Tuesday, April 14, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

9 ਮਹੀਨੇ ਤਨਖਾਹਾਂ ਅਤੇ EPF ਤੋਂ ਵਾਂਝੇ ਮੁਲਾਜ਼ਮਾਂ ਦਾ ਗੁੱਸਾ ਫੂਟਿਆ, ਜੋਨੀ ਬਾਂਸਲ ਖ਼ਿਲਾਫ਼ ਤਿੱਖਾ ਸੰਘਰਸ਼ ਦਾ ਐਲਾਨ

February 12, 2026 01:54 PM
SehajTimes
ਭੁੱਚੋ ਮੰਡੀ : ਜਾਣਕਾਰੀ ਅਨੁਸਾਰ ਪਿਛਲੇ ਕਰੀਬ 9 ਮਹੀਨਿਆਂ ਤੋਂ ਤਨਖਾਹਾਂ ਅਤੇ EPF ਫੰਡ ਨਾ ਮਿਲਣ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮਾਮਲੇ ਸਬੰਧੀ ਧਰਨੇ ਦੌਰਾਨ ਗੱਲਬਾਤ ਕਰਦਿਆਂ ਧਰਨਾਕਾਰੀਆਂ ਨੇ ਪ੍ਰਬੰਧਕ ਜੋਨੀ ਬਾਂਸਲ ਨੂੰ ਇਸ ਹਾਲਤ ਲਈ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਮੀਟਿੰਗਾਂ ਦੇ ਨਾਂ ‘ਤੇ ਸਿਰਫ਼ ਲਾਰਿਆਂ ਤੋਂ ਬਿਨਾਂ ਕੁਝ ਵੀ ਹਾਸਲ ਨਹੀਂ ਹੋ ਰਿਹਾ, ਜਿਸ ਕਾਰਨ ਮੁਲਾਜ਼ਮ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਹਨ। ਧਰਨਾਕਾਰੀਆਂ ਨੇ ਦੱਸਿਆ ਕਿ ਘਰ ਦਾ ਰੋਜ਼ਾਨਾ ਖਰਚਾ ਚਲਾਉਣਾ ਮੁਸ਼ਕਲ ਹੋ ਗਿਆ ਹੈ ਅਤੇ ਕਈ ਕਰਮਚਾਰੀਆਂ ਦੀਆਂ ਸੱਤ-ਸੱਤ ਤਨਖਾਹਾਂ ਵੀ ਬਕਾਇਆ ਪਈਆਂ ਹਨ। ਉਨ੍ਹਾਂ ਕਿਹਾ ਕਿ ਬਾਰ-ਬਾਰ ਮੰਗਾਂ ਉਠਾਉਣ ਦੇ ਬਾਵਜੂਦ ਪ੍ਰਬੰਧਨ ਵੱਲੋਂ ਕੋਈ ਢੰਗ ਦਾ ਹੱਲ ਨਹੀਂ ਕੀਤਾ ਗਿਆ। ਮੁਲਾਜ਼ਮਾਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇ ਇਸ ਵਾਰ ਵੀ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਵੱਡੇ ਪੱਧਰ ‘ਤੇ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪ੍ਰਬੰਧਨ ਦੀ ਹੋਵੇਗੀ। ਇਸ ਮੌਕੇ ਮਨਦੀਪ ਭਲੇਰੀਆ, ਜਗਜੀਤ ਜੱਗੀ, ਸੁਰਿੰਦਰ ਸਿੰਘ, ਪਰਮਜੀਤ ਪੰਮਾ ਸਮੇਤ ਹੋਰ ਕਰਮਚਾਰੀ ਹਾਜ਼ਰ ਸਨ।

Have something to say? Post your comment

 

More in Malwa

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਵੱਖ-ਵੱਖ ਖਰੀਦ ਕੇਂਦਰਾਂ ਦਾ ਕੀਤਾ ਦੌਰਾ, ਕਣਕ ਦੀ ਖਰੀਦ ਕਰਵਾਈ ਸ਼ੁਰੂ

ਦਾਣਾ ਦਾਣਾ ਚੁਕਣ ਦਾ ਦਾਅਵਾ ਕਰਨ ਵਾਲੀ ਪੰਜਾਬ ਸਰਕਾਰ 13 ਦਿਨ ਬੀਤ ਜਾਣ ਤੋਂ ਬਾਅਦ ਵੀ ਕਣਕ ਦੀ ਖਰੀਦ ਨਹੀਂ ਕਰਵਾਈ ਜਾ ਸਕੀ ਚਾਲੂ, ਬੂਰੜ ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ) ਵੱਲੋਂ ਕਣਕ ਦੀ ਖ਼ਰੀਦ ਤੁਰੰਤ ਸ਼ੁਰੂ ਕਰਨ ਦੀ ਮੰਗ ।

ਕਿਲੋ 500 ਗ੍ਰਾਮ ਹੈਰੋਇਨ ਬਰਾਮਦ, ਦੋ ਖ਼ਿਲਾਫ਼ ਕੇਸ ਦਰਜ

ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ-ਮੁਕਤ, ਕੁਦਰਤ-ਅਨੁਕੂਲ ਧਾਰਮਿਕ ਇਕੱਠਾਂ ਦਾ ਸੱਦਾ

ਸੁਨਾਮ 'ਚ ਵਿਸ਼ਵ ਦਸਤਾਰ ਦਿਵਸ ਮੌਕੇ ਕੱਢਿਆ ਵਿਸ਼ਾਲ ਚੇਤਨਾ ਮਾਰਚ

ਘਰਵਾਲੀ ਨੂੰ ਤੋਰਨ ਤੋਂ ਸਹੁਰਿਆਂ ਨੇ ਦਿੱਤਾ ਜਵਾਬ, ਨੌਜਵਾਨ ਨੇ ਕੀਤੀ ਖੁਦਕੁਸ਼ੀ 

ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਵੱਡਾ ਪ੍ਰਸ਼ਾਸਨਿਕ ਸੁਧਾਰ

ਬੀ.ਕੇ.ਯੂ. ਏਕਤਾ ਮਝੈਲ ਵੱਲੋਂ ਜਗਰਾਜ ਸਿੰਘ ਭੁੱਲਰ ਇਕਾਈ ਫ਼ਰੀਦਕੋਟ ਦੇ ਪ੍ਰਧਾਨ ਨਿਯੁਕਤ

ਚੀਫ਼ ਖ਼ਾਲਸਾ ਦੀਵਾਨ ਅਲੂਮਨੀ ਸੁਸਾਇਟੀ ਵੱਲੋਂ ਵਿਸਾਖੀ ਨੂੰ ਸਮਰਪਿਤ ਰੰਗਲਾ ਪੰਜਾਬੀ ਲੋਕ ਗਾਇਕੀ ਮੁਕਾਬਲਾ ਆਯੋਜਿਤ

ਜਗਰਾਓਂ ਦੇ ਸ਼ਰਧਾਲੂਆਂ ਦੀ ਮੌਤ ‘ਤੇ ਆਪ ਆਗੂਆਂ ਵੱਲੋਂ ਡੂੰਘਾ ਦੁੱਖ ਦਾ ਪ੍ਰਗਟਾਵਾਂ