Saturday, November 21, 2026
BREAKING NEWS
• ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ਵਿੱਚ 18 ਤੋਂ 20 ਦਸੰਬਰ ਤੱਕ ਹੋਣਗੇ ਗੀਤਾ ਮਹਾਂਉਤਸਵ ਦੇ ਪ੍ਰੋਗਰਾਮ : ਸੈਣੀ • ਆਨਲਾਈਨ ਗੀਤਾ ਪ੍ਰਸ਼ਨੋਤਰੀ ਅਤੇ ਵਿਦਿਆਰਥੀਆਂ ਲਈ ਹੋਣਗੀਆਂ ਵੱਖ-ਵੱਖ ਮੁਕਾਬਲੇਬਾਜ਼ੀਆਂ • ਕੁਰੂਕਸ਼ੇਤਰ : 5 ਤੋਂ 25 ਦਸੰਬਰ ਤੱਕ ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਹੋਵੇਗਾ ਆਯੋਜਿਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਚੰਡੀਗੜ੍ਹ ਨਿਗਮ ਚੋਣਾਂ 2026 : ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਚੋਣ ਜ਼ਾਬਤਾ ਲਾਗੂ • ਭਾਰਤੀ ਮੂਲ ਦੀ ਮਾਡਲ ਨਵਜੌਤ ਕੌਰ ਨੇ ਪੰਜਾਬੀਆਂ ਦਾ ਮਾਣ ਵਧਾਇਆ • ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ • ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ

Haryana

ਗਰੁੱਪ-ਸੀ ਅਸਾਮੀਆਂ ਲਈ ਸੀਈਟੀ ਫੇਜ਼-99 ਤਹਿਤ ਆਨਲਾਇਨ ਬਿਨੈ ਪ੍ਰਕ੍ਰਿਆ ਅੱਜ ਤੋਂ ਸ਼ੁਰੂ

February 11, 2026 03:43 PM
SehajTimes

ਚੰਡੀਗੜ੍ਹ : ਹਰਿਆਣਾ ਕਰਮਚਾਰੀ ਚੋਣ ਕਮਿਸ਼ਨ ਦੇ ਚੇਅਰਮੈਨ ਸ੍ਰੀ ਹਿੰਮਤ ਸਿੰਘ ਨੇ ਦਸਿਆ ਕਿ ਗਰੁੱਪ-ਸੀ ਅਸਾਮੀਆਂ ਲਈ ਕਾਮਨ ਏਡਿਜਿਬਿਲਿਟੀ ਟੇਸਟ ਫੇਜ਼-99 ਤਹਿਤ ਤਹਿਤ ਆਨਲਾਇਨ ਬਿਨੇ ਪ੍ਰਕ੍ਰਿਆ ਅੱਜ ਤੋਂ ਸ਼ੁਰੂ ਹੋ ਗਈ ਹੈ। ਇਸ ਸਬੰਧ ਵਿੱਚ ਕਮਿਸ਼ਨ ਨੇ ਇਸ਼ਤਿਹਾਰ ਗਿਣਤੀ 04/2026 ਜਾਰੀ ਕੀਤਾ ਹੈ।

ਉਨ੍ਹਾਂ ਨੇ ਦਸਿਆ ਕਿ ਇਸ ਭਰਤੀ ਪ੍ਰਕ੍ਰਿਆ ਲਈ ਇਸ਼ਤਿਹਾਰ ਦਾ ਪ੍ਰਕਾਸ਼ਨ 6 ਫਰਵਰੀ 2026 ਨੂੰ ਕੀਤਾ ਗਿਆ ਸੀ। ਆਨਲਾਇਨ ਬਿਨੈ ਜਮ੍ਹਾ ਕਰਨ ਦੀ ਪ੍ਰਕ੍ਰਿਆ 9 ਫਰਵਰੀ 2026 ਤੋਂ ਸ਼ੁਰੂ ਹੋ ਕੇ 23 ਫਰਵਰੀ 2026 ਦੀ ਰਾਤ 11:59 ਵਜੇ ਤੱਕ ਜਾਰੀ ਰਹੇਗੀ।

ਇਸ ਇਸ਼ਤਿਹਾਰ ਤਹਿਤ ਵੱਖ-ਵੱਖ ਵਿਭਾਗਾਂ ਵਿੱਚ ਐਮਪੀਐਚਡਬਲਿਯੂ (ਮਹਿਲਾ), ਐਮਪੀਐਸਡਬਲਿਯੂ (ਪੁਰਸ਼), ਸਟਾਫ ਨਰਸ/ਨਰਸ, ਸਿਸਟਮ ਟਿਯੂਟਰ, ਰੇਡਿਓਗ੍ਰਾਫਰ, ਡਿਸਪੇਂਸਰ (ਆਯੂਰਵੈਦਿਕ), ਡਾਈਟਿਸ਼ਿਅਨ, ਫਾਰੇਸਟ ਗਾਰਡ, ਜੂਨੀਅਰ ਇੰਜੀਨੀਅਰ (ਸਿਵਲ), ਜੂਨੀਅਰ ਇੰਜੀਨੀਅਰ (ਹੋਰਟੀਕਲਚਰ), ਜੂਨੀਅਰ ਟੈਕਨੀਕਲ ਅਸਿਸਟੇਂਟ, ਟੈਕਨੀਸ਼ਿਅਨ (ਇੰਸਟਰੂਮੇਂਟੇਸ਼ਨ ਐਂਡ ਕੰਟਰੋਲ), ਪਲਾਂਟ ਅਟੇਡੈਂਟ (ਇੰਸਟਰੂਮੇਂਟੇਸ਼ਨ ਐਂਡ ਕੰਟਰੋਲ) ਅਤੇ ਲੀਗਲ ਅਸਿਸਟੇਂਟ ਦੇ ਅਹੁਦੇ ਸ਼ਾਮਿਲ ਹਨ।

ਚੇਅਰਮੈਨ ਨੇ ਸਪਸ਼ਟ ਕੀਤਾ ਕਿ ਇਸ ਭਰਤੀ ਪ੍ਰਕ੍ਰਿਆ ਵਿੱਚ ਕਿਸੇ ਵੀ ਉਮੀਦਵਾਰ ਤੋਂ ਬਿਨੈ ਫੀਸ ਨਹੀਂ ਲਈ ਜਾਵੇਗੀ ਅਤੇ ਸਾਰੇ ਉਮੀਦਵਾਰ ਬਿਨ੍ਹਾ ਕਿਸੇ ਫੀਸ ਦੇ ਬਿਨੈ ਕਰ ਸਕਦੇ ਹਨ। ਉਨ੍ਹਾਂ ਨੇ ਦਸਿਆ ਕਿ ਪਿਛੜਾ ਵਰਗ (ਬੀਸੀਏ/ਬੀਸੀਬੀ) ਅਤੇ ਆਰਥਕ ਰੂਪ ਤੋਂ ਕਮਜੋਰ ਵਰਗ (ਈਡਬਲਿਯੂਐਸ) ਦੇ ਉਮੀਦਵਾਰਾਂ ਲਹੀ ਜਰੂਰੀ ਪ੍ਰਮਾਣ ਪੱਤਰ 1 ਅਪ੍ਰੈਲ, 2025 ਜਾਂ ਉਸ ਦੇ ਬਾਅਦ ਜਾਰੀ ਹੋਣਾ ਚਾਹੀਦਾ ਹੈ ਅਤੇ ਬਿਨੈ ਦੀ ਆਖੀਰੀ ਮਿੱਤੀ ਤੱਕ ਵੈਧ ਹੋਣਾ ਜਰੂਰੀ ਹੈ। ਇਸੀ ਤਰ੍ਹਾ, ਡੀਐਸਸੀ/ਓਐਸਸੀ ਸ਼੍ਰੇਣੀ ਦੇ ਉਮੀਦਵਾਰਾਂ ਦੇ ਪ੍ਰਮਾਣ ਪੱਤਰ 13 ਨਵੰਬਰ, 2024 ਦੇ ਬਾਅਦ ਜਾਰੀ ਹੋਏ ਹੋਣੇ ਚਾਹੀਦੇ ਹਨ ਅਤੇ ਆਖੀਰੀ ਮਿੱਤੀ ਤੱਕ ਵੈਧ ਹੋਣੇ ਚਾਹੀਦੇ ਹਨ।

ਸਾਬਕਾ ਫੌਜੀ (ਈਐਸਐਮ) ਦੇ ਪਰਿਵਾਰਕ ਮੈਂਬਰਾਂ ਲਈ ਯੋਗਤਾ ਪ੍ਰਮਾਣ ਪੱਤਰ 10 ਫਰਵਰੀ 2025 ਜਾਂ ਉਸ ਦੇ ਬਾਅਦ ਜਾਰੀ ਜਾਂ ਨਵੀਨੀਕ੍ਰਿਤ ਹੋਣਾ ਚਾਹੀਦਾ ਹੈ ਅਤੇ ਬਿਨੈ ਦੀ ਆਖੀਰੀ ਮਿੱਤੀ ਤੱਕ ਵੈਧ ਰਹਿਣਾ ਜਰੂਰੀ ਹੈ।

ਉਨ੍ਹਾਂ ਨੇ ਸਾਰੇ ਇਛੁੱਕ ਅਤੇ ਯੋਗ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਊਹ ਆਖੀਰੀ ਮਿੱਤੀ ਦਾ ਇੰਤਜਾਰ ਕੀਤੇ ਬਿਨ੍ਹਾ ਆਯੋਗ ਦੀ ਅਧਿਕਾਰਕ ਵੈਬਸਾਇਟ www.hssc.gov.in 'ਤੇ ਜਾ ਕੇ ਸਮੇਂ ਰਹਿੰਦੇ ਆਪਣਾ ਆਨਲਾਇਨ ਬਿਨੇ ਜਰੂਰ ਜਮ੍ਹਾ ਕਰਨ, ਤਾਂ ਜੋ ਕਿਸੇ ਵੀ ਤਰ੍ਹਾ ਦੀ ਤਕਨੀਕੀ ਅਸਹੂਲਤ ਤੋਂ ਬਚਿਆ ਜਾ ਸਕੇ।

Have something to say? Post your comment

More in Haryana

ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ਵਿੱਚ 18 ਤੋਂ 20 ਦਸੰਬਰ ਤੱਕ ਹੋਣਗੇ ਗੀਤਾ ਮਹਾਂਉਤਸਵ ਦੇ ਪ੍ਰੋਗਰਾਮ : ਸੈਣੀ

ਆਨਲਾਈਨ ਗੀਤਾ ਪ੍ਰਸ਼ਨੋਤਰੀ ਅਤੇ ਵਿਦਿਆਰਥੀਆਂ ਲਈ ਹੋਣਗੀਆਂ ਵੱਖ-ਵੱਖ ਮੁਕਾਬਲੇਬਾਜ਼ੀਆਂ

ਕੁਰੂਕਸ਼ੇਤਰ : 5 ਤੋਂ 25 ਦਸੰਬਰ ਤੱਕ ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਹੋਵੇਗਾ ਆਯੋਜਿਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਪਾਣੀ ਦੀ ਹਰ ਬੂੰਦ ਦੀ ਸਹੀ ਵਰਤੋਂ ਹੋਵੇ, ਕਿਸਾਨਾਂ ਨੂੰ ਸਬਸਿਡੀ ਮਿਲਣ ਵਿੱਚ ਨਾ ਹੋਵੇ ਦੇਰੀ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਹਰਿਆਣਾ ਵਿੱਚ ਪੋਰਟਲਾਂ ਅਤੇ ਡਿਜੀਟਲ ਭੁਗਤਾਨ ਪ੍ਰਣਾਲੀਆਂ ਦਾ ਹੋਵੇਗਾ ਆਡਿਟ; ਸਰਕਾਰੀ ਪੈਸੇ ਦੀ ਸੁਰੱਖਿਆ ਹੋਵੇਗੀ ਹੋਰ ਮਜ਼ਬੂਤ

ਮਾਈ ਭਾਰਤ ਐਨਐਸਐਸ ਐਵਾਰਡ (2023-24) ਲਈ ਨਾਮਜ਼ਦਗੀਆਂ 11 ਦਸੰਬਰ ਤੱਕ ਕੀਤੀਆਂ ਜਾਣਗੀਆਂ ਸਵੀਕਾਰ : ਸਿੱਖਿਆ ਮੰਤਰੀ ਮਹੀਪਾਲ ਢਾਂਡਾ

ਇੰਡੋ-ਜਰਮਨ ਵਿਰਾਸਤ ਨੂੰ ਅੱਗੇ ਵਧਾਉਂਦਿਆਂ ਜੇ.ਸੀ. ਬੋਸ ਯੂਨੀਵਰਸਿਟੀ ਨੇ ਜਰਮਨੀ ਵਿੱਚ ਖੋਲ੍ਹੇ ਨਵੇਂ ਅਕਾਦਮਿਕ ਮੌਕੇ

ਜਾਂਚ ਵਿੱਚ ਸਹਿਯੋਗ ਨਾ ਦੇਣ 'ਤੇ ਸਬੰਧਤ ਹਿੱਸੇਦਾਰ ਖ਼ਿਲਾਫ਼ ਐਫ.ਆਈ.ਆਰ. ਦਰਜ ਕਰਨ ਦੇ ਨਿਰਦੇਸ਼

ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ

ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ