Wednesday, April 08, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਜ਼ਿਲ੍ਹੇ ਚੋਂ ਤਿੰਨ ਬੱਸਾਂ ਅੰਮ੍ਰਿਤਸਰ ਲਈ ਰਵਾਨਾ

February 14, 2026 09:38 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਹਲਕਿਆਂ ਤੋਂ ਤੀਰਥ ਯਾਤਰੀਆਂ ਨੂੰ ਲੈ ਕੇ ਤਿੰਨ ਬੱਸਾਂ ਅੱਜ ਅੰਮ੍ਰਿਤਸਰ ਲਈ ਰਵਾਨਾ ਹੋਈਆਂ। ਇਹ ਬੱਸਾਂ ਮਾਜਰੀ, ਬੇਹੜਾ ਅਤੇ ਫੇਸ-11 ਇਲਾਕਿਆਂ ਤੋਂ ਰਵਾਨਾ ਕੀਤੀਆਂ ਗਈਆਂ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਜ਼ਿਲ੍ਹੇ ਚੋਂ ਹਲਕਾਵਾਰ ਜਾ ਰਹੀਆਂ ਇਹ ਬੱਸਾਂ ਅੱਜ ਤੀਸਰੀ ਵਾਰ ਰਵਾਨਾ ਹੋਈਆਂ ਹਨ ਅਤੇ ਇਹ ਯਾਤਰਾ ਤਿੰਨ ਦਿਨਾਂ ਵਿੱਚ ਪੂਰੀ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਯਾਤਰਾ ਦੌਰਾਨ ਸੰਗਤਾਂ ਨੂੰ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਿਰ ਅਤੇ ਭਗਵਾਨ ਵਾਲਮੀਕਿ ਤੀਰਥ ਸਥਲ ਦੇ ਦਰਸ਼ਨ ਕਰਵਾਏ ਜਾਂਦੇ ਹਨ। ਇਸ ਤੋਂ ਇਲਾਵਾ ਯਾਤਰੀਆਂ ਨੂੰ ਜਲ੍ਹਿਆਂਵਾਲਾ ਬਾਗ਼ ਅਤੇ ਵਾਹਗਾ ਸਰਹੱਦ ਦਾ ਦੌਰਾ ਵੀ ਕਰਵਾਇਆ ਜਾਂਦਾ ਹੈ। ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਯਾਤਰਾ ਦੌਰਾਨ ਆਉਣ-ਜਾਣ, ਰਹਿਣ-ਸਹਿਣ ਅਤੇ ਖਾਣ-ਪੀਣ ਦਾ ਪੂਰਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤਾ ਜਾਂਦਾ ਹੈ ਤਾਂ ਜੋ ਯਾਤਰੀਆਂ ਨੂੰ ਕਿਸੇ ਵੀ ਕਿਸਮ ਦੀ ਅਸੁਵਿਧਾ ਨਾ ਆਵੇ।

Have something to say? Post your comment

 

More in Chandigarh

ਹਰਦੀਪ ਸਿੰਘ ਮਿਸਲ ਸਤਲੁਜ ਦੇ ਸਪੋਕਸਪਰਸਨ ਨਿਯੁਕਤ: ਅਜੇਪਾਲ ਸਿੰਘ ਬਰਾੜ

ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ, ਜੋ ਦੋ ਸਾਲਾਂ ਵਿੱਚ ਪੂਰਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਦੇ 500 ਤੋਂ ਵੱਧ ਮੁਲਾਜ਼ਮ ਫਸਲਾਂ ਦੇ ਨੁਕਸਾਨ ਦਾ ਲੈਣਗੇ ਜਾਇਜ਼ਾ: ਗੁਰਮੀਤ ਸਿੰਘ ਖੁੱਡੀਆਂ

ਭਗਵੰਤ ਮਾਨ ਸਰਕਾਰ ਨੇ 70 ਅਸਾਮੀਆਂ ਲਈ ਸਿੱਧੀ ਭਰਤੀ ਨੂੰ ਦਿੱਤੀ ਮਨਜ਼ੂਰੀ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਵਰ੍ਹਾ: ਪੀ.ਐਸ.ਈ.ਬੀ. ਵੱਲੋਂ 2010 ਤੋਂ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਲਈ "ਵਿਸ਼ੇਸ਼ ਮੌਕਾ"

ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕੰਡਕਟਰ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 77ਵਾਂ ਦਿਨ: ਪੰਜਾਬ ਪੁਲਿਸ ਵੱਲੋਂ 501 ਥਾਵਾਂ ‘ਤੇ ਛਾਪੇਮਾਰੀ; 202 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਮੰਗਾਂ ਦੇ ਹੱਲ ਲਈ ਗੱਲਬਾਤ

ਹੁਣ ਬਾਗ਼ਬਾਨੀ ਖੇਤਰ ਨੂੰ ਮਿਲੇਗੀ ਨਵੀਂ ਰਫ਼ਤਾਰ, ਮੋਹਿੰਦਰ ਭਗਤ ਵੱਲੋਂ ਵੱਡੇ ਪੱਧਰ ‘ਤੇ ਫ਼ਲਦਾਰ ਬੂਟੇ ਤਿਆਰ ਕਰਨ ਦੇ ਹੁਕਮ

ਪੰਜਾਬ ਦਾ ਆਬਕਾਰੀ ਮਾਲੀਆ ਟੀਚਿਆਂ ਨੂੰ ਪਾਰ ਕਰਦਾ ਹੋਇਆ 11,782 ਕਰੋੜ ਰੁਪਏ 'ਤੇ ਪੁੱਜਾ ਚਾਰ ਸਾਲਾਂ ਵਿੱਚ ਉਗਰਾਹੀ ਲਗਭਗ ਦੁੱਗਣੀ ਹੋਈ: ਹਰਪਾਲ ਸਿੰਘ ਚੀਮਾ