Wednesday, April 01, 2026
BREAKING NEWS
ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

Majha

ਪੋਸ਼ਣ ਦੀ ਪੜ੍ਹਾਈ ਦੇ ਤਹਿਤ ਆਂਗਨਵਾੜੀ ਵਰਕਰਾਂ ਦੀ ਕਰਵਾਈ ਟ੍ਰੇਨਿੰਗ

February 12, 2026 02:33 PM
SehajTimes

ਅੰਮ੍ਰਿਤਸਰ, (ਦਵਿੰਦਰ ਕੁਮਾਰ ਪੁਰੀ) : ਜਿਲ੍ਹਾ ਅੰਮ੍ਰਿਤਸਰ ਵਿੱਚ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਅਧੀਨ ਸਕਸ਼ਮ ਆਂਗਨਵਾੜੀ ਅਤੇ ਪੋਸ਼ਣ ਵੀ, ਪੜ੍ਹਾਈ ਵੀ, ਮੁਹਿੰਮ ਦੇ ਅਧੀਨ ਆਂਗਨਵਾੜੀ ਵਰਕਰਾਂ ਦੀ ਤੀਸਰੇ ਬੈਚ ਮਜੀਠੇ ਦੀ 09 ਫਰਵਰੀ ਤੋਂ 11 ਫਰਵਰੀ ਤੱਕ ਟ੍ਰੇਨਿੰਗ ਕਰਵਾਈ ਗਈ। ਇਹ ਟ੍ਰੇਨਿੰਗ ਸਰਕਾਰੀ ਸਕੂਲ ਗਹਿਰੀ ਮੰਡੀ (ਜੰਡਿਆਲਾ) ਅੰਮ੍ਰਿਤਸਰ ਵਿੱਚ ਕਾਰਵਾਈ ਗਈ। ਇਸ ਟ੍ਰੇਨਿੰਗ ਦੌਰਾਨ ਆਂਗਨਵਾੜੀ ਵਰਕਰਾਂ ਨੂੰ ਬੱਚਿਆਂ ਦੇ ਸਮੁੱਚੀ ਵਿਕਾਸ ਪ੍ਰਕਿਰਿਆ Early Stimulation (03 ਸਾਲ) ਅਤੇ Early childhood Care and Education (03 ਸਾਲ) ਨੂੰ ਵਿਸਥਾਰ ਵਿਚ ਟ੍ਰੇਨਿੰਗ ਦਿੱਤੀ ਗਈ। ਜਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀ ਗੁਰਮੀਤ ਸਿੰਘ ਨੇ ਇਸ ਮੌਕੇ ਤੇ ਕਿਹਾ ਕਿ ਇਹ ਟ੍ਰੇਨਿੰਗ ਲੈਣ ਨਾਲ ਆਗਨਵਾੜੀ ਵਰਕਰਾਂ ਦੀ ਸਮਰੱਥਾ ਵਧਾਉਣ ਦੇ ਨਾਲ - ਨਾਲ ਬੱਚਿਆਂ ਦੀ ਸਿਹਤ ਅਤੇ ਸਿੱਖਿਆ ਦੋਵਾਂ ਵਿਚ ਵੀ ਸੁਧਾਰ ਆਵੇਗਾ। ਇਸ ਟ੍ਰੇਨਿੰਗ ਵਿੱਚ ਆਂਗਨਵਾੜੀ ਵਰਕਰਾਂ ਨੂੰ 3 ਤੋਂ 6 ਸਾਲ ਦੇ ਬੱਚਿਆਂ ਨੂੰ ਭਾਸ਼ਾ ਵਿਕਾਸ, ਬੌਧਿਕ ਵਿਕਾਸ, ਰਚਨਾਤਮਕ ਵਿਕਾਸ, ਸਰੀਰਿਕ ਵਿਕਾਸ ਅਤੇ ਸੱਭਿਆਚਾਰਕ ਵਿਕਾਸ ਨਾਲ ਸੰਬੰਧਿਤ ਵੱਖ - ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਤੇ ਜਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀ ਗੁਰਮੀਤ ਸਿੰਘ, ਸੀਡੀਪੀਓ ਸ਼੍ਰੀ ਗਗਨਦੀਪ ਸਿੰਘ, ਬਲਾਕ ਕੋਆਰਡੀਨੇਟਰ, ਸੁਜਾਤਾ। ਪ੍ਰਥਮ ਕੋਆਰਡੀਨੇਟਰ, ਗੁਰਪ੍ਰੀਤ ਕੌਰ, ਹਰਪ੍ਰੀਤ ਕੌਰ ਅਤੇ ਆਂਗਨਵਾੜੀ ਵਰਕਰਾਂ ਹਾਜ਼ਰ ਸਨ।

Have something to say? Post your comment

 

More in Majha

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਵਰਗੀ ਐਡਵੋਕੇਟ ਰਮੇਸ਼ ਰਾਜ ਭੰਡਾਰੀ ਨੂੰ ਨਿੱਘੀ ਸਰਧਾਂਜਲੀ ਦਿੱਤੀ

ਅੰਮ੍ਰਿਤਸਰ ਦੇ ਹੋਟਲ ਵਿੱਚ ਮਹਿਲਾ ਦੀ ਲਾਸ਼ ਮਿਲਣ ਨਾਲ ਹੜਕੰਪ ਮੌਤ ਦੇ ਕਾਰਣਾਂ ‘ਤੇ ਸਸਪੈਂਸ, ਪੁਲਿਸ ਵੱਲੋਂ ਜਾਂਚ ਜਾਰੀ

ਇਸੇ ਮਹੀਨੇ ਅਜਨਾਲਾ ‘ਚ ਪਨਾਹੀ ਕਦੀਮ 10,181 ਕਨਾਲ ਜਮੀਨ ਦੇ ਕਿਸਾਨ ਮਾਲਕਾਂ ਨੂੰ ਮਾਨ ਸਰਕਾਰ ਦੇਵੇਗੀ ਮਾਲਕੀ ਹੱਕ –ਧਾਲੀਵਾਲ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਦੇ ਪਿੰਡ ਕੋਹਾਟਵਿੰਡ ਹਿੰਦੂਆਂ ਵਿਖੇ ਗਲੀਆਂ ਅਤੇ ਸੜਕਾਂ ਦੇ ਕੰਮਾਂ ਦੀ ਸ਼ੁਰੂਆਤ ਕੀਤੀ

ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਅਜਨਾਲਾ ਵਿਖੇ ਵਪਾਰੀਆਂ ਨਾਲ ਮੁਲਾਕਾਤ

ਅੰਮ੍ਰਿਤਸਰ ਦਿਹਾਤੀ ਪੁਲਿਸ ਥਾਣਾ ਭਿੰਡੀਸੈਦਾਂ ਬੀਤੀ ਰਾਤ ਜ਼ੋਰਦਾਰ ਧਮਾਕੇ ਦੀ ਆਵਾਜ਼ ‌ਸੁਣਾਈ ਦਿੱਤੀ

ਐਚ.ਐਂਫ ਨਸਲ ਦੀਆਂ ਵੱਛੀਆਂ ਦੇ ਸੁੰਦਰਤਾ ਮੁਕਾਬਲੇ ਰਾਜਾਸਾਂਸੀ ਦੇ ਹਰਸ਼ਾ ਛੀਨਾ ਵਿਖੇ ਕਰਵਾਏ ਗਏ

ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ ਤੇ ਕੈਬਨਿਟ ਮੰਤਰੀ ਈ.ਟੀ.ਓ. ਨੇ ਕੀਤਾ ਖੁਸ਼ੀ ਦਾ ਪ੍ਰਗਟਾਵਾ

ਪੰਜਾਬ ਸਟੇਟ ਹਿਊਮਨ ਰਾਈਟਸ ਕਮਿਸ਼ਨ, ਪੰਜਾਬ ਦੇ ਚੇਅਰਪਰਸਨ ਵੱਲੋਂ ਇੰਸਟੀਚਿਊਟ ਆਫ ਮੈਨਟਲ ਹੈਲਥ ਅੰਮ੍ਰਿਤਸਰ ਦਾ ਦੌਰਾ

ਜ਼ਿਲ੍ਹਾ ਅੰਮ੍ਰਿਤਸਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੋਈ ਕਮੀਂ ਨਹੀਂ : ਡਿਪਟੀ ਕਮਿਸ਼ਨਰ