Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਸੂਬੇ ਦੇ ਸੜ੍ਹਕੀ ਢਾਂਚੇ ਨੂੰ ਕੀਤਾ ਜਾਵੇਗਾ ਮਜ਼ਬੂਤ : ਵਿਧਾਇਕ ਰਮਦਾਸ

February 13, 2026 09:30 PM
SehajTimes

ਅੰਮ੍ਰਿਤਸਰ : ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸੜ੍ਹਕੀ ਢਾਂਚੇ ਨੂੰ ਲੈ ਕੇ ਕਾਫ਼ੀ ਗੰਭੀਰ ਹੈ ਅਤੇ ਸੂਬੇ ਭਰ ਦੇ ਸੜ੍ਹਕੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਅਨੇਕਾਂ ਕਦਮ ਚੁੱਕੇ ਜਾ ਰਹੇ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਅਟਾਰੀ ਦੇ ਵਿਧਾਇਕ ਸਜਸਵਿੰਦਰ ਸਿੰਘ ਰਮਦਾਸ ਨੇ ਅਟਾਰੀ ਵਿਖੇ 10.17 ਕਿਲੋਮੀਟਰ ਸੜ੍ਹਕਾਂ ਦਾ ਨੀਂਹ ਪੱਥਰ ਰੱਖਣ ਉਪਰੰਤ ਕੀਤਾ। ਵਿਧਾਇਕ ਰਮਦਾਸ ਨੇ ਦੱਸਿਆ ਕਿ ਅਟਾਰੀ ਹਲਕੇ ਅਧੀਨ ਪਿੰਡ ਖਾਸਾਪਿੰਡ ਕਾਉਂਕੇ ਤੋਂ ਨਾਮਧਾਰੀ ਮੌਹਾਵਾਪਿੰਡ ਭਰੌਵਾਲਪਿੰਡ ਚੀਚੇ ਤੋਂ ਲੱਧੇਵਾਲ ਅਤੇ ਪਿੰਡ ਚੀਚੇ ਤੋਂ ਪੀਰ ਧੂਰੀ ਸੜ੍ਹਕ ਦੀ ਮੁਰੰਮਤ ਅਤੇ ਮਜ਼ਬੂਤੀ ਲਈ ਕਰੀਬ 1 ਕਰੋੜ 71 ਲੱਖ 52 ਹਜ਼ਾਰ ਰੁਪਏ ਦੀ ਲਾਗਤ ਨਾਲ ਸਪੈਸ਼ਲ ਰਿਪੇਅਰ ਕੰਮ ਦਾ ਨੀਂਹ ਪੱਥਰ ਰੱਖਿਆ। ਵਿਧਾਇਕ ਰਮਦਾਸ ਨੇ ਦੱਸਿਆ ਕਿ ਇਸ ਸਾਰੇ ਕੰਮ ਦੀ ਟੈਂਡਰ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ ਅਤ ਇਸ ਕੰਮ ਨੂੰ ਮਿੱਥੇ ਸਮੇਂ ਅੰਦਰ ਪੂਰਾ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਉਨਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਗੁਣਵੱਤਾ ਦੇ ਕੰਮ ਵਿੱਚ ਕਿਸੇ ਕਿਸਮ ਦੀ ਢਿੱਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਇਹ ਸੜ੍ਹਕਾਂ ਦਾ ਕੰਮ ਮੁਕੰਮਲ ਹੋਣ ਨਾਲ ਨੇੜਲੇ ਪਿੰਡਾ ਦੇ ਲੋਕਾਂ ਨੂੰ ਆਵਾਜਾਈ ਵਿੱਚ ਕਾਫ਼ੀ ਰਾਹਤ ਮਿਲੇਗੀ। ਉਨਾਂ ਕਿਹਾ ਕਿ ਸੜ੍ਹਕਾਂ ਦੀ ਮਜ਼ਬੂਤੀ ਨਾਲ ਸੜਕੀ ਦੁਰਘਟਨਾਂਵਾਂ ਵਿੱਚ ਕਮੀ ਆਉਂਦੀ ਹੈ ਅਤੇ ਕਈ ਕੀਮਤੀ ਜਾਨਾਂ ਵੀ ਬਚਦੀਆਂ ਹਨ। ਇਸ ਮੌਕੇ ਚੇਅਰਪਰਸਨ ਮੈਡਮ ਸੀਮਾ ਸੋਢੀਕੈਪਟਨ ਜੇ.ਕੇ ਸਿੰਘ, ਐਸ.ਡੀ.ਮੰਡੀ ਬੋਰਡ ਅੰਮ੍ਰਿਤਪਾਲ ਸਿੰਘ , ਜੇ.ਹਰਬੰਸ ਸਿੰਘ,ਸਰਪੰਚ ਹਰਪਾਲ ਸਿੰਘ,ਭਗਵੰਤ ਸਿੰਘ,ਮੁਖਮੀਤ ਸਿੰਘਨਿਰਵੈਲ ਸਿੰਘ,ਕੰਵਲਜੀਤ ਸਿੰਘ ਮੋਨੂੰ,ਸਤਨਾਮ ਸਿੰਘ ,ਸਰਵਣ ਸਿੰਘ,ਨਰਿੰਦਰ ਸ਼ਰਮਾ,ਰਾਕੇਸ਼ ਰਾਜੂਗੁਰਪ੍ਰੀਤ ਸਿੰਘ,ਡਾ.ਮਨਦੀਪ ਸਿੰਘ,ਡਾ. ਦਿਲਬਾਗ ਸਿੰਘਜਗਦੀਸ਼ ਸਿੰਘ ਆਦਿ ਹਾਜਰ ਸਨ।

Have something to say? Post your comment

 

More in Majha

ਅੰਮ੍ਰਿਤਸਰ ਰੇਲਵੇ ਸਟੇਸ਼ਨ ਦਾ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਵੱਲੋਂ ਦੌਰਾ

ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 4.13 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਕਾਬੂ

ਬੇਅਦਬੀਆਂ ਸੰਬੰਧੀ ਕਨੂੰਨ ਬਾਰੇ ਸ਼੍ਰੋਮਣੀ ਕਮੇਟੀ ਵੱਲੋਂ ਪੰਥਕ ਜਥੇਬੰਦੀਆਂ ਦੀ ਇਕੱਤਰਤਾ 6 ਅਪ੍ਰੈਲ ਨੂੰ

ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਕੱਥੂਨੰਗਲ ਵਿਖੇ ਹੋਇਆ ਅੰਮ੍ਰਿਤ ਸੰਚਾਰ ਸਮਾਗਮ*

ਗੌ ਸਨਮਾਨ ਆਹਵਾਨ ਅਭਿਆਨ ਤਹਿਤ ਤਹਸੀਲ ਪੱਧਰ ’ਤੇ ਤਿਆਰੀਆਂ ਤੇਜ਼

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਹਲਕਾ ਵਾਸੀਆਂ ਨਾਲ ਸਿੱਧਾ ਸੰਵਾਦ ਰਚਾਇਆ ਚਾਰ ਸਾਲਾਂ ਵਿੱਚ ਮਾਨ ਸਰਕਾਰ ਨੇ ਸੂਬੇ ਦਾ ਰਿਕਾਰਡ ਵਿਕਾਸ ਕੀਤਾ : ਹਰਭਜਨ ਸਿੰਘ ਈ.ਟੀ.ਓ.

ਐੱਨ.ਡੀ.ਡੀ.ਬੀ. ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵੱਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ

ਰਾਘਵ ਚੱਢਾ ‘ਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਤਿੱਖਾ ਹਮਲਾ, ਦੋ ਸਾਲ ਪੰਜਾਬ ‘ਚ ਪੂਰਾ ਕੰਟਰੋਲ ਹੋਣ ਦੇ ਦੋਸ਼

ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਿੰਡ ਮੱਖਣਵਿੰਡੀ, ਬਾਬਾ ਜੱਸ ਹਵੇਲੀਆਂ, ਨਵਾਂ ਕੋਟ ਅਤੇ ਵਡਾਲਾ ਜੌਹਲ ਵਿਖੇ ਹਲਕਾ ਵਾਸੀਆਂ ਨਾਲ ਸਿੱਧਾ ਸੰਵਾਦ ਰਚਾਇਆ

ਭ੍ਰਿਸ਼ਟਾਚਾਰ, ਨਸ਼ੇ, ਗੈਂਗਸਟਰਵਾਦ ਦੇ ਕਾਰਣਾਂ ਦੀ ਖੋਜ ਕਰਕੇ ਮਾਨ ਸਰਕਾਰ ਜੜ੍ਹ ਪੁੱਟਣ ਲਈ ਗੰਭੀਰ :ਧਾਲੀਵਾਲ