Tuesday, February 17, 2026
BREAKING NEWS
ਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾ

Doaba

ਐਚ.ਕੇ.ਐਸ. ਸਕੂਲ ’ਚ ਹੋਏ ਦਾਖਲੇ ਸ਼ੁਰੂ : ਚੇਅਰਮੈਨ ਜਸਕਰਨ ਸਿੰਘ

February 17, 2026 01:36 PM
SehajTimes
ਕੋਟਕਪੂਰਾ  :  ਐਚ.ਕੇ.ਐਸ. ਸਕੂਲ ਦੇ ਚੇਅਰਮੈਨ ਜਸਕਰਨ ਸਿੰਘ, ਵਾਈਸ ਚੇਅਰਮੈਨ ਅਮਨਦੀਪ ਸਿੰਘ, ਪ੍ਰਿੰਸੀਪਲ ਮੈਡਮ ਅਮਨਦੀਪ ਕੌਰ ਅਤੇ ਡਾਇਰੈਕਟਰ ਇਨਸਾਫ਼ ਸਿੰਘ ਨੇ ਖੁਸ਼ੀ ਦਾ ਇਜ਼ਹਾਰ ਪ੍ਰਗਟ ਕਰਦਿਆਂ ਕਿਹਾ ਕਿ ਸਾਡੇ ਸਕੂਲ ਵਿੱਚ ਪ੍ਰੀ-ਨਰਸਰੀ ਤੋਂ 12ਵੀਂ ਜਮਾਤ ਤੱਕ ਦੇ ਬੱਚਿਆਂ ਦੇ ਦਾਖਲੇ ਸ਼ੁਰੂ ਕੀਤੇ ਗਏ ਹਨ। ਚੇਅਰਮੈਨ ਜਸਕਰਨ ਸਿੰਘ ਨੇ ਦੱਸਿਆ ਕਿ ਸਾਡੇ ਸਕੂਲ ਵਿੱਚ ਬੱਚਿਆਂ ਦੇ ਸਰਵਪੱਖੀ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ, ਜਿੱਥੇ ਬੱਚੇ ਖੇਡਾਂ ਵੱਲ ਪ੍ਰੇਰਿਤ ਕੀਤੇ ਜਾਂਦੇ ਹਨ, ਉੱਥੇ ਬੱਚਿਆਂ ਦੀ ਪੜ੍ਹਾਈ ਲਈ ਤਜਰਬੇਕਾਰ ਸਟਾਫ ਵੀ ਹੈ। ਸਾਡੇ ਸਕੂਲ ਵਿੱਚ ਹਰ ਪ੍ਰਕਾਰ ਦੀ ਲੈਬ ਜਿਵੇਂ ਸਾਇੰਸ ਲੈਬ, ਕੰਪਿਊਟਰ ਲੈਬ, ਲਾਈਬ੍ਰੇਰੀ ਆਦਿ ਹਨ। ਕਬੱਡੀ, ਕਿੱਕ ਬਾਕਸਿੰਗ, ਖੋ-ਖੋ, ਰੱਸਾਕਸ਼ੀ ਮੁਕਾਬਲੇ ਵਿੱਚ ਸਟੇਟ ਲੈਵਲ ਤੱਕ ਖੇਡ ਚੁੱਕੇ ਹਨ। ਸਕੂਲ ਵਿੱਚ ਵਧੀਆ ਗਰਾਊਂਡ, ਵਧੀਆ ਵਾਤਾਵਰਣ ਹੈ, ਛੋਟੇ ਬੱਚਿਆਂ ਲਈ ਝੂਲੇ, ਇੱਥੇ ਹਰ ਬੱਚਾ ਖੁਸ਼ੀ-ਖੁਸ਼ੀ ਆਉਂਦਾ ਹੈ। ਸਾਡੇ ਸਕੂਲ ਦੇ ਵਿਦਿਆਰਥੀਆਂ ਦਾ ਹਰ ਸਾਲ ਬੋਰਡ ਦਾ ਨਤੀਜਾ ਬਹੁਤ ਸ਼ਾਨਦਾਰ ਆਉਂਦਾ ਹੈ। ਉਹਨਾ ਅਪੀਲ ਕੀਤੀ ਕਿ ਸਾਡੇ ਸਕੂਲ ਵਿੱਚ ਵੱਧ ਤੋਂ ਵੱਧ ਦਾਖਲੇ ਕਰਵਾ ਕੇ ਇਸ ਮੌਕੇ ਦਾ ਫਾਇਦਾ ਉਠਾਇਆ ਜਾਵੇ।
 
 

Have something to say? Post your comment

 

More in Doaba

ਅਵਾਰਾ ਕੁੱਤਿਆਂ ਦਾ ਆਤੰਕ, ਬਜੁਰਗ ਔਰਤ ਨੂੰ ਬਣਾਇਆ ਨਿਸ਼ਾਨਾ

ਸ੍ਰੀ ਅਨੰਦਪੁਰ ਸਾਹਿਬ ਹੋਲੇ ਮੁਹੱਲੇ ਲਈ ਪੂਰੀ ਤਰ੍ਹਾਂ ਤਿਆਰ; ਹਰਜੋਤ ਸਿੰਘ ਬੈਂਸ ਨੇ ਵਿਆਪਕ ਪ੍ਰਬੰਧਾਂ ਲਈ ਦਿੱਤੇ ਆਦੇਸ਼

ਰਾਣਾ ਗੁਰਜੀਤ ਸਿੰਘ ਵੱਲੋਂ ਬੇਰੋਜ਼ਗਾਰੀ ਅਤੇ ਨਸ਼ਿਆਂ ਨਾਲ ਨਜਿੱਠਣ ਲਈ ਕੇਂਦਰੀ ਪੈਕੇਜ ਦੀ ਮੰਗ

ਰਾਣਾ ਗੁਰਜੀਤ ਸਿੰਘ ਵੱਲੋਂ ਇੱਕ ਹਫ਼ਤੇ ਅੰਦਰ ਪੰਜਾਬ ਲਈ “ਨਵੀਂ ਫਸਲ” ਦੇ  ਦਾ ਐਲਾਨ

ਅਨੰਦ ਨਗਰ ਮੁਹੱਲਾ ਵਿਕਾਸ ਕਮੇਟੀ ਦੇ ਸੁਖਚੈਨ ਸਿੰਘ ਸੰਧੂ ਬਣੇ ਪ੍ਰਧਾਨ

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਰਾਜ ਪੱਧਰੀ ਸਮਾਗਮ; ਦੂਸਰੇ ਦਿਨ ਸ਼ਰਧਾ, ਸੇਵਾ ਤੇ ਸਮਰਪਣ ਦਾ ਸ਼ਾਨਦਾਰ ਸੰਗਮ

ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਸਾਲ ਭਰ ਚੱਲਣ ਵਾਲੇ ਰਾਜ ਪੱਧਰੀ ਸਮਾਗਮਾਂ ਦੀ ਸ਼ੁਰੂਆਤ, 2027 ਵਿੱਚ ਇਤਿਹਾਸਕ 650ਵੇਂ ਪ੍ਰਕਾਸ਼ ਪੁਰਬ ਦੀ ਤਿਆਰੀ ਦਾ ਆਗਾਜ਼

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਕੰਮੇਆਣਾ ਵਿਖੇ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ

ਨੰਗਲ-ਕੀਰਤਪੁਰ ਸਾਹਿਬ ਸੜਕ ਨੂੰ ਚਹੁੰ-ਮਾਰਗੀ ਕਰਨ ਦਾ ਕੰਮ ਜਲਦ ਸ਼ੁਰੂ ਹੋਵੇਗਾ: ਹਰਜੋਤ ਬੈਂਸ

ਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮ