Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Majha

ਬਾਬਾ ਨਿਹਾਲ ਦਾਸ ਜੀ ਦੀ ਯਾਦ ਵਿੱਚ ਸਾਲਾਨਾ ਸਮਾਗਮ ਦੌਰਾਨ ਕਬੱਡੀ ਕੱਪ ਕਰਵਾਇਆ ਗਿਆ

February 13, 2026 09:26 PM
SehajTimes

ਅੰਮ੍ਰਿਤਸਰ : ਬਾਬਾ ਨਿਹਾਲ ਦਾਸ ਜੀ ਦੀ ਪਵਿੱਤਰ ਯਾਦ ਵਿੱਚ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਗਹਿਰੀ ਮੰਡੀ ਵਿਖੇ ਸਾਲਾਨਾ ਧਾਰਮਿਕ ਅਤੇ ਸਮਾਜਿਕ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕਾਂ, ਨੌਜਵਾਨਾਂ ਅਤੇ ਖੇਡ ਪ੍ਰੇਮੀਆਂ ਨੇ ਭਾਗ ਲਿਆ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ.  ਨੇ ਸ਼ਿਰਕਤ ਕੀਤੀ ਅਤੇ ਕਬੱਡੀ ਕੱਪ ਦਾ ਉਦਘਾਟਨ ਕਰਦੇ ਹੋਏ ਖਿਡਾਰੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਬਾਬਾ ਨਿਹਾਲ ਦਾਸ ਜੀ ਦੇ ਉਪਦੇਸ਼ਾਂ ਨੂੰ ਯਾਦ ਕਰਦੇ ਹੋਏ ਕਿਹਾ ਕਿ ਅਜਿਹੇ ਸਮਾਗਮ ਸਾਡੇ ਸੱਭਿਆਚਾਰ, ਰਵਾਇਤਾਂ ਅਤੇ ਭਾਈਚਾਰੇ ਨੂੰ ਮਜ਼ਬੂਤ ਕਰਦੇ ਹਨ। ਸ: ਈਟੀਓ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਸਭ ਤੋਂ ਵਧੀਆ ਮਾਧਿਅਮ ਹਨ ਅਤੇ ਪੰਜਾਬ ਸਰਕਾਰ ਖੇਡਾਂ ਦੇ ਪ੍ਰੋਤਸਾਹਨ ਲਈ ਵਚਨਬੱਧ ਹੈ। ਉਨ੍ਹਾਂ ਨੇ ਕਬੱਡੀ ਸਮੇਤ ਹੋਰ ਰਵਾਇਤੀ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪਿੰਡ ਪੱਧਰ ‘ਤੇ ਹੋ ਰਹੇ ਉਪਰਾਲਿਆਂ ਦੀ ਸਰਾਹਨਾ ਕੀਤੀ ਅਤੇ ਜੇਤੂ ਟੀਮਾਂ ਨੂੰ ਇਨਾਮ ਵੀ ਵੰਡੇ। ਕਬੱਡੀ ਕੱਪ ਦੌਰਾਨ ਵੱਖ-ਵੱਖ ਟੀਮਾਂ ਵਿਚਕਾਰ ਰੋਮਾਂਚਕ ਮੁਕਾਬਲੇ ਹੋਏ, ਜਿਨ੍ਹਾਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਪਿੰਡ ਵਾਸੀਆਂ ਵੱਲੋਂ ਮਹਿਮਾਨਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ