Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪਿੰਡ ਕੁਠਾਲਾ ਵਿਖੇ ਧਰਮਸ਼ਾਲਾ ਕਿਲੇ ਵਾਲੀ 'ਚ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਸਾਹਿਬ ਕਰਵਾਇਆ

February 16, 2026 06:41 PM
ਤਰਸੇਮ ਸਿੰਘ ਕਲਿਆਣੀ

ਸੰਦੌੜ : ਸੰਦੌੜ ਦੇ ਨਜੀਦੀਕੀ ਇਤਿਹਾਸਕ ਪਿੰਡ ਕੁਠਾਲਾ ਦੀ ਧਰਮਸ਼ਾਲਾ ਕਿਲੇ ਵਾਲੀ 'ਚ ਨਗਰ ਨਿਵਾਸੀਆਂ ਵੱਲੋਂ ਸਰਬੱਤ ਦੇ ਭਲੇ ਲਈ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕਰ ਕੇ ਸੰਪੂਰਨਤਾਈ ਦੇ ਭੋਗ ਉਪਰੰਤ ਗਿਆਨੀ ਜੀ ਵੱਲੋਂ ਰਸਭਿੰਨਾ ਕੀਰਤਨ ਕਰ ਕੇ ਸਿੱਖ ਇਤਿਹਾਸ ਨਾਲ ਜੁੜਨਾ ਕੀਤਾ । ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ। ਸੇਵਾਦਾਰ ਪ੍ਰਬੰਧਕਾਂ ਵੱਲੋਂ ਗੁਰਦੁਆਰਾ ਬਾਬਾ ਤਾਰਾ ਸਿੰਘ ਸਤਿਕਾਰ ਕਮੇਟੀ, ਪਾਠੀ ਸਿੰਘਾਂ, ਤੋਂ ਇਲਾਵਾ ਮਲਕੀਤ ਸਿੰਘ ਜਵੰਦਾ, ਜੱਗੀ ਕਨੇਡਾ, ਸਵਰਨ ਸਿੰਘ ਚਹਿਲ ਦੇ ਸਿਰੋਪਾਓ ਪਾਕੇ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ। ਲਵਲੀ ਟੈਂਟ ਹਾਊਸ ਕੁਠਾਲਾ ਵੱਲੋਂ ਟੈਂਟ ਦੀ ਸੇਵਾ ਕੀਤੀ ਗਈ। ਸਮਾਗਮ ਦੇ ਪ੍ਰਬੰਧਕਾਂ ਵੱਲੋਂ ਭੋਗ ਤੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ।ਇਸ ਮੌਕੇ ਦਲਜੀਤ ਸਿੰਘ ਜਵੰਦਾ, ਨਪਿੰਦਰ ਸਿੰਘ ਗੋਗੀ, ਫ਼ੌਜੀ ਬਸੰਤ ਸਿੰਘ, ਫ਼ੌਜੀ ਹਰਨੇਕ ਸਿੰਘ, ਨਿਰਮਲ ਸਿੰਘ ਨੰਬਰਦਾਰ, ਨਿਰਮਲ ਸਿੰਘ ਚਹਿਲ, ਮਨਪ੍ਰੀਤ ਕੁਮਾਰ ਰਿਖੀ, ਕੁਲਦੀਪ ਸਿੰਘ ਪੇਸ਼ੀ, ਜਗਤਾਰ ਸਿੰਘ ਚਹਿਲ, ਮਹੰ ਘਰਤ ਸ਼ਿਆਮ ਲਾਲ, ਰਾਜਾ ਰਾਮ, ਜਗਪ੍ਰੀਤ ਸਿੰਘ ਜੱਗਾ, ਤੋਂ ਇਲਾਵਾ ਮਾਤਾਵਾਂ-ਭੈਣਾਂ, ਬੱਚਿਆਂ ਤੇ ਬੇਅੰਤ ਸੰਗਤਾਂ ਨੇ ਸੇਵਾ ਕਰਕੇ ਹਾਜ਼ਰੀਆਂ ਭਰੀਆਂ।

Have something to say? Post your comment

 

More in Malwa

ਸ਼ਰਧਾਂਜਲੀ: ਮਨੁੱਖਤਾ ਦੇ ਸੱਚੇ ਸੇਵਾਦਾਰ ਸ੍ਰੀ ਰਾਧੇ ਸ਼ਿਆਮ ਜੀ ਨੂੰ ਸਮਰਪਿਤ 'ਪ੍ਰੇਰਣਾ ਦਿਵਸ'

ਮੁੱਖ ਮੰਤਰੀ ਨੂੰ ਸਵਾਲ ਕਰਨ ਜਾਂਦੇ ਕਿਸਾਨਾਂ ਨੂੰ ਲਿਆ ਹਿਰਾਸਤ 'ਚ ਪੁਲਿਸ ਨੇ ਖੇਤਾਂ 'ਚ ਭੱਜੇ ਜਾਂਦੇ ਕਿਸਾਨਾਂ ਨਾਲ ਕੀਤੀ ਖਿੱਚਧੂਹ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਪ੍ਰੋਜੈਕਟ ਦੀ ਸ਼ੁਰੂਆਤ

ਕਿਸਾਨਾਂ ਨੂੰ ਸਿੰਚਾਈ ਲਈ ਕੋਈ ਕਮੀ ਨਹੀਂ ਆਵੇਗੀ ਨਹਿਰਾਂ ਵਿੱਚ ਦੋ ਭਾਖੜਾ ਨਹਿਰਾਂ ਦੇ ਬਰਾਬਰ ਪਾਣੀ ਛੱਡਿਆ ਜਾ ਚੁੱਕਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਮਾਨ ਨੇ ਰੱਖਿਆ ਖੇਡ ਸਟੇਡੀਅਮ ਦਾ ਨੀਂਹ ਪੱਥਰ

ਫਰੀਦਕੋਟ ਪੁਲਿਸ ਵੱਲੋਂ 161 ਵਾਹਨਾਂ ਦੀ ਕਰਵਾਈ ਗਈ ਖੁੱਲੀ ਨਿਲਾਮੀ

ਜਨਗਣਨਾ 2026: ਪਟਿਆਲਾ ਵਾਸੀਆਂ ਲਈ 'ਸਵੈ-ਗਣਨਾ' ਪੋਰਟਲ ਅੱਜ ਤੋਂ ਸ਼ੁਰੂ; ਘਰ ਬੈਠੇ ਡਿਜੀਟਲ ਤਰੀਕੇ ਨਾਲ ਦਰਜ ਕਰੋ ਆਪਣੇ ਵੇਰਵੇ

ਆਮ ਆਦਮੀ ਪਾਰਟੀ ਦੇ ਅੰਦਰ ਲੀਡਰਸ਼ਿਪ ਤੋਂ ਵਿਸ਼ਵਾਸ਼ ਖਤਮ ਹੋ ਗਿਆ ਹੈ : ਮਨਵੀਰ ਰੰਗਾ

ਨਿਰੰਤਰ ਵਧਦੀ ਗਰਮੀ ’ਚ ਕਰੀਏ ਪਸ਼ੂਆਂ ਤੇ ਪੰਛੀਆਂ ਲਈ ਪਾਣੀ ਦਾ ਪ੍ਰਬੰਧ

ਸ਼ਾਦੀਹਰੀ 'ਚ ਜਵਾਈ ਨੇ ਸਹੁਰੇ ਤੇ ਸਾਲੇ ਦੀ ਗੋਲੀ ਮਾਰਕੇ ਕੀਤੀ ਹੱਤਿਆ