Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਮੇਅਰ ਮੋਤੀ ਭਾਟੀਆ ਨੇ ਕੀਤਾ ਸਮਾਰੋਹ ਦਾ ਆਗਾਜ

February 15, 2026 07:51 PM
SehajTimes

ਜੀਵਨਜੋਤ ਕੌਰ ਐਮ ਐਲ ਏ ਨੇ ਮੁੱਖ ਮੰਤਰੀ ਦੇ ਨਾਮ ਤੇ ਲਿਆ ਮੰਗ ਪੱਤਰ

ਅੰਮ੍ਰਿਤਸਰ, ( ਦਵਿੰਦਰ ਕੁਮਾਰ ਪੂਰੀ )  : ਪ੍ਰੈਸ ਸੰਘਰਸ਼ ਜਰਨਲਿਸਟਸ ਐਸੋ ਰਜਿ ਦਾ 14ਵਾਂ ਸਲਾਨਾਂ ਪੱਤਰਕਾਰ ਸੈਮੀਨਾਰ ਅੱਜ ਬੀਬੀ ਕੌਲਾਂ ਜੀ ਸਕੂਲ ਤਰਨ ਤਾਰਨ ਰੋਡ ਅੰਮ੍ਰਿਤਸਰ ਵਿਖੇ ਸਮੂਹ ਪੱਤਰਕਾਰ ਭਾਈਚਾਰੇ ਨੇ ਮਿਲਕੇ ਮਨਾਇਆ। ਇਸ ਸਮਾਰੋਹ ਦੀ ਪ੍ਰਧਾਨਗੀ ਰਾਸ਼ਟਰੀ ਪ੍ਰਧਾਨ ਸੰਜੀਵ ਪੁੰਜ ਨੇ ਕੀਤੀ। ਇਸ ਸੈਮੀਨਾਰ ਵਿੱਚ ਪੰਜਾਬ ਦੇ ਨਾਲ ਲਗਦੇ ਬਾਹਰੀ ਰਾਜਾਂ ਤੋਂ ਵੀ ਪੱਤਰਕਾਰ ਸ਼ਾਮਿਲ ਹੋਏ।ਸਲਾਨਾਂ ਵਰੇਗੰਡ ਨੂੰ ਆਯੋਜਿਤ ਪ੍ਰੋਗਰਾਮ ਦੌਰਾਨ ਈ ਐਮ ਸੀ ਹਸਪਤਾਲ ਦੀ ਟੀਮ ਨੇ ਖੂਨਦਾਨ ਕੈਂਪ ਵੀ ਲਗਾਇਆ ਗਿਆ।

ਇਸ ਖੂਨਦਾਨ ਕੈਂਪ ਵਿੱਚ ਪੱਤਰਕਾਰ ਸਾਥੀਆਂ ਅਤੇ ਉਹਨਾਂ ਦੇ ਪਰਿਵਾਰਾਂ ਖੂਨਦਾਨ ਕੀਤਾ।ਪੱਤਰਕਾਰ ਸਮਾਰੋਹ ਦਾ ਆਗਾਜ਼ ਅੰਮ੍ਰਿਤਸਰ ਦੇ ਮੇਅਰ ਸ਼੍ਰੀ ਮੋਤੀ ਭਾਟੀਆ ਨੇ ਕਰਦਿਆਂ ਪੱਤਰਕਾਰ ਭਾਈਚਾਰੇ ਨੂੰ ਵਧਾਈ ਦਿੱਤੀ।

ਸੈਮੀਨਾਰ ਵਿੱਚ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਦੇ ਧਰਮਪਤਨੀ ਸ਼੍ਰੀਮਤੀ ਸੁਰਿੰਦਰ ਕੌਰ, ਸ਼੍ਰੀਮਤੀ ਜੀਵਨਜੋਤ ਕੌਰ ਐਮ ਐਲ ਏ ਉਚੇਚੇ ਤੌਰ ਤੇ ਪੁੱਜੇ ਪੱਤਰਕਾਰਾਂ ਨੇ ਯੂਨੀਅਨ ਵਲੋਂ ਪੱਤਰਕਾਰ ਭਾਈਚਾਰੇ ਦੀਆਂ ਹੱਕੀ ਮੰਗਾ ਨੂੰ ਲੈ ਜੀਵਨਜੋਤ ਕੌਰ ਐਮ ਐਲ ਏ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਮੰਗ ਪੱਤਰ ਸੌਂਪਿਆ ਜਿਸ ਤੇ ਸ਼੍ਰੀਮਤੀ ਜੀਵਨਜੋਤ ਕੌਰ ਐਮ ਐਲ ਏ ਨੇ ਵਿਸ਼ਵਾਸ ਦਿਵਾਇਆ ਕਿ ਜਲਦੀ ਹੀ ਇਹਨਾਂ ਮੰਗਾ ਨੂੰ ਮੁੱਖ ਮੰਤਰੀ ਸਾਹਬ ਦੇ ਧਿਆਨ ਵਿੱਚ ਲਿਆ ਕੇ ਪ੍ਰਵਾਨਗੀ ਦਿਵਾਈ ਜਾਵੇਗੀ।

ਇਸ ਮੌਕੇ ਇੰਦਰਜੀਤ ਅਰੋੜਾ, ਕੰਵਲਜੀਤ ਸਿੰਘ ਵਾਲੀਆ, ਐਡਵੋਕੇਟ ਕੰਵਰ ਰਜਿੰਦਰ ਸਿੰਘ, ਪ੍ਰਦੀਪ ਗੋਇਲ, ਗੁਰਮੀਤ ਸੂਰੀ, ਕਮਲ ਭਲਵਾਨ, ਰਮਨ, ਆਰ ਕੇ ਸੋਨੀ, ਮੈਡਮ ਰੇਖਾ ਮਹਾਜਨ, ਸੰਜੀਵ ਅਰੋੜਾ ਬਿੱਟੂ ਮਿਰਚਾਂ ਵਾਲੇ, ਸੁਮੀਤ ਕੰਬੋਜ, ਤਰਸੇਮ ਸਿੰਘ, ਭੁਪਾਲ, ਜੋਗਿੰਦਰ ਜੋੜਾ, ਪੁਸ਼ਪਿੰਦਰ ਬੰਟੀ, ਕਰਨ ਕਪੂਰ, ਮੋਹਨ ਹੰਸ, ਸੰਜੀਵ ਨਈਅਰ, ਵਜਿੰਦਰ ਕਸ਼ਿਅਪ, ਡਾ ਪ੍ਰਦੀਪ ਸੋਨੂ, ਸੁਖਵਿੰਦਰ, ਵਰਿੰਦਰ, ਗੁਰਵਿੰਦਰ,ਦਿਨੇਸ਼ ਵਾਲੀਆ, ਸਰਬਜੀਤ, ਨਰਿੰਦਰਪਾਲ, ਸਾਹਬ ਸਿੰਘ, ਵਿਜੇ ਭਾਰਗਵ, ਜਗਜੀਤ ਸੱਗੂ, ਮੁਕੇਸ਼ ਬੇਦੀ, ਰਜਿੰਦਰ ਬਲਗਣ, ਵਿਪਨ, ਗੌਰਵ ਅਰੋੜਾ, ਹਰਨੀਤ ਸਿੰਘ, ਤਰਸੇਮ ਚੰਦ ਮੋਨੂੰ, ਨਰਿੰਦਰ ਰਾਏ, ਗੁਰਪਾਲ ਰਾਏ, ਸਾਜਨ, ਦਕਸ਼ ਭਾਟੀਆ, ਰਾਮਸ਼ਰਨਜੀਤ ਸਿੰਘ, ਮੰਗਲਦੀਪ, ਦਵਿੰਦਰ ਪੁਰੀ, ਸੁਸ਼ੀਲ ਸ਼ਰਮਾ, ਮੁਕੇਸ਼ ਪਠਾਨਕੋਟ, ਗੁਰਦੇਵ, ਸ,ਗੁਲਸ਼ਨ, ਅਨੀਤਾ, ਸੁਰਿੰਦਰ ਸ਼ਰਮਾ, ਸੁਬਾਸ਼ ਚੰਦਰ, ਕੇਵਲ ਕਟੋਚ, ਗੁਰਮੀਤ ਮੁਕੇਰੀਆਂ, ਹਰਦੀਪ ਭੰਵਰਾ, ਸੰਜੇ ਕਪੂਰ, ਮਨੀ, ਸੁਦੇਸ਼ ਕੁਮਾਰ, ਦਵਿੰਦਰ ਪੁਰੀ, ਸੁਸ਼ੀਲ ਸ਼ਰਮਾ, ਮਲਕੀਤ, ਕਰਮਜੀਤ ਸਿੰਘ, ਜਸਬੀਰ, ਗੁਰਦੇਵ ਸਿੰਘ, ਰਮੇਸ਼ ਭਾਟੀਆ, ਜਤਿੰਦਰ, ਭੁਪਿੰਦਰ ਸੋਢੀ, ਨੀਰਜ, ਅਸ਼ੋਕ ਆਦਿ ਤੋਂ ਇਲਾਵਾ ਸੈਂਕੜੇ ਦੀ ਤਦਾਦ ਵਿੱਚ ਪੱਤਰਕਾਰ ਸ਼ਾਮਿਲ ਹੋਏ।

Have something to say? Post your comment

 

More in Majha

ਅੰਮ੍ਰਿਤਸਰ ਰੇਲਵੇ ਸਟੇਸ਼ਨ ਦਾ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਵੱਲੋਂ ਦੌਰਾ

ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 4.13 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਕਾਬੂ

ਬੇਅਦਬੀਆਂ ਸੰਬੰਧੀ ਕਨੂੰਨ ਬਾਰੇ ਸ਼੍ਰੋਮਣੀ ਕਮੇਟੀ ਵੱਲੋਂ ਪੰਥਕ ਜਥੇਬੰਦੀਆਂ ਦੀ ਇਕੱਤਰਤਾ 6 ਅਪ੍ਰੈਲ ਨੂੰ

ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਕੱਥੂਨੰਗਲ ਵਿਖੇ ਹੋਇਆ ਅੰਮ੍ਰਿਤ ਸੰਚਾਰ ਸਮਾਗਮ*

ਗੌ ਸਨਮਾਨ ਆਹਵਾਨ ਅਭਿਆਨ ਤਹਿਤ ਤਹਸੀਲ ਪੱਧਰ ’ਤੇ ਤਿਆਰੀਆਂ ਤੇਜ਼

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਹਲਕਾ ਵਾਸੀਆਂ ਨਾਲ ਸਿੱਧਾ ਸੰਵਾਦ ਰਚਾਇਆ ਚਾਰ ਸਾਲਾਂ ਵਿੱਚ ਮਾਨ ਸਰਕਾਰ ਨੇ ਸੂਬੇ ਦਾ ਰਿਕਾਰਡ ਵਿਕਾਸ ਕੀਤਾ : ਹਰਭਜਨ ਸਿੰਘ ਈ.ਟੀ.ਓ.

ਐੱਨ.ਡੀ.ਡੀ.ਬੀ. ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵੱਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ

ਰਾਘਵ ਚੱਢਾ ‘ਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਤਿੱਖਾ ਹਮਲਾ, ਦੋ ਸਾਲ ਪੰਜਾਬ ‘ਚ ਪੂਰਾ ਕੰਟਰੋਲ ਹੋਣ ਦੇ ਦੋਸ਼

ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਿੰਡ ਮੱਖਣਵਿੰਡੀ, ਬਾਬਾ ਜੱਸ ਹਵੇਲੀਆਂ, ਨਵਾਂ ਕੋਟ ਅਤੇ ਵਡਾਲਾ ਜੌਹਲ ਵਿਖੇ ਹਲਕਾ ਵਾਸੀਆਂ ਨਾਲ ਸਿੱਧਾ ਸੰਵਾਦ ਰਚਾਇਆ

ਭ੍ਰਿਸ਼ਟਾਚਾਰ, ਨਸ਼ੇ, ਗੈਂਗਸਟਰਵਾਦ ਦੇ ਕਾਰਣਾਂ ਦੀ ਖੋਜ ਕਰਕੇ ਮਾਨ ਸਰਕਾਰ ਜੜ੍ਹ ਪੁੱਟਣ ਲਈ ਗੰਭੀਰ :ਧਾਲੀਵਾਲ