Friday, April 03, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

February 16, 2026 08:15 PM
SehajTimes

ਅਟਾਰੀ/ਅੰਮ੍ਰਿਤਸਰ, 16 ਫ਼ਰਵਰੀ (ਦਵਿੰਦਰ ਕੁਮਾਰ ਪੁਰੀ) : ਭਾਰਤ–ਪਾਕਿਸਤਾਨ ਸਰਹੱਦ ‘ਤੇ ਹੋਣ ਵਾਲੀ ਮਸ਼ਹੂਰ ਰਿਟਰੀਟ ਸੈਰਮਨੀ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। ਪ੍ਰੋਟੋਕੋਲ ਅਧਿਕਾਰੀ ਅਰੁਣ ਮਾਹਲ ਨੇ ਦੱਸਿਆ ਕਿ ਪਰੇਡ ਦਾ ਸਮਾਂ ਸੂਰਜ ਡੁੱਬਣ ਦੇ ਸਮੇਂ ਅਨੁਸਾਰ ਘਟਦਾ-ਵਧਦਾ ਰਹਿੰਦਾ ਹੈ। ਉਨ੍ਹਾਂ ਮੁਤਾਬਕ 16 ਫ਼ਰਵਰੀ 2026 ਤੋਂ ਨਵੇਂ ਸ਼ਡਿਊਲ ਅਨੁਸਾਰ ਰਿਟਰੀਟ ਪਰੇਡ ਹੁਣ ਸ਼ਾਮ 5:00 ਵਜੇ ਤੋਂ 5:30 ਵਜੇ ਤੱਕ ਹੋਵੇਗੀ। ਪਹਿਲਾਂ ਇਹ ਸਮਾਂ ਸ਼ਾਮ ਸਾਢੇ ਚਾਰ ਤੋਂ ਪੰਜ ਵਜੇ ਤੱਕ ਸੀ। ਮੌਸਮੀ ਹਾਲਾਤਾਂ ਅਤੇ ਦਿਨ ਦੀ ਰੌਸ਼ਨੀ ਨੂੰ ਧਿਆਨ ਵਿੱਚ ਰੱਖਦੇ ਹੋਏ ਹਰ ਸਾਲ ਇਹ ਤਬਦੀਲੀ ਕੀਤੀ ਜਾਂਦੀ ਹੈ, ਤਾਂ ਜੋ ਸਮਾਰੋਹ ਸੁਚੱਜੇ ਢੰਗ ਨਾਲ ਕਰਵਾਇਆ ਜਾ ਸਕੇ। ਪ੍ਰੋਟੋਕੋਲ ਅਧਿਕਾਰੀ ਨੇ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸੈਲਾਨੀਆਂ ਨੂੰ ਅਪੀਲ ਕੀਤੀ ਕਿ ਰਿਟਰੀਟ ਸੈਰਮਨੀ ਦਾ ਪੂਰਾ ਆਨੰਦ ਲੈਣ ਲਈ ਉਹ ਦੁਪਹਿਰ ਲਗਭਗ 3 ਵਜੇ ਤੱਕ ਬਾਰਡਰ ‘ਤੇ ਪਹੁੰਚ ਜਾਣ। ਇਸ ਨਾਲ ਦਾਖ਼ਲਾ, ਬੈਠਕ ਅਤੇ ਸੁਰੱਖਿਆ ਸੰਬੰਧੀ ਕਾਰਵਾਈਆਂ ਆਸਾਨੀ ਨਾਲ ਪੂਰੀਆਂ ਹੋ ਸਕਣਗੀਆਂ। ਸੈਰਮਨੀ ਦੌਰਾਨ ਬੀਐਸਐਫ ਅਤੇ ਪਾਕ ਰੇਂਜਰਜ਼ ਵੱਲੋਂ ਕੀਤੀ ਜਾਣ ਵਾਲੀ ਜੋਸ਼ ਭਰੀ ਪਰੇਡ ਦਰਸ਼ਕਾਂ ਲਈ ਯਾਦਗਾਰ ਤਜਰਬਾ ਹੁੰਦੀ ਹੈ। ਪ੍ਰਸ਼ਾਸਨ ਨੇ ਸਾਰੇ ਦਰਸ਼ਕਾਂ ਨੂੰ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਅਤੇ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ, ਤਾਂ ਜੋ ਦੇਸ਼ਭਗਤੀ ਨਾਲ ਭਰਪੂਰ ਇਹ ਸਮਾਰੋਹ ਸੁਚੱਜੇ ਢੰਗ ਨਾਲ ਸੰਪੰਨ ਹੋ ਸਕੇ।

Have something to say? Post your comment

 

More in Majha

ਦਲਜੀਤ ਸਿੰਘ ਮਿਆਦੀਆ ਨੂੰ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਰਾਜਾਸਾਂਸੀ ਦੇ ਹਲਕਾ ਇੰਚਾਰਜ ਨਿਯੁਕਤ ਕੀਤਾ

ਐਮਪੀ ਸਾਹਨੀ ਨੇ ਏਸ਼ੀਅਨ ਕਲੀਅਰਿੰਗ ਯੂਨੀਅਨ (ਏਸੀਯੂ) ਰਾਹੀਂ ਬਾਰਟਰ-ਅਧਾਰਤ ਭੁਗਤਾਨ ਵਿਧੀ ਨੂੰ ਬਾਸਮਤੀ ਚੌਲਾਂ ਦੇ ਬਰਾਮਦ ਦੀ ਸੁਰੱਖਿਆ ਲਈ ਅਪੀਲ ਕੀਤੀ

ਮੰਡੀਆਂ ਚ ਬਿਨ੍ਹਾਂ ਕਿਸੇ ਅੜਿੱਕੇ ਦੇ ਕਣਕ ਦੀ ਸਰਕਾਰੀ ਖ੍ਰੀਦ ਲਈ ਉੱਚ ਪ੍ਰਸ਼ਾਸਨ ਨੂੰ ਸਰਕਾਰ ਨੇ ਕੀਤੇ ਨਿਰਦੇਸ਼ ਜਾਰੀ: ਧਾਲੀਵਾਲ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਨੂੰ ਸੁਨਹਿਰਾ ਮੌਕਾ

ਬੇਸਿਕ ਕੰਪਿਊਟਰ ਅਤੇ ਵੈਬ ਡਿਜਾਇਨਿੰਗ ਕੋਰਸ ਲਈ ਨਵੇਂ ਬੈਚ ਦੀ ਸ਼ੁਰੂਆਤ

ਵਿਧਾਇਕ ਡਾ. ਗੁਪਤਾ ਨੇ ਸ੍ਰੀ ਦਰਬਾਰ ਸਾਹਿਬ ਨੇੜੇ ਇੱਕੋ ਸਮੇਂ ਗਲੀਆਂ ਦੀ ਉਸਾਰੀ, ਸੀਵਰੇਜ ਅਪਗ੍ਰੇਡ ਅਤੇ ਸਾਫ਼ ਪੀਣ ਵਾਲੇ ਪਾਣੀ ਦੀਆਂ ਪਾਈਪਲਾਈਨਾਂ ਦੀ ਸ਼ੁਰੂਆਤ ਕੀਤੀ

ਵਿਧਾਇਕਾ ਜੀਵਨਜੋਤ ਕੌਰ ਨੇ ਰੰਗਲਾ ਪੰਜਾਬ ਮਿਸ਼ਨ ਤਹਿਤ ਵੇਰਕਾ ਵਿੱਚ ਬਿਜਲੀ ਦੀਆਂ ਨੀਵੀਆਂ ਤਾਰਾਂ ਨੂੰ ਉੱਪਰ ਚੁੱਕਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ

ਪ੍ਰੋ. (ਡਾ.) ਰਵਿੰਦਰ ਕੁਮਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰੋਫੈਸਰ ਇੰਚਾਰਜ (ਪਬਲਿਕ ਰਿਲੇਸ਼ਨਜ਼) ਵਜੋਂ ਨਿਯੁਕਤ, ਅਹੁਦਾ ਸੰਭਾਲਿਆ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਤੇ ਜਨ ਸੰਵਾਦ

ਅੱਜ ਤੋਂ ਘਰੇਲੂ, ਦੁਕਾਨਦਾਰਾਂ, ਉਦਯੋਗਾਂ ‘ਚ ਬਿਜਲੀ ਦਰਾਂ ਸਸਤੀਆਂ ਕਰਕੇ ਮਾਨ ਸਰਕਾਰ ਨੇ ਇਕ ਹੋਰ ਮਾਸਟਰ ਸਟਰੋਕ ਮਾਰਿਆ-ਧਾਲੀਵਾਲ