Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Doaba

ਅਵਾਰਾ ਕੁੱਤਿਆਂ ਦਾ ਆਤੰਕ, ਬਜੁਰਗ ਔਰਤ ਨੂੰ ਬਣਾਇਆ ਨਿਸ਼ਾਨਾ

February 17, 2026 01:51 PM
SehajTimes
ਕੋਟਕਪੂਰਾ : ਸ਼ਹਿਰ ਦੇ ਹਰ ਗਲੀ, ਮੁਹੱਲੇ ਅਤੇ ਬਜਾਰਾਂ ਵਿੱਚ ਹਰਲ ਹਰਲ ਕਰਦੇ ਅਵਾਰਾ ਕੁੱਤਿਆਂ ਦੇ ਵੱਢਣ ਦੀਆਂ ਘਟਨਾਵਾਂ ਵਿੱਚ ਦਿਨ ਪ੍ਰਤੀ ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਸਮਾਜ ਸੇਵਕ ਕਿ੍ਰਸ਼ਨ ਕੁਮਾਰ ਮੁਨੀਮ ਅਤੇ ਸੇਵਾਮੁਕਤ ਮਾ ਗੁਰਚਰਨ ਸਿੰਘ ਨੇ ਦੱਸਿਆ ਕਿ ਮੁਹੱਲਾ ਸੁਰਗਾਪੁਰੀ ਵਿੱਚ ਇਕ ਆਟੋ ਚਾਲਕ ਸੇਵਕ ਸਿੰਘ ਨੂੰ ਅਵਾਰਾ ਕੁੱਤੇ ਵੱਲੋਂ ਵੱਢਣ ਦੀਆਂ ਖਬਰਾਂ ਅਖਬਾਰਾਂ ਦੀਆਂ ਸੁਰਖੀਆਂ ਬਣਨ ਦੇ ਬਾਵਜੂਦ ਵੀ ਪ੍ਰਸ਼ਾਸ਼ਨ ਨੇ ਕੋਈ ਕਾਰਵਾਈ ਕਰਨ ਦੀ ਜਰੂਰਤ ਨਾ ਸਮਝੀ ਤੇ ਹੁਣ ਉਸ ਆਟੋ ਚਾਲਕ ਦੀ ਭਾਬੀ ਅਮਰਜੀਤ ਕੌਰ ਨੂੰ ਅਵਾਰਾ ਕੁੱਤੇ ਨੇ ਉਸ ਵੇਲੇ ਵੱਢ ਲਿਆ, ਜਦੋਂ ਉਹ ਗੁਰਦਵਾਰਾ ਸਾਹਿਬ ਵਿਖੇ ਮੱਥਾ ਟੇਕਣ ਲਈ ਜਾ ਰਹੀ ਸੀ। ਉਪਰੋਕਤ ਸਮਾਜਸੇਵੀਆਂ ਨੇ ਪੀੜਤ ਔਰਤ ਨੂੰ ਤੁਰਤ ਬਾਬਾ ਦਿਆਲ ਸਿੰਘ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ, ਜਿੱਥੇ ਉਹ ਜੇਰੇ ਇਲਾਜ ਹੈ। ਮੁਹੱਲਾ ਵਾਸੀਆਂ ਅਤੇ ਉਕਤ ਸਮਾਜਸੇਵੀਆਂ ਨੇ ਜਿੱਥੇ ਡਾ ਜਸਪ੍ਰੀਤ ਕੌਰ ਵਲੋਂ ਤੁਰਤ ਇਲਾਜ ਕਰਨ ਬਦਲੇ ਉਹਨਾਂ ਦਾ ਧੰਨਵਾਦ ਕੀਤਾ, ਉੱਥੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਡਿਪਟੀ ਕਮਿਸ਼ਨਰ ਫਰੀਦਕੋਟ ਸਮੇਤ ਸਬੰਧਤ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਅਵਾਰਾ ਕੁੱਤਿਆਂ ਦਾ ਤੁਰਤ ਕੋਈ ਸਥਾਈ ਹੱਲ ਕੀਤਾ ਜਾਵੇ, ਨਹੀਂ ਤਾਂ ਬੱਚਿਆਂ ਅਤੇ ਬਜੁਰਗਾਂ ਨੂੰ ਬਾਹਰ ਨਿਕਲਣ ਵਿੱਚ ਵੀ ਸਮੱਸਿਆ ਆ ਸਕਦੀ ਹੈ।

Have something to say? Post your comment

More in Doaba

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ

ਅਸਾਮ 'ਚ ਹੜ ਪੀੜਤਾਂ ਨੂੰ ਜਰੂਰਤ ਦਾ ਸਮਾਨ ਲੰਮੇ ਦਿਨਾਂ ਤੋਂ ਵੰਡ ਰਹੀ ਹੈ ਅਕਾਲ ਸੇਵਾ ਫਾਊਂਡੇਸ਼ਨ ਦੀ ਟੀਮ : ਸਮਾਜ ਸੇਵੀ ਸੋਨੂੰ ਜੰਡਿਆਲਾ