Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Majha

ਹੜ੍ਹ ਪੀੜ੍ਹਤ ਵਿਧਵਾਵਾਂ ਅਤੇ ਅਪਾਹਿਜਾਂ ਦਾ ਮੁੜ ਵਸੇਬਾ ਪ੍ਰਸ਼ਾਸਨ ਦੀ ਪਹਿਲੀ ਪ੍ਰਾਥਮਿਕਤਾ : ਵਧੀਕ ਡਿਪਟੀ ਕਮਿਸ਼ਨਰ

February 12, 2026 02:36 PM
SehajTimes
ਅੰਮ੍ਰਿਤਸਰ, (ਦਵਿੰਦਰ ਕੁਮਾਰ ਪੁਰੀ ) : ਸ਼੍ਰੀ ਦਲਵਿੰਦਰਜੀਤ ਸਿੰਘ, ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਰੈਡ ਕਰਾਸ ਸੋਸਾਇਟੀ,ਅੰਮ੍ਰਿਤਸਰ ਵੱਲੋ ਹੜ੍ਹ ਪੀੜਤ ਵਿਧਵਾਵਾਂ ਅਤੇ ਅਪਾਹਜਾਂ ਦੇ ਮੁੜ ਵਸੇਬੇ ਨੂੰ ਧਿਆਨ ਵਿੱਚ ਰੱਖਦਿਆ ਇੱਕ ਰਲੀਫ ਵੰਡ ਸਮਾਰੋਹ ਰੈਡ ਕਰਾਸ ਭਵਨ ਆਯੋਜਿਤ ਕੀਤਾ ਗਿਆ । ਇਸ ਸਮਾਰੋਹ ਵਿੱਚ 30 ਵਿਧਵਾਵਾਂ ਅਤੇ 9 ਅਪਾਹਜਾਂ ਨੂੰ ਰਾਹਤ ਵਜੋ 10-10 ਹਜਾਰ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ । ਇਸ ਸਮਾਰੋਹ ਦੇ ਮੁੱਖ ਮਹਿਮਾਨ ਸ੍ਰੀ ਰੋਹਿਤ ਗੁਪਤਾ ਵਧੀਕ ਡਿਪਟੀ ਕਮਿਸ਼ਨਰ (ਜ),ਅੰਮ੍ਰਿਤਸਰ ਨੇ ਕਿਹਾ ਕਿ ਹੜ੍ਹ ਪੀੜ੍ਹਤ ਵਿਧਵਾਵਾਂ ਅਤੇ ਅਪਾਹਿਜਾਂ ਦਾ ਮੁੜ ਵਸੇਬਾ ਪ੍ਰਸ਼ਾਸਨ ਅਤੇ ਰੈਡ ਕਰਾਸ ਦੀ ਪ੍ਰਾਥਮਿਕਤਾ ਹੈ ਜਿਸ ਲਈ ਰੈਡ ਕਰਾਸ ਸੁਸਾਇਟੀ ਜਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਗਤੀਸ਼ੀਲ ਹੈ ਅਤੇ ਸਮੇਂ ਸਮੇਂ ਤੇ ਲੋੜ ਅਨੁਸਾਰ ਲੋੜਵੰਦਾਂ ਦੀ ਹਰ ਸੰਭਵ ਸਹਾਇਤਾ ਕਰ ਰਹੀ ਹੈ । ਇਸ ਮੌਕੇ ਤੇ ਸ਼੍ਰੀ ਸੈਮਸਨ ਮਸੀਹ, ਸਕੱਤਰ, ਰੈਡ ਕਰਾਸ ਨੇ ਦੱਸਿਆ ਕਿ ਸ਼੍ਰੀ ਭੁਪਿੰਦਰ ਮਦਾਨ, ਫਾਊਡਰ (Madan Foundation ਨੇ ਤਾਮਿਲਨਾਡੂ ਤੋ Jay Hosiery, CBSS Creation LLP, JP Clothing's Pvt Ltd, Smart Knitwear, Dollar Foundation, Rotary Tirupur Prime Trust, Prasanna Parvatikar, KRC Infrastructures and Real Estate Ltd, Aditi Creation) ਮਦਨ ਫਾਊਂਡੇਸ਼ਨ ਨੇ ਤਾਮਿਲਨਾਡੂ ਤੋਂ ਜੇ ਹੋਜ਼ਰੀ, ਸੀਬੀਐਸਐਸ ਕ੍ਰੀਏਸ਼ਨ ਐਲਐਲਪੀ, ਜੇਪੀ ਕਲੋਥਿੰਗਜ਼ ਪ੍ਰਾਈਵੇਟ ਲਿਮਿਟਡ, ਸਮਾਰਟ ਨਿੱਟਵੇਅਰ, ਡਾਲਰ ਫਾਊਂਡੇਸ਼ਨ, ਰੋਟਰੀ ਤਿਰੁਪੁਰ ਪ੍ਰਾਈਮ ਟਰੱਸਟ, ਪ੍ਰਸੰਨਾ ਪਰਵਤਿਕਰ, ਕੇਆਰਸੀ ਇਨਫ੍ਰਾਸਟਰਕਚਰਜ਼ ਐਂਡ ਰੀਅਲ ਐਸਟੇਟ ਲਿਮਿਟਡ ਅਤੇ ਆਦਿਤੀ ਕ੍ਰੀਏਸ਼ਨ ਦੇ ਸਹਿਯੋਗ ਨਾਲ ਰੈਡ ਕਰਾਸ ਸੁਸਾਇਟੀ,ਅੰਮ੍ਰਿਤਸਰ ਨੂੰ 4,10,000/- ਰੁਪਏ ਦੀ ਰਾਸ਼ੀ ਹੜ੍ਹ ਪੀੜ੍ਹਤ ਵਿਧਵਾਵਾਂ ਅਤੇ ਅਪਾਹਿਜਾ ਨੂੰ ਮੁੜ ਵਸੇਬੇ ਲਈ ਵੰਡ ਲਈ ਭੇਜੀ ਹੈ। ਇਸ ਮਦਦ ਲਈ ਜਿਲ੍ਹਾ ਪ੍ਰਸ਼ਾਸਨ ਨੇ ਅਤੇ ਰੈਡ ਕਰਾਸ ਨੇ ਇਨ੍ਹਾ ਸਾਰਿਆ ਸੰਸਥਾਵਾ ਦਾ ਧੰਨਵਾਦ ਕੀਤਾ ।
 

Have something to say? Post your comment

More in Majha

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ