Sunday, March 29, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Haryana

ਵਿਕਸਿਤ ਭਾਰਤ 2047 ਦੇ ਸੰਕਲਪ ਨੂੰ ਸਾਕਾਰ ਕਰਨ ਵਿੱਚ ਕੌਮਾਂਤਰੀ ਸ਼ਿਲਪ ਮੇਲੇ ਦੀ ਅਹਿਮ ਭੁਮਿਕਾ : ਡਾ. ਅਰਵਿੰਦ ਕੁਮਾਰ ਸ਼ਰਮਾ

February 11, 2026 03:40 PM
SehajTimes

ਚੰਡੀਗੜ੍ਹ : ਹਰਿਆਣਾ ਦੇ ਸਹਿਕਾਰਤਾ ਮੰਤਰੀ ਡਾ. ਅਰਵਿੰਦ ਕੁਮਾਰ ਸ਼ਰਮਾ ਨੇ 39ਵੇਂ ਕੌਮਾਂਤਰੀ ਸੂਰਜਕੁੰਡ ਸ਼ਿਲਪ ਮੇਲੇ ਦੇ ਮੌਕੇ 'ਤੇ ਮੌਜੂਦ ਜਨਸਮੂਹ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਇਹ ਮੇਲਾ ਸਿਰਫ ਕਲਾ ਅਤੇ ਸਭਿਆਚਾਰ ਦਾ ਉਤਸਵ ਨਹੀਂ, ਸਗੋ ਦੇਸ਼ ਦੇ ਸ਼ਿਲਪਕਾਰਾਂ, ਕਲਾਕਾਰਾਂ ਅਤੇ ਹੈਂਡੀਕ੍ਰਾਫਟ ਨਾਲ ਜੁੜੇ ਲੋਕਾਂ ਲਈ ਕੌਮਾਂਤਰੀ ਪੱਧਰ 'ਤੇ ਪਹਿਚਾਣ ਅਤੇ ਮੌਕਾ ਪ੍ਰਦਾਨ ਕਰਨ ਵਾਲਾ ਇੱਕ ਮਜਬੂਤ ਮੰਚ ਹੈ। ਉਨ੍ਹਾਂ ਨੇ ਕਿਹਾ ਕਿ ਸੂਰਜਕੁੰਡ ਕੌਮਾਂਤਰੀ ਸ਼ਿਲਪ ਮੇਲਾ ਸਾਲ 1987 ਤੋਂ ਲਗਾਤਾਰ ਆਯੋਜਿਤ ਕੀਤਾ ਜਾ ਰਿਹਾ ਹੈ ਅਤੇ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਵਿਕਸਿਤ ਭਾਰਤ 2047 ਦੇ ਸੰਕਲਪ ਅਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਇਸ ਮੇਲੇ ਦੀ ਭਵਅਤਾ, ਸੁੰਦਰਤਾ ਅਤੇ ਕੌਮਾਂਤਰੀ ਪਹਿਚਾਣ ਰੋਜ਼ਾਨਾ ਵੱਧੀ ਜਾ ਰਹੀ ਹੈ।

ਸ਼ਿਲਪਕਾਰਾਂ ਅਤੇ ਕਲਾਕਾਰਾਂ ਲਈ ਵਿਸ਼ਵ ਮੰਚ

ਸਹਿਕਾਰਤਾ ਮੰਤਰੀ ਨੇ ਕਿਹਾ ਕਿ ਇਹ ਕੌਮਾਂਤਰੀ ਸ਼ਿਲਪ ਮੇਲਾ ਸ਼ਿਲਪਕਾਰਾਂ, ਕਲਾਕਾਰਾਂ ਅਤੇ ਹਸਤਸ਼ਿਲਪ ਨਾਲ ਜੁੜੇ ਲੋਕਾਂ ਲਈ ਐਕਸਪੋਜ਼ਰ ਪਲੇਟਫਾਰਮ ਹੈ। ਉਨ੍ਹਾਂ ਨੇ ਦਸਿਆ ਕਿ ਪਿਛਲੇ ਸਾਲ 44 ਦੇਸ਼ਾਂ ਨੇ ਹਿੱਸਾ ਲਿਆ ਸੀ, ਜਦੋਂ ਕਿ ਇਸ ਸਾਲ 50 ਤੋਂ ਵੱਧ ਦੇਸ਼ਾਂ ਦੀ ਸਹਿਭਾਗਤਾ ਇਸ ਮੇਲੇ ਦੀ ਵੱਧਦੀ ਵਿਸ਼ਵ ਪਹਿਚਾਣ ਨੂੰ ਦਰਸ਼ਾਉਂਦੀ ਹੈ। ਉਨ੍ਹਾਂ ਨੇ ਭਰੋਸਾ ਵਿਅਕਤ ਕੀਤਾ ਕਿ ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਸੂਰਜਕੁੰਡ ਸ਼ਿਲਪ ਮੇਲੇ ਦਾ ਵੀ ਵਿਸ਼ੇਸ਼ ਯੋਗਦਾਨ ਰਹੇਗਾ, ਕਿਉਂਕਿ ਇਹ ਮੇਲਾ ਸਵਦੇਸ਼ੀ ਕਲਾ, ਸਭਿਆਚਾਰ ਅਤੇ ਆਤਮਨਿਰਭਰ ਭਾਰਤ ਦੀ ਭਾਵਨਾ ਨੂੰ ਮਜਬੂਤ ਕਰਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਿਲਪਕਾਰਾਂ ਨਾਲ ਸੰਵਾਦ ਕਰਨ ਅਤੇ ਉਨ੍ਹਾਂ ਦੀ ਕਲਾ ਨੂੰ ਪ੍ਰੋਤਸਾਹਨ ਦੇਣ। ਇਸ ਨਾਲ ਕਲਾਕਾਰਾਂ ਅਤੇ ਕਾਰੀਗਰਾਂ ਦਾ ਮਨੋਬਲ ਵਧੇਗਾ ਅਤੇ ਉਨ੍ਹਾਂ ਦੀ ਆਜੀਵਿਕਾ ਨੂੰ ਮਜਬੂਤੀ ਮਿਲੇਗੀ। ਕੈਲਾਸ਼ ਖੈਰ ਵਰਗੇ ਕਲਾਕਾਰਾਂ ਦੀ ਮੌਜੂਦਗੀ ਨਾਲ ਮੇਲੇ ਦੀ ਗਰਿਮਾ ਅਤੇ ਆਕਰਸ਼ਣ ਹੋਰ ਵੱਧ ਜਾਂਦਾ ਹੈ।

Have something to say? Post your comment

 

More in Haryana

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ

ਪਲਵਲ ਵਿੱਚ ਲਪ੍ਰਵਾਹੀ 'ਤੇ ਸਖਤ ਐਕਸ਼ਨ, ਮੰਤਰੀ ਰਣਬੀਰ ਗੰਗਵਾ ਨੇ ਐਚਡੀਓ, ਜੇਈ ਨੂੰ ਕੀਤਾ ਸਸਪੈਂਡ, ਐਕਸਇਨ ਨੂੰ ਕਾਰਨ ਦੱਸੋ ਨੋਟਿਸ

ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਰਿਹਾਇਸ਼ੀ, ਵਪਾਰਕ, ਸੰਸਥਾਗਤ ਸੰਪਤੀਆਂ ਅਤੇ ਬਹ-ਮੰਜਿਲਾ ਅਪਾਰਟਮੈਂਟ ਦੀ ਈ-ਨੀਾਮੀ ਕਰੇਗਾ

ਹਰਿਆਣਾ ਦੇ ਰਾਜਪਾਲ ਪ੍ਰੋਫੈਸਰ ਅਸੀਮ ਕੁਮਾਰ ਘੋਸ਼ ਨੇ ਰਾਜ ਦੇ ਲੋਕਾਂ ਨੂੰ ਹੋਲੀ ਦੀ ਵਧਾਈ ਦਿੱਤੀ

ਰੰਗਾਂ ਦਾ ਤਿਉਹਾਰ ਅਨੇਕਤਾ ਵਿੱਚ ਏਕਤਾ ਦੀ ਭਾਵਨਾ ਦੇ ਨਾਲ ਮਨਾਉਣ : ਰਾਜਪਾਲ ਪ੍ਰੋਫੈਸਰ ਘੋਸ਼

ਮੁੱਖ ਮੰਤਰੀ ਨੇ ਸੂਬੇ ਦੀ 602 ਰਜਿਸਟਰਡ ਗਾਂਸ਼ਾਲਾਵਾਂ ਦੇ ਲਈ 68 ਕਰੋੜ 34 ਲੱਖ ਰੁਪਏ ਦੀ ਗ੍ਰਾਂਟ ਰਕਮ ਕੀਤੀ ਜਾਰੀ

ਕਲਾ, ਸੰਸਕ੍ਰਿਤੀ ਅਤੇ ਪਰੰਪਰਾ ਦਾ ਸੰਗਮ ਬਣ ਕੇ ਉਭਰ ਰਿਹਾ ਸ਼ਿਲਪ ਮਹੋਤਸਵ

ਗਰੁੱਪ-ਸੀ ਅਸਾਮੀਆਂ ਲਈ ਸੀਈਟੀ ਫੇਜ਼-99 ਤਹਿਤ ਆਨਲਾਇਨ ਬਿਨੈ ਪ੍ਰਕ੍ਰਿਆ ਅੱਜ ਤੋਂ ਸ਼ੁਰੂ

ਸਾਲਾਨਾ ਸਮਾਰੋਹ ਵਿਦਿਆਰਥੀਆਂ ਦੀ ਪ੍ਰਤਿਭਾ ਅਤੇ ਸੰਸਕਾਰਾਂ ਦਾ ਹੁੰਦਾ ਹੈ ਸ਼ੀਸ਼ਾ : ਰਾਜ ਮੰਤਰੀ ਗੌਰਵ ਗੌਤਮ