Wednesday, February 11, 2026
BREAKING NEWS
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰ

Religious

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

February 10, 2026 09:52 PM
SehajTimes

ਸੋਰਠਿ ਮਹਲਾ ੫ ॥ ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ ਕੰਠਿ ਲਾਇ ਪ੍ਰਭ ਰਾਖੈ ॥ ਸਤਿਗੁਰ ਕੀ ਸਚੁ ਸਾਖੈ ॥੧॥ ਗੁਰਿ ਪੂਰੈ ਪੂਰੀ ਕੀਤੀ ॥ ਦੁਸਮਨ ਮਾਰਿ ਵਿਡਾਰੇ ਸਗਲੇ ਦਾਸ ਕਉ ਸੁਮਤਿ ਦੀਤੀ ॥੧॥ ਰਹਾਉ ॥ ਪ੍ਰਭਿ ਸਗਲੇ ਥਾਨ ਵਸਾਏ ॥ ਸੁਖਿ ਸਾਂਦਿ ਫਿਰਿ ਆਏ ॥ ਨਾਨਕ ਪ੍ਰਭ ਸਰਣਾਏ ॥ ਜਿਨਿ ਸਗਲੇ ਰੋਗ ਮਿਟਾਏ ॥੨॥੨੪॥੮੮॥

सोरठि महला ५ ॥ नालि नराइणु मेरै ॥ जमदूतु न आवै नेरै ॥ कंठि लाइ प्रभ राखै ॥ सतिगुर की सचु साखै ॥१॥ गुरि पूरै पूरी कीती ॥ दुसमन मारि विडारे सगले दास कउ सुमति दीती ॥१॥ रहाउ ॥ प्रभि सगले थान वसाए ॥ सुखि सांदि फिरि आए ॥ नानक प्रभ सरणाए ॥ जिनि सगले रोग मिटाए ॥२॥२४॥८८॥

SORAT‟H, FIFTH MEHL: The Lord is always with me. The Messenger of Death does not approach me. God holds me close in His embrace, and protects me. True are the Teachings of the True Guru. || 1 || The Perfect Guru has done it perfectly. He has beaten and driven off my enemies, and given me, His slave, the sublime understanding of the neutral mind. || 1 || Pause || God has blessed all places with prosperity. I have returned again safe and sound. Nanak has entered God‟s Sanctuary. It has eradicated all disease. || 2 || 24 || 88 ||

ਵਿਆਖਿਆ:- ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ (ਜੀਵਨ ਵਿਚ) ਸਫਲਤਾ ਬਖ਼ਸ਼ੀ, ਪ੍ਰਭੂ ਨੇ (ਕਾਮਾਦਿਕ ਉਸ ਦੇ) ਸਾਰੇ ਹੀ ਵੈਰੀ ਮਾਰ ਮੁਕਾਏਤੇ, ਉਸ ਸੇਵਕ ਨੂੰ (ਨਾਮ ਸਿਮਰਨ ਦੀ) ਸ੍ਰੇਸ਼ਟ ਅਕਲ ਦੇ ਦਿੱਤੀ।੧।ਰਹਾਉ। ਹੇ ਭਾਈ! ਪਰਮਾਤਮਾ ਮੇਰੇ ਨਾਲ (ਮੇਰੇ ਹਿਰਦੇ ਵਿਚ ਵੱਸ ਰਿਹਾ) ਹੈ। (ਉਸ ਦੀ ਬਰਕਤਿ ਨਾਲਜਮਦੂਤ ਮੇਰੇ ਨੇੜੇ ਨਹੀਂ ਢੁੱਕਦਾ (ਮੈਨੂੰ ਮੌਤ ਦਾ, ਆਤਮਕ ਮੌਤ ਦਾ ਖ਼ਤਰਾ ਨਹੀਂ ਰਿਹਾ। ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਦੀ ਸਦਾ-ਥਿਰ ਹਰਿ-ਨਾਮ ਸਿਮਰਨ ਦੀ ਸਿੱਖਿਆ ਮਿਲ ਜਾਂਦੀ ਹੈ, ਪ੍ਰਭੂ ਉਸ ਮਨੁੱਖ ਨੂੰ ਆਪਣੇ ਗਲ ਨਾਲ ਲਾ ਰੱਖਦਾ ਹੈ।੧। (ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਗੁਰੂ ਨੇ ਜੀਵਨ-ਸਫਲਤਾ ਬਖ਼ਸ਼ੀ) ਪ੍ਰਭੂ ਨੇ ਉਹਨਾਂ ਦੇ ਸਾਰੇ ਗਿਆਨ-ਇੰਦ੍ਰੇ ਆਤਮਕ ਗੁਣਾਂ ਨਾਲ ਭਰਪੂਰ ਕਰ ਦਿੱਤੇ, ਉਹ ਮਨੁੱਖ (ਕਾਮਾਦਿਕ ਵਲੋਂਪਰਤ ਕੇ ਆਤਮਕ ਆਨੰਦ ਵਿਚ ਆ ਟਿਕੇ। ਹੇ ਨਾਨਕ! ਉਸ ਪ੍ਰਭੂ ਦੀ ਸ਼ਰਨ ਪਿਆ ਰਹੁ, ਜਿਸ ਨੇ (ਸ਼ਰਨ ਪਿਆਂ ਦੇ) ਸਾਰੇ ਰੋਗ ਦੂਰ ਕਰ ਦਿੱਤੇ।੨।੨੪।੮੮।

अर्थ :-हे भाई ! जिस मनुख को पूरे गुरु ने (जीवन में) सफलता बख्शी, भगवान ने (कामादिक उस के) सारे ही वैरी मार मुकाए; और, उस सेवक को (नाम सुमिरन की) श्रेष्ठ अकल दे दी ।1 ।रहाउ । हे भाई ! परमात्मा मेरे साथ (मेरे हृदय में वश रहा) है । (उस की बरकत के साथ) जमदूत मेरे करीब नहीं ढुकदा (मुझे मौत का, आत्मिक मौत का खतरा नहीं रहा) । हे भाई ! सुमिरन की सिख मिल जाती है, भगवान उस मनुख को आपने गल के साथ ला। (हे भाई ! जिन मनुष्यों को गुरु ने जीवन-सफलता बख्शी) भगवान ने उन के सारे ज्ञान-इंद्रे जीवन-सफलता बख्शी) भगवान ने उन के सारे ज्ञान-इंद्रे जतीवन-बहखलकम (बहखलकम) तरफ से) परत के आत्मिक आनंद में आ टिके । हे नानक ! उस भगवान की शरण पड़ा रह, जिस ने (शरण आए के) सारे रोग दूर कर दिये ।2।
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Have something to say? Post your comment

More in Religious

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ