Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

ਜ਼ਿਲ੍ਹੇ ਵਿੱਚ ਕਿਸੇ ਕਿਸਮ ਦੇ ਵਿਖਾਵੇ ਕਰਨ, ਨਾਅਰੇ ਲਾਉਣ,ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਮਨਾਹੀ ਦੇ ਹੁਕਮ ਜਾਰੀ

February 13, 2026 02:48 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਸ੍ਰੀਮਤੀ ਕੋਮਲ ਮਿੱਤਲ ,ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 (46 ਆਫ 2023) ਦੇ ਚੈਪਟਰ 11 (ਅਧੀਨ ਧਾਰਾ 163) ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਕਿਸੇ ਕਿਸਮ ਦੇ ਵਿਖਾਵੇ ਕਰਨ, ਨਾਅਰੇ ਲਾਉਣਾ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਕਈ ਵਾਰ ਰਾਜਨੀਤਿਕ ਜਥੇਬੰਦੀਆਂ, ਯੂਨੀਅਨਾਂ ਆਦਿ ਵੱਲੋਂ ਆਪਣੀਆਂ ਮੰਗਾਂ ਸਬੰਧੀ ਧਰਨੇ ਪ੍ਰਦਰਸ਼ਨ ਆਦਿ ਕੀਤੇ ਜਾਦੇ ਹਨ, ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਖਰਾਬ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ ਅਤੇ ਆਮ ਜਨਤਾ ਦੀ ਜਾਨ ਮਾਲ ਅਤੇ ਪਬਲਿਕ ਪ੍ਰਾਪਰਟੀ ਨੂੰ ਵੀ ਨੁਕਸਾਨ ਹੋ ਸਕਦਾ ਹੈ। ਇਸ ਲਈ ਜ਼ਿਲ੍ਹੇ ਵਿੱਚ ਪੰਜ ਜਾ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ,ਕਿਸੇ ਕਿਸਮ ਦੇ ਵਿਖਾਵੇ, ਨਾਹਰੇ ਲਾਉਣ ਤੇ ਪਾਬੰਦੀ ਲਗਾਈ ਗਈ ਹੈ ਤਾਂ ਜੋ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਹ ਹੁਕਮ ਪੈਰਾ ਮਿਲਟਰੀ ਫੋਰਸ, ਮਿਲਟਰੀ ਫੋਰਸ, ਸਰਕਾਰੀ ਡਿਊਟੀ ਤੇ ਤਾਇਨਾਤ ਅਧਿਕਾਰੀਆਂ, ਕਰਮਚਾਰੀਆਂ, ਵਿਆਹ ਸ਼ਾਦੀਆ,ਧਾਰਮਿਕ ਰਸਮਾਂ, ਸਰਕਾਰੀ ਫੰਕਸ਼ਨਾਂ ਅਤੇ ਮ੍ਰਿਤਕਾਂ ਦੇ ਸੰਸਕਾਰ ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ ਬੀਤੇ 10.02.2026 ਤੋਂ 10.04.2026 ਤੱਕ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਤੁਰੰਤ ਅਸਰ ਨਾਲ ਲਾਗੂ ਹੋਣਗੇ।

 

 

Have something to say? Post your comment

More in Chandigarh

ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਭਗਵੰਤ ਸਿੰਘ ਮਾਨ

ਪਠਾਨਕੋਟ ਵਿੱਚ ਸਰਹੱਦ-ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਸਬੰਧਤ ਇੱਕ ਔਰਤ ਸਮੇਤ ਦੋ ਸੰਚਾਲਕ ਕਾਬੂ

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਭਗਵੰਤ ਸਿੰਘ ਮਾਨ

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ

ਅਨੁਸੂਚਿਤ ਜਾਤੀਆਂ ਦੇ ਸਸ਼ਕਤੀਕਰਨ ਮਿਸ਼ਨ ਨੂੰ ਪੰਜਾਬ ਸਰਕਾਰ ਨੇ ਦਿੱਤੀ ਨਵੀਂ ਰਫ਼ਤਾਰ

ਮੈਡ ਸੰਧੂ ਕਤਲ ਕੇਸ: ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਮੁੰਬਈ ਤੋਂ ਕਾਬੂ; 3 ਪਿਸਤੌਲ ਬਰਾਮਦ

ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ 23 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਕਰ ਵਿਭਾਗ ਨੇ ਟੈਕਸ ਚੋਰਾਂ 'ਤੇ ਕੱਸਿਆ ਸ਼ਿਕੰਜਾ; 429 ਕਰੋੜ ਰੁਪਏ ਦੇ ਜੀ.ਐਸ.ਟੀ. ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼: ਹਰਪਾਲ ਸਿੰਘ ਚੀਮਾ

ਮਿਡ-ਡੇ-ਮੀਲ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ

ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ