Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Chandigarh

ਪੰਜਾਬ ਦੀਆਂ ਸਮੂਹ ਐਸ.ਸੀ. ਮੁਲਾਜਮ ਜਥੇਬੰਦੀਆਂ ਦੀਆਂ ਮੁਸ਼ਕਲਾਂ ਸੁਣਨ ਲਈ 23 ਫਰਵਰੀ ਨੂੰ ਵਿਸ਼ੇਸ਼ ਮੀਟਿੰਗ: ਜਸਵੀਰ ਸਿੰਘ ਗੜ੍ਹੀ

February 20, 2026 09:54 PM
SehajTimes
ਚੰਡੀਗੜ੍ਹ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਵੱਲੋਂ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਪੰਜਾਬ ਦੀਆਂ ਐਸ.ਸੀ ਮੁਲਾਜ਼ਮ ਜਥੇਬੰਦੀਆਂ ਦੀਆਂ ਸਮੱਸਿਆਵਾਂ ਅਤੇ ਸੰਵਿਧਾਨਕ ਅਧਿਕਾਰਾਂ ਨੂੰ ਲਾਗੂ ਕਰਵਾਉਣ ਵਿੱਚ ਆ ਰਹੀਆਂ ਦਿੱਕਤਾਂ ਨੂੰ ਸੁਣਨ ਲਈ 23 ਫਰਵਰੀ 2026 (ਸੋਮਵਾਰ) ਨੂੰ ਇੱਕ ਵਿਸ਼ੇਸ਼ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਪੰਜਾਬ ਭਵਨ, ਚੰਡੀਗੜ੍ਹ ਵਿਖੇ ਆਯੋਜਿਤ ਕੀਤੀ ਜਾਵੇਗੀ। ਦੱਸਿਆ ਗਿਆ ਕਿ ਮੀਟਿੰਗ ਵਿੱਚ ਸੂਬੇ ਦੀਆਂ ਹਰ ਐਸ.ਸੀ. ਮੁਲਾਜ਼ਮ ਜਥੇਬੰਦੀਆਂ ਵੱਲੋਂ ਦੋ-ਦੋ ਨੁਮਾਇੰਦੇ ਹਿੱਸਾ ਲੈਣਗੇ। ਹਰ ਜਥੇਬੰਦੀ ਵੱਲੋਂ ਆਪਣੇ ਨੁਮਾਇੰਦਿਆਂ ਸਬੰਧੀ ਅਧਿਕਾਰਤ ਪੱਤਰ, ਪਹਿਚਾਣ ਪੱਤਰ ਜਾਂ ਹੋਰ ਸੰਬੰਧਤ ਦਸਤਾਵੇਜ਼ ਪੰਜਾਬ ਭਵਨ ਦੇ ਦਾਖ਼ਲਾ ਗੇਟ ’ਤੇ ਜਮ੍ਹਾ ਕਰਵਾਉਣੇ ਲਾਜ਼ਮੀ ਹੋਣਗੇ।

Have something to say? Post your comment

More in Chandigarh

ਕਾਂਗਰਸ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਸਚਿਨ ਪਾਇਲਟ ਦੀ ਪੰਜ ਦਿਨਾਂ ‘ਪੰਜਾਬ ਯਾਤਰਾ’ ਦਾ ਕੀਤਾ ਸਵਾਗਤ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ

ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ

ਸਚਿਨ ਪਾਇਲਟ ਵਲੋਂ ਪੰਜ ਦਿਨਾਂ ਯਾਤਰਾ ਅੱਜ ਤੋਂ

ਗੈਂਗਸਟਰਾਂ 'ਤੇ ਵਾਰ ਦਾ 267ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਈਂ ਛਾਪੇਮਾਰੀ; 232 ਕਾਬੂ

ਵਿੱਤ ਮੰਤਰੀ ਚੀਮਾ ਵੱਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਹੱਲ ਕਰਨ ਦੇ ਨਿਰਦੇਸ਼