੇ ਪ੍ਰਧਾਨ

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਰਾਜ ਪੱਧਰੀ ਸਮਾਗਮ; ਦੂਸਰੇ ਦਿਨ ਸ਼ਰਧਾ, ਸੇਵਾ ਤੇ ਸਮਰਪਣ ਦਾ ਸ਼ਾਨਦਾਰ ਸੰਗਮ

ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਸਾਲ ਭਰ ਚੱਲਣ ਵਾਲੇ ਰਾਜ ਪੱਧਰੀ ਸਮਾਗਮਾਂ ਦੀ ਸ਼ੁਰੂਆਤ, 2027 ਵਿੱਚ ਇਤਿਹਾਸਕ 650ਵੇਂ ਪ੍ਰਕਾਸ਼ ਪੁਰਬ ਦੀ ਤਿਆਰੀ ਦਾ ਆਗਾਜ਼

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਕੰਮੇਆਣਾ ਵਿਖੇ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ

ਨੰਗਲ-ਕੀਰਤਪੁਰ ਸਾਹਿਬ ਸੜਕ ਨੂੰ ਚਹੁੰ-ਮਾਰਗੀ ਕਰਨ ਦਾ ਕੰਮ ਜਲਦ ਸ਼ੁਰੂ ਹੋਵੇਗਾ: ਹਰਜੋਤ ਬੈਂਸ

ਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮ

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਹਾੜੇ ’ਤੇ ਰਾਣਾ ਗੁਰਜੀਤ ਸਿੰਘ ਤੇ ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਦੇਸ਼ ਵਾਸੀਆਂ ਨੂੰ ਵਧਾਈ

ਕਾਂਗਰਸ, ਅਕਾਲੀਆਂ ਅਤੇ ਭਾਜਪਾ ਨੂੰ ਆਪਣੇ ਪੁੱਤ-ਭਤੀਜਿਆਂ ਅਤੇ ਜਵਾਈ-ਭਾਈ ਦੀ ਚਿੰਤਾ ਹੁੰਦੀ ਸੀ ਪਰ ਆਮ ਆਦਮੀ ਪਾਰਟੀ ਨੂੰ ਹਮੇਸ਼ਾ ਪੰਜਾਬ ਦੇ ਨੌਜਵਾਨਾਂ ਦਾ ਫਿਕਰ ਰਹਿੰਦਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਿੱਥਿਆ ਅੱਤਵਾਦੀ ਹਮਲਾ ਟਲ਼ਿਆ; ਹੁਸ਼ਿਆਰਪੁਰ ਤੋਂ ਚਾਰ ਬੀ.ਕੇ.ਆਈ. ਕਾਰਕੁੰਨ ਆਈ.ਈ.ਡੀ. ਅਤੇ ਦੋ ਪਿਸਤੌਲਾਂ ਸਮੇਤ ਕਾਬੂ

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 169 ਲਾਪਤਾ ਸਰੂਪ ਬਰਾਮਦ; ਇਹ ਪ੍ਰਾਪਤੀ ਨਹੀਂ, ਸਗੋਂ ਸਾਡਾ ਫ਼ਰਜ਼ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*