Wednesday, April 08, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਖਰੜ ਸਬ ਡਵੀਜ਼ਨ ਦੇ ਪਿੰਡ ਤਿਓੜ ਤੋਂ ਤੀਰਥ ਯਾਤਰਾ ਅੰਮ੍ਰਿਤਸਰ ਲਈ ਰਵਾਨਾ

February 11, 2026 03:54 PM
SehajTimes

ਦਰਬਾਰ ਸਾਹਿਬ, ਦੁਰਗਿਆਣਾ ਮੰਦਰ, ਭਗਵਾਨ ਵਾਲਮੀਕਿ ਤੀਰਥ ਸਥਲ, ਜਲ੍ਹਿਆਂਵਾਲਾ ਬਾਗ ਅਤੇ ਵਾਹਗਾ ਸਰਹੱਦ ਵਿਖੇ ਜਾਣਗੇ ਯਾਤਰੀ

ਖਰੜ : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੁੱਧਵਾਰ ਨੂੰ ਖਰੜ ਸਬ ਡਵੀਜ਼ਨ ਦੇ ਪਿੰਡ ਤਿਓੜ ਤੋਂ ਸ਼ਰਧਾਲੂਆਂ ਦੀ ਤੀਰਥ ਯਾਤਰਾ ਵਾਲੀ ਬੱਸ ਅੰਮ੍ਰਿਤਸਰ ਲਈ ਰਵਾਨਾ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਖਰੜ ਦਿਵਿਆ ਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਤਿੰਨ ਦਿਨਾਂ ਤੀਰਥ ਯਾਤਰਾ ਦਾ ਮੁਕੰਮਲ ਪ੍ਰਬੰਧ ਕੀਤਾ ਗਿਆ ਹੈ, ਜਿਸ ਤਹਿਤ ਯਾਤਰੀਆਂ ਦੀ ਆਵਾਜਾਈ, ਰਹਿਣ-ਸਹਿਣ ਅਤੇ ਖਾਣ-ਪੀਣ ਦੀਆਂ ਸਹੂਲਤਾਂ ਯਕੀਨੀ ਬਣਾਈਆਂ ਗਈਆਂ ਹਨ ਤਾਂ ਜੋ ਬਜ਼ੁਰਗ ਸ਼ਰਧਾਲੂ ਸੁਖਦ ਅਤੇ ਸੁਰੱਖਿਅਤ ਢੰਗ ਨਾਲ ਯਾਤਰਾ ਕਰ ਸਕਣ। ਐਸ.ਡੀ.ਐਮ. ਦਿਵਿਆ ਪੀ ਨੇ ਦੱਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਰ, ਭਗਵਾਨ ਵਾਲਮੀਕਿ ਤੀਰਥ ਸਥਲ, ਜਲ੍ਹਿਆਂਵਾਲਾ ਬਾਗ ਅਤੇ ਵਾਹਗਾ ਸਰਹੱਦ ਵਿਖੇ ਜਾਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਨਾਲ ਉਨ੍ਹਾਂ ਨੂੰ ਆਧਿਆਤਮਿਕ ਸ਼ਾਂਤੀ ਅਤੇ ਸੰਤੁਸ਼ਟੀ ਪ੍ਰਾਪਤ ਹੋ ਰਹੀ ਹੈ। ਉਨ੍ਹਾਂ ਹੋਰ ਦੱਸਿਆ ਕਿ ਸਰਕਾਰ ਵੱਲੋਂ ਅਜਿਹੀਆਂ ਯੋਜਨਾਵਾਂ ਰਾਹੀਂ ਬਜ਼ੁਰਗਾਂ ਦੀ ਭਲਾਈ ਅਤੇ ਸਹੂਲਤ ਨੂੰ ਪਹਿਲ ਦਿੱਤੀ ਜਾ ਰਹੀ ਹੈ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਉਪਰਾਲੇ ਜਾਰੀ ਰਹਿਣਗੇ।

Have something to say? Post your comment

 

More in Chandigarh

ਹਰਦੀਪ ਸਿੰਘ ਮਿਸਲ ਸਤਲੁਜ ਦੇ ਸਪੋਕਸਪਰਸਨ ਨਿਯੁਕਤ: ਅਜੇਪਾਲ ਸਿੰਘ ਬਰਾੜ

ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ, ਜੋ ਦੋ ਸਾਲਾਂ ਵਿੱਚ ਪੂਰਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਦੇ 500 ਤੋਂ ਵੱਧ ਮੁਲਾਜ਼ਮ ਫਸਲਾਂ ਦੇ ਨੁਕਸਾਨ ਦਾ ਲੈਣਗੇ ਜਾਇਜ਼ਾ: ਗੁਰਮੀਤ ਸਿੰਘ ਖੁੱਡੀਆਂ

ਭਗਵੰਤ ਮਾਨ ਸਰਕਾਰ ਨੇ 70 ਅਸਾਮੀਆਂ ਲਈ ਸਿੱਧੀ ਭਰਤੀ ਨੂੰ ਦਿੱਤੀ ਮਨਜ਼ੂਰੀ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਵਰ੍ਹਾ: ਪੀ.ਐਸ.ਈ.ਬੀ. ਵੱਲੋਂ 2010 ਤੋਂ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਲਈ "ਵਿਸ਼ੇਸ਼ ਮੌਕਾ"

ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕੰਡਕਟਰ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 77ਵਾਂ ਦਿਨ: ਪੰਜਾਬ ਪੁਲਿਸ ਵੱਲੋਂ 501 ਥਾਵਾਂ ‘ਤੇ ਛਾਪੇਮਾਰੀ; 202 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਮੰਗਾਂ ਦੇ ਹੱਲ ਲਈ ਗੱਲਬਾਤ

ਹੁਣ ਬਾਗ਼ਬਾਨੀ ਖੇਤਰ ਨੂੰ ਮਿਲੇਗੀ ਨਵੀਂ ਰਫ਼ਤਾਰ, ਮੋਹਿੰਦਰ ਭਗਤ ਵੱਲੋਂ ਵੱਡੇ ਪੱਧਰ ‘ਤੇ ਫ਼ਲਦਾਰ ਬੂਟੇ ਤਿਆਰ ਕਰਨ ਦੇ ਹੁਕਮ

ਪੰਜਾਬ ਦਾ ਆਬਕਾਰੀ ਮਾਲੀਆ ਟੀਚਿਆਂ ਨੂੰ ਪਾਰ ਕਰਦਾ ਹੋਇਆ 11,782 ਕਰੋੜ ਰੁਪਏ 'ਤੇ ਪੁੱਜਾ ਚਾਰ ਸਾਲਾਂ ਵਿੱਚ ਉਗਰਾਹੀ ਲਗਭਗ ਦੁੱਗਣੀ ਹੋਈ: ਹਰਪਾਲ ਸਿੰਘ ਚੀਮਾ