Saturday, April 18, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਦਵਿੰਦਰ ਕੁਮਾਰ ਪੁਰੀ ਨੂੰ ਕੀਤਾ ਸਨਮਾਨਿਤ

February 16, 2026 06:53 PM
SehajTimes

ਅੰਮ੍ਰਿਤਸਰ, (ਦਵਿੰਦਰ ਕੁਮਾਰ ਪੁਰੀ) : ਬੀਬੀ ਕੌਲਾਂ ਜੀ ਸਕੂਲ, ਤਰਨ ਤਾਰਨ ਰੋਡ ਵਿਖੇ ਆਯੋਜਿਤ 14ਵੇਂ ਸਲਾਨਾ ਪੱਤਰਕਾਰ ਸੈਮੀਨਾਰ ਦੌਰਾਨ ਪ੍ਰਸਿੱਧ ਪੱਤਰਕਾਰ ਦਵਿੰਦਰ ਕੁਮਾਰ ਪੁਰੀ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਸਮਾਰੋਹ ਵਿੱਚ ਉਨ੍ਹਾਂ ਨੂੰ ਫੁੱਲਾਂ ਦੇ ਗੁਲਦਸਤੇ ਅਤੇ ਸਨਮਾਨ ਚਿੰਨ੍ਹ ਨਾਲ ਨਿਵਾਜਿਆ ਗਿਆ ਅਤੇ ਪੱਤਰਕਾਰਤਾ ਖੇਤਰ ਵਿੱਚ ਉਨ੍ਹਾਂ ਦੇ ਯੋਗਦਾਨ ਦੀ ਸਰਾਹਨਾ ਕੀਤੀ ਗਈ। ਸਮਾਰੋਹ ਦਾ ਆਗਾਜ਼ ਅੰਮ੍ਰਿਤਸਰ ਦੇ ਮੇਅਰ ਮੋਤੀ ਭਾਟੀਆ ਨੇ ਕੀਤਾ ਅਤੇ ਪੱਤਰਕਾਰ ਭਾਈਚਾਰੇ ਨੂੰ ਵਧਾਈ ਦਿੰਦਿਆਂ ਕਿਹਾ ਕਿ ਜ਼ਿੰਮੇਵਾਰ ਪੱਤਰਕਾਰਤਾ ਸਮਾਜ ਨੂੰ ਸਹੀ ਦਿਸ਼ਾ ਦਿੰਦੀ ਹੈ। ਸਮਾਗਮ ਦੀ ਪ੍ਰਧਾਨਗੀ ਸੰਸਥਾ ਦੇ ਰਾਸ਼ਟਰੀ ਪ੍ਰਧਾਨ ਸੰਜੀਵ ਪੁੰਜ ਨੇ ਕੀਤੀ, ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਜੀਵਨਜੋਤ ਕੌਰ ਹਾਜ਼ਰ ਰਹੀ। ਇਸ ਮੌਕੇ ਖੂਨਦਾਨ ਕੈਂਪ ਲਗਾਇਆ ਗਿਆ ਅਤੇ ਸੰਸਥਾ ਵੱਲੋਂ ਸਾਲ 2026 ਦਾ ਕੈਲੰਡਰ ਵੀ ਜਾਰੀ ਕੀਤਾ ਗਿਆ। ਪੱਤਰਕਾਰਾਂ ਦੀਆਂ ਹੱਕੀ ਮੰਗਾਂ ਸੰਬੰਧੀ ਮੰਗ ਪੱਤਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਮ ‘ਤੇ ਐਮਐਲਏ ਜੀਵਨਜੋਤ ਕੌਰ ਨੂੰ ਸੌਂਪਿਆ ਗਿਆ, ਜਿਨ੍ਹਾਂ ਨੇ ਮੰਗਾਂ ਨੂੰ ਸਰਕਾਰ ਤੱਕ ਪਹੁੰਚਾਉਣ ਦਾ ਭਰੋਸਾ ਦਿੱਤਾ। ਸਮਾਰੋਹ ਵਿੱਚ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਪੱਤਰਕਾਰਾਂ ਅਤੇ ਸਮਾਜਿਕ ਹਸਤੀਆਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕਰਦੇ ਹੋਏ ਦਵਿੰਦਰ ਕੁਮਾਰ ਪੁਰੀ ਨੂੰ ਮਿਲੇ ਸਨਮਾਨ ‘ਤੇ ਖੁਸ਼ੀ ਪ੍ਰਗਟ ਕੀਤੀ। 

Have something to say? Post your comment

 

More in Majha

ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਵਿਅਕਤੀ 64.6 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋੰ ਕਾਬੂ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬਤ ਦੇ ਭਲੇ ਲਈ ਅਰਦਾਸ

ਐਨ.ਸੀ.ਸੀ. ਗਰੁੱਪ ਅੰਮ੍ਰਿਤਸਰ ਵੱਲੋਂ ਇੰਟਰ ਯੂਨਿਟ ਫਾਇਰਿੰਗ ਮੁਕਾਬਲੇ ਦਾ ਆਯੋਜਨ ਅਤੇ ਜੇਤੂਆਂ ਦਾ ਸਨਮਾਨ

ਅੰਮ੍ਰਿਤਸਰ ‘ਚ ਵੱਡੀ ਕਾਰਵਾਈ: 64.62 ਕਿਲੋ ਹੈਰੋਇਨ ਬਰਾਮਦ, ਦੋ ਤਸਕਰ ਗ੍ਰਿਫਤਾਰ

ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਅੱਜ ਅਜਨਾਲਾ ਦੇ ਪਿੰਡ ਲੱਬੇ ਦਰਿਆ ਵਿਖੇ ਮੁਫ਼ਤ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ ਗਿਆ

ਅੰਮ੍ਰਿਤਸਰ ਦੇ ਮੁਹਕਮਪੁਰਾ ‘ਚ ਪਾਰਕਿੰਗ ਝਗੜਾ ਬਣਿਆ ਹਿੰਸਕ ਟਕਰਾਅ ਦੁਕਾਨ ‘ਤੇ ਹਮਲਾ ਤੇ ਲੁੱਟਖੋਹ

ਉਤਰਾਖੰਡ ਦੇ ਰਾਜਪਾਲ ਸ. ਗੁਰਮੀਤ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਦਾ ਮੋਬਾਈਲ ਹੈਕ, ਸੰਪਰਕਾਂ ਤੋਂ ਮੰਗੇ ਪੈਸੇ

ਸਹਿਕਾਰੀ ਖੰਡ ਮਿੱਲ ਮੋਰਿੰਡਾ ਦੇ ਗੰਨਾ ਖੇਤਰਾਂ ਦਾ ਐਮ.ਡੀ. ਸ਼ੂਗਰਫੈੱਡ ਵੱਲੋਂ ਦੌਰਾ