Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਭਾਰਤ ਬੰਦ ਦੇ ਸੱਦੇ ਤੇ ਕੇਂਦਰੀ ਟਰੇਡ ਯੂਨੀਅਨਾਂ ਨੇ ਦੇਸ਼ ਵਿਆਪੀ ਹੜਤਾਲ ਨੂੰ ਕੀਤਾ ਸਫਲ

February 12, 2026 08:56 PM
SehajTimes

ਮਲੇਰਕੋਟਲਾ : ਸੀਟੂ, ਕੇਂਦਰੀ ਟਰੇਡ ਯੂਨੀਅਨਾਂ ਅਤੇ ਕਰਮਚਾਰੀਆਂ ਦੇ ਸੱਦੇ ਤੋਂ ਮਜ਼ਦੂਰ ਵਿਰੋਧੀ ਚਾਰ ਲੇਬਰ ਕੋਡ ਰੱਦ ਕਰਾਉਣ ਲਈ, ਟਰੇਡ ਯੂਨੀਅਨ ਅਧਿਕਾਰਾਂ ਦੀ ਰੱਖਿਆ ਲਈ, ਮਨਰੇਗਾ ਕਾਨੂੰਨ ਦੀ ਬਹਾਲੀ ਅਤੇ ਜੀ.ਰਾਮ.ਜੀ. ਸਕੀਮ ਰੱਦ ਕਰਾਉਣ ਲਈ 12 ਫਰਵਰੀ 2026 ਦੀ ਦੇਸ਼ ਵਿਆਪੀ ਕੌਮੀ ਹੜਤਾਲ ਨੂੰ ਸਫਲ ਬਣਾਇਆ ਹੈ। ਸੀ.ਆਈ.ਟੀ.ਯੂ. ਸਮੇਤ ਕੇਂਦਰੀ ਟਰੇਡ ਯੂਨੀਅਨਾਂ ਅਤੇ ਰਾਜ ਅਤੇ ਕੇਂਦਰੀ ਕਮਰਚਾਰੀ ਵੈਡਰੇਸ਼ਨਾਂ ਵੱਲੋਂ ਐਨ.ਡੀ.ਏ. ਦੀ ਮੋਦੀ ਸਰਕਾਰ ਅਤੇ ਉਸਦੇ ਸੂਬਾਈ ਸਹਿਯੋਗੀਆਂ ਦੀਆਂ ਮਜ਼ਦੂਰ ਜਮਾਤ, ਕਿਸਾਨਾਂ, ਮੁਲਾਜ਼ਮਾਂ ਵਿਰੋਧੀ, ਨੌਜਵਾਨਾਂ ਅਤੇ ਛੋਟੇ ਕਾਰੋਬਾਰੀਆਂ ਉਪਰ ਜੁਲਮ ਕਰਨ ਵਾਲੀਆਂ ਨੀਤੀਆਂ ਵਿਰੁੱਧ ਕਾਰਪੋਰੇਟ ਸਰਮਾਏਦਾਰਾਂ ਪੱਖੀ ਨੀਤੀਆਂ ਵਿਰੁੱਧ ਫਿਰਕਾਪ੍ਰਸਤ ਅਤੇ ਵੰਡਵਾਦੀ ਨੀਤੀਆਂ ਦੇ ਵਿਰੁੱਧ ਮਜਦੂਰਾਂ ਦੁਆਰਾ ਲੱਬੇ ਸੰਘਰਸ਼ਾਂ ਰਾਹੀਂ ਪ੍ਰਾਪਤ ਕੀਤੇ 29 ਕਿਰਤ ਕਾਨੂੰਨਾਂ ਨੂੰ ਚਾਰ ਕਿਰਤ ਕੋਡਾਂ ਵਿੱਚ ਬਦਲਕੇ ਮਜ਼ਦੂਰਾਂ-ਮੁਲਾਜ਼ਮਾਂ ਉਪਰ ਗੁਲਾਮੀ ਦਾ ਜੂਲਾ ਥੋਪਣ ਵਿਰੁੱਧ ਅਤੇ ਇਸ ਨਾਲ ਹੀ ਜਮਹੂਰੀਅਤ ਦੇ ਨਾਂ ਤੇ ਅਪਰਾਧਿਕ ਕਾਨੂੰਨਾਂ ਦੇ ਜਰੀਏ ਦੇਸ਼ ਦੀ ਜਨਤਾ ਉਪਰ ਪੁਲਸੀਆਂ ਰਾਜਾਸ਼ਾਹੀ ਨੂੰ ਰੋਕਣ ਲਈ 12 ਫਰਵਰੀ 2026 ਨੂੰ ਹੜਤਾਲ ਕੀਤੀ ਹੈ।

ਇਸ ਮੌਕੇ ਸਮੂਹ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਜੋ ਵੀ ਕਿਸਾਨ, ਮਨਰੇਗਾ ਕਾਨੂੰਨ ਵੀਬੀ -ਜੀ ਰਾਮ ਚਾਰ ਲੇਬਰ ਕੋਡ ਪਹਿਲੇ 29 ਕਿਰਤ ਕਾਨੂੰਨ ਲਾਗੂ ਅਤੇ ਮਜ਼ਦੂਰ ਵਿਰੋਧੀ ਨੀਤੀਆਂ ਨੂੰ ਕਿਸੇ ਕਿਮਤ ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ ਇਸ ਮੌਕੇ ਲਾਲ ਝੰਡਾ ਭੱਠਾ ਵਰਕਰ ਯੂਨੀਅਨ ਪੰਜਾਬ (ਸੀਟੂ )ਪ੍ਰਧਾਨ ਦੇ ਕਾਮਰੇਡ ਅਬਦੁਲ ਸਤਾਰ ਪ੍ਰਧਾਨਗੀ ਹੇਠ ਹੜਤਾਲ ਨੂੰ ਸਫਲ ਕੀਤਾ। ਇਸ ਮੌਕੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਗੁਰਮੇਲ ਕੌਰ ਬਿਜੌਕੀ ਬਲਾਕ ਪ੍ਰਧਾਨ ਰੁਪਿੰਦਰ ਕੌਰ ਹਥੋਆ ਤੇ ਬਲਾਕ ਪ੍ਰਧਾਨ ਸਬੀਨਾ ਖੁਰਦ,ਕੁਲ ਹਿੰਦ ਖੇਤ ਮਜਦੂਰ ਯੂਨੀਅਨ ਦੇ ਪ੍ਰਧਾਨ ਕਾਮਰੇਡ ਕਰਤਾਰ ਸਿੰਘ ਮੋਹਲੀ,ਕੁਲ ਹਿੰਦ ਕਿਸਾਨ ਸਭਾ ਦੇ ਪ੍ਰਧਾਨ ਗੁਰਮੁਖ ਸਿੰਘ ਮਹੇਰਨਾਂ, ਜਨਰਨ ਸਕੱਤਰ ਬਲਵੀਰ ਕੌਰ,ਯੂਨੀਅਨ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕੁਲਵਿੰਦਰ ਸਿੰਘ ਭੂਦਨ ਪ੍ਰਧਾਨ,ਕੇਵਲ ਸਿੰਘ ਭੜੀ ਜ਼ਿਲ੍ਹਾ ਜਨਰਲ ਸਕੱਤਰ ਉਗਰਾਹਾਂ, ਬਲਾਕ ਪ੍ਰਧਾਨ ਚਰਨਜੀਤ ਸਿੰਘ ਕਰਨ, ਏਟਕ ਯੂਨੀਅਨ ਦੇ ਭਰਭੂਰ ਸਿੰਘ ਬੁੱਲਾਪੁਰ, ਮੁਹੰਮਦ ਖ਼ਲੀਲ, ਦਿਨੇਸ਼ ਭਾਰਦਵਾਜ, ਆਸਾ ਵਰਕਰ ਅਤੇ ਆਸਾ ਫੈਸਲੀਟੇਰ ਪੰਜਾਬ ਸੁਬਾਰਡੀਨੇਟ ਯੂਨੀਅਨ ਪੰਜਾਬ ਜ਼ਿਲ੍ਹਾ ਪ੍ਰਧਾਨ ਜਸਵੀਰ ਕੌਰ ਕੁੱਪ ਕਲਾਂ,ਪੀ. ਐਸ.ਈ.ਬੀ.ਏਟਕ ਪੈਨਸ਼ਨਰ ਐਸੋਸੀਏਸ਼ਨ ਯੂਨੀਅਨ ਰਾਜਵੰਤ ਸਿੰਘ,ਪਿਆਰਾ ਲਾਲ ਸਰਕਲ ਪ੍ਰਧਾਨ, ਜਰਨੈਲ ਸਿੰਘ ਪ੍ਰਧਾਨ ਐਸੋਸੀਏਸ਼ਨ ਸਰਕਲ ਬਰਨਾਲਾ,ਪ੍ਰਮਜੀਤ ਸ਼ਰਮਾ, ਗੁਰਜੰਟ ਸਿੰਘ, ਪ੍ਰਧਾਨ ਨਰਿੰਦਰ ਕੁਮਾਰ ਏਕਤਾ ਮੰਚ, ਰਣਜੀਤ ਸਿੰਘ ਰਾਣਵਾਂ ਪ੍ਰਧਾਨ ਸੁਬਾਰਡੀਨੇਟ ਫੈਡਰੇਸ਼ਨ, ਗੁਲਜ਼ਾਰ ਖਾਂ ਸਟੇਟ ਕੈਸ਼ੀਅਰ ਤਾਲ ਮੇਲ ਕਮੇਟੀ ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਇਕਾਈ ਫਤਿਹ ਗੜ੍ਹ ਪੰਜਗਰਾਈਂਆ ਪੰਜਾਬ ਪਰਮਜੀਤ ਕੌਰ, ਜਗਸੀਰ ਸਿੰਘ , ਬੂਟਾ ਖਾਂ ਡਕੋਦਾਂ ਗਰੁੱਪ ਕਿਸਾਨ ਯੂਨੀਅਨ , ਸਟੂਡੇਂਟ ਯੂਨੀਅਨ ਦੇ ਕਮਲ ,ਅਨੀਸਾ ਪੰਜਾਬ ਪ੍ਰਧਾਨ ਐਸ ਐਫ ਆਈ,ਮਾਨ ਸਿੰਘ ਕਿਰਤੀ ਕਿਸਾਨ ਯੂਨੀਅਨ ਬਲਾਕ ਪ੍ਰਧਾਨ ਅਤੇ ਰਾਸ਼ਨ ਡਿੱਪੂ ਫੈਡਰੇਸ਼ਨ ਰਜਿ(118) ਯੂਨੀਅਨ ਦੇ ਆਗੂ ਮੁਹੰਮਦ ਸਲੀਮ, ਕਰਮਜੀਤ ਸਿੰਘ ਰਟੌਲ, ਸੁਦਾਗਰ ਅਲੀ, ਕੈਸ਼ੀਅਰ ਮੱਖਣ ਗਰਗ, ਮੁਹੰਮਦ ਨਜ਼ੀਰ ਬਿਜੌਕੀ ਆਗੁਆਂ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਇਸ ਮੌਕੇ ਸਮੂਹ ਜੱਥੇਬੰਦੀਆਂ ਨੇ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਟਰੰਪ ਦਾ ਪੁਤਲਾ ਫੂਕਿਆ।

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ