Thursday, October 01, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Entertainment

ਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

February 15, 2026 12:23 AM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਮੋਹਾਲੀ ਪੁਲਿਸ ਵੱਲੋਂ ਫ਼ਿਲਮ ਅਦਾਕਾਰਾ ਹਿਮਾਂਸ਼ੀ ਖੁਰਾਣਾ ਵੱਲੋਂ ਆਪਣੀ ਈਮੇਲ ਆਈ ਡੀ ‘ਤੇ ਪ੍ਰਾਪਤ ਧਮਕੀ ਭਰੀ ਈਮੇਲ ਸਬੰਧੀ ਦਰਜ ਕਰਵਾਈ ਗਈ ਸ਼ਿਕਾਇਤ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਥਾਣਾ ਸੋਹਾਣਾ ਵਿਖੇ ਅੱਜ ਭਾਰਤੀ ਨਿਆਂ ਸੰਹਿਤਾ (ਬੀ ਐਨ ਐਸ) ਦੀਆਂ ਧਾਰਾਵਾਂ 308(4) ਅਤੇ 351(3) ਅਧੀਨ ਐਫ ਆਈ ਆਰ ਨੰਬਰ 42 ਦਰਜ ਕੀਤੀ ਗਈ ਹੈ। ਐਸ ਪੀ (ਜਾਂਚ) ਸੌਰਵ ਜਿੰਦਲ ਅਨੁਸਾਰ ਪ੍ਰਾਪਤ ਸ਼ਿਕਾਇਤ ਅਨੁਸਾਰ, ਈਮੇਲ ਰਾਹੀਂ ਇੱਕ ਵਾਇਸ ਨੋਟ ਪ੍ਰਾਪਤ ਹੋਇਆ ਜੋ ਕਿ ਕਥਿਤ ਤੌਰ ‘ਤੇ ਵਿਦੇਸ਼ ਵਿੱਚ ਬੈਠੇ ਇੱਕ ਗੈਂਗਸਟਰ ਵੱਲੋਂ ਭੇਜਿਆ ਗਿਆ ਸੀ ਅਤੇ ਜਿਸ ਵਿੱਚ 10 ਕਰੋੜ ਰੁਪਏ ਦੀ ਫ਼ਿਰੌਤੀ ਦੀ ਮੰਗ ਕੀਤੀ ਗਈ। ਜ਼ਿਲ੍ਹਾ ਐਸ.ਏ.ਐਸ. ਨਗਰ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਵਿੱਚ ਈਮੇਲ ਅਤੇ ਵਾਇਸ ਮੈਸੇਜ ਦੇ ਸਰੋਤ ਦਾ ਪਤਾ ਲਗਾਉਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

Have something to say? Post your comment

 

More in Entertainment

ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ

ਪੰਜਾਬੀ ਫ਼ਿਲਮਾਂ ਵਿੱਚ ਕੰਮ ਕਰਨ ਵਾਲੇ ਮੋਰਿੰਡਾ ਨਿਵਾਸੀ ਦਰਸ਼ਨ ਸਿੰਘ ਦਾ ਨਿੱਘਾ ਸਵਾਗਤ

ਚੰਡੀਗੜ੍ਹ: "ਵਿਰਸਾ ਪੰਜਾਬ ਦਾ - ਤੀਜ ਸਮਾਰੋਹ 2026"

“ਨਾਰਥ ਇੰਡੀਆ ਆਈਕੋਨਿਕ ਫੈਸ਼ਨ ਸ਼ੋ ਸੀਜ਼ਨ 2”ਚ ਮਿਸਟਰ ਕੈਟੇਗਰੀ ਵਿੱਚ ਤਿਲਕ ਰਾਜ,ਮਿਸ ਕੈਟੇਗਰੀ ਵਿੱਚ ਡਾ. ਅਦਿਤੀ ਬੰਸਲ ਅਤੇ ਮਿਸਿਜ਼ ਕੈਟੇਗਰੀ ਵਿੱਚ ਪੂਜਾ ਚੌਹਾਨ ਜੇਤੂ ਰਹੀ

ਇਵੈਂਟ ਤੇ ਬ੍ਰਾਂਡਿੰਗ ਦੀ ਦੁਨੀਆ ਵਿੱਚ ਉਭਰਦਾ ਚਿਹਰਾ : ਪੰਕਜ ਅਰੋੜਾ

ਸਟਾਰ ਆਫ਼ ਦ ਟ੍ਰਾਈਸਿਟੀ ਨੇ ਮਨੀਮਾਜਰਾ ਦੇ ਏਆਰ ਪਲਾਜ਼ਾ ਵਿਖੇ ਕੀਤਾ ਪ੍ਰੋਗਰਾਮ ਆਯੋਜਿਤ

ਸਟਾਰ ਆਫ਼ ਟ੍ਰਾਈਸਿਟੀ ਇੱਕ ਹੋਰ ਸ਼ਾਨਦਾਰ ਪ੍ਰੋਗਰਾਮ ਦੀ ਮੇਜ਼ਬਾਨੀ ਕਰਦਾ ਹੈ

ਪੰਜਾਬੀ ਸਿੰਗਰ ਬੀ. ਪ੍ਰਾਕ ਤੋਂ ਮੰਗੀ ਗਈ ਫਿਰੌਤੀ

ਚੰਡੀਗੜ੍ਹ ਦੀ ਧੀ ਸੁਪਰਣਾ ਬਰਮਨ ਨੂੰ ਮਿਲਿਆ ਟ੍ਰਾਈਸਿਟੀ ਇੰਸਪੀਰੇਸ਼ਨ ਵੂਮੈਨ ਆਫ ਦਿ ਈਅਰ ਅਵਾਰਡ

ਚੰਡੀਗੜ੍ਹ 'ਚ ਪਹਿਲੀ ਵਾਰ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਆਯੋਜਿਤ