Sunday, April 12, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮਾਨ ਸਰਕਾਰ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਪੂਰਾ ਸਹਿਯੋਗ ਦੇ ਰਹੀ ਹੈ: ਮੋਹਿੰਦਰ ਭਗਤ 

February 20, 2026 09:49 PM
Rozana Sehaj times

ਚੰਡੀਗੜ੍ਹ : ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਸ਼ੁੱਕਰਵਾਰ ਨੂੰ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਬਾਗ਼ਬਾਨੀ ਨੂੰ ਲਾਭਕਾਰੀ ਬਣਾਉਣ ਲਈ ਕਿਸਾਨਾਂ ਨੂੰ ਬੀਜ ਤੋਂ ਲੈ ਕੇ ਬਾਜ਼ਾਰ ਤੱਕ ਹਰ ਪੱਧਰ ‘ਤੇ ਸੰਪੂਰਨ ਸਹਿਯੋਗ ਮੁਹੱਈਆ ਕਰਵਾ ਰਹੀ ਹੈ।  ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਉੱਚ ਗੁਣਵੱਤਾ ਵਾਲੀ ਬੀਜ ਸਮੱਗਰੀ, ਤਕਨੀਕੀ ਸਲਾਹ, ਆਧੁਨਿਕ ਖੇਤੀ ਦੇ ਤਰੀਕੇ ਅਤੇ ਮਜ਼ਬੂਤ ਮਾਰਕੀਟ ਲਿੰਕੇਜ ਉਪਲਬਧ ਕਰਵਾਉਣ ਲਈ ਸਰਕਾਰ ਵੱਲੋਂ ਲਗਾਤਾਰ ਕੰਮ ਕੀਤੇ ਜਾ ਰਹੇ ਹਨ। 
ਬਾਗ਼ਬਾਨੀ ਮੰਤਰੀ ਸ੍ਰੀ ਭਗਤ ਨੇ ਕਿਹਾ ਕਿ ਸਰਕਾਰ ਦੀਆਂ ਕਿਸਾਨ ਪੱਖੀ ਨੀਤੀਆਂ ਅਤੇ ਹਰ ਪੱਧਰ ਤੇ ਸੰਪੂਰਨ ਸਹਿਯੋਗ ਕਿਸਾਨਾਂ ਨੂੰ ਰਵਾਇਤੀ ਫਸਲਾਂ ਦੇ ਚੱਕਰ ਤੋਂ ਬਾਹਰ ਵੱਧ ਮੁੱਲ ਵਾਲੀਆਂ ਬਾਗਬਾਨੀ ਫਸਲਾਂ ਵੱਲ ਪ੍ਰੇਰਿਤ ਕਰ ਰਹੀਆਂ ਹਨ । ਉਨ੍ਹਾਂ ਦੱਸਿਆ ਕਿ ਫਲਾਂ, ਸਬਜ਼ੀਆਂ ਅਤੇ ਹੋਰ ਉੱਚ ਮੁੱਲ ਵਾਲੀਆਂ ਫਸਲਾਂ ਕਿਸਾਨਾਂ ਲਈ ਵੱਧ ਲਾਭਦਾਇਕ ਸਾਬਤ ਹੋ ਰਹੀਆਂ ਹਨ।  ਇਸ ਦੇ ਨਾਲ ਹੀ ਪੋਸਟ-ਹਾਰਵੇਸਟ ਮੈਨੇਜਮੈਂਟ, ਕੋਲਡ ਚੇਨ, ਪੈਕਹਾਊਸ ਅਤੇ ਪ੍ਰੋਸੈਸਿੰਗ ਸਹੂਲਤਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲ ਦਾ ਵਧੀਆ ਮੁੱਲ ਮਿਲ ਸਕੇ। ਮੰਤਰੀ ਨੇ ਕਿਹਾ ਕਿ ਫਸਲਾਂ ਦੀ ਵਿਭਿੰਨਤਾ ਸਮੇਂ ਦੀ ਲੋੜ ਹੈ ਅਤੇ ਇਸ ਨਾਲ ਨਾ ਸਿਰਫ਼ ਕਿਸਾਨਾਂ ਦੀ ਆਰਥਿਕ ਹਾਲਤ ਸੁਧਰੇਗੀ, ਸਗੋਂ ਮਿੱਟੀ ਦੀ ਸਿਹਤ ਅਤੇ ਜ਼ਮੀਨੀ ਪਾਣੀ ਦੀ ਸੰਭਾਲ ਵਿੱਚ ਵੀ ਮਦਦ ਮਿਲੇਗੀ।  ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ । ਉਨ੍ਹਾ ਕਿਹਾ ਕਿ ਬਾਗਬਾਨੀ ਖੇਤਰ ਨੂੰ ਮਜ਼ਬੂਤ ਕਰਕੇ ਸੂਬੇ ਨੂੰ ਖੇਤੀਬਾੜੀ ਵਿੱਚ ਨਵੀਆਂ ਉਚਾਈਆਂ ਤੱਕ ਲੈ ਜਾਣ ਲਈ ਯਤਨ ਜਾਰੀ ਰਹਿਣਗੇ।

Have something to say? Post your comment

 

More in Chandigarh

ਭੋਲੇ-ਭਾਲੇ ਘਰ ਖਰੀਦਣ ਵਾਲਿਆਂ ਨੂੰ ਰੀਅਲਟਰਾਂ ਵੱਲੋਂ ਕੀਤੀਆਂ ਗਈਆਂ ਉਲੰਘਣਾਵਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ: ਰੀਨਾ ਗੁਪਤਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਾਰਿੰਦਾਵਨ ਵਿਖੇ ਕਿਸ਼ਤੀ ਪਲਟਣ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ

ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ 'ਪੁਰਸਕਾਰ ਨੀਤੀ’ ਲਾਗੂ, 28 ਸਭ ਤੋਂ ਲੋੜੀਂਦੇ ਅਪਰਾਧੀਆਂ ਦੀ ਸੂਚੀ ਜਾਰੀ

ਜ਼ੀਰਕਪੁਰ ਵਿੱਚ ਵਿਕਾਸ ਦੀ ਰਫ਼ਤਾਰ ਤੇਜ਼; ਵਾਰਡ ਨੰਬਰ 13 ਢਕੋਲੀ ਵਿੱਚ 2.13 ਕਰੋੜ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਦੇ ਨਤੀਜੇ ਐਲਾਨੇ: ਜੈਤੋ ਦੀ ਵਿਦਿਆਰਥਣ ਤਮੰਨਾ 100 ਫੀਸਦੀ ਅੰਕਾਂ ਨਾਲ ਪੰਜਾਬ ਵਿੱਚੋਂ ਅੱਵਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਨਗਰ ਕੌਂਸਲ ਲਾਲੜੂ ਅਧੀਨ ਕੱਚੇ ਮਕਾਨ ਪੱਕੇ ਕਰਨ ਲਈ 57 ਲਾਭਪਾਤਰੀਆਂ ਨੂੰ ਮਨਜੂਰੀ ਪੱਤਰਾਂ ਦੀ ਵੰਡ

ਵਿਧਾਇਕ ਅਨਮੋਲ ਗਗਨ ਮਾਨ ਦੀ ਅਗਵਾਈ ਹੇਠ ਹਲਕਾ ਖਰੜ ਦੇ ਕੋਆਰਡੀਨੇਟਰਾਂ ਅਤੇ ਬਲਾਕ ਪ੍ਰਧਾਨਾਂ ਦੀ ਮਹੱਤਵਪੂਰਨ ਮੀਟਿੰਗ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵੱਲੋਂ 2003 ਤੇ 2025 ਵੋਟਰ ਸੂਚੀਆਂ ਦੇ ਮਿਲਾਨ ਦੀ ਸਮੀਖਿਆ