Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਰਜਿੰਦਰ ਦੀਪਾ ਕਾਂਗਰਸ ਦੀ ਰੈਲੀ ਲਈ  ਕੋਆਰਡੀਨੇਟਰ ਨਿਯੁਕਤ 

February 21, 2026 02:02 PM
ਦਰਸ਼ਨ ਸਿੰਘ ਚੌਹਾਨ

ਰਾਹੁਲ ਗਾਂਧੀ ਬਰਨਾਲਾ ਰੈਲੀ 'ਚ ਕਰਨਗੇ ਸ਼ਿਰਕਤ 

ਸੁਨਾਮ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ 28 ਫਰਵਰੀ ਨੂੰ ਬਰਨਾਲਾ ਵਿਖੇ ਹੋਣ ਵਾਲੀ ਰਾਜ ਪੱਧਰੀ ਰੈਲੀ ਦੀਆਂ ਤਿਆਰੀਆਂ ਨੂੰ ਲੈਕੇ ਸੀਨੀਅਰ ਕਾਂਗਰਸੀ ਆਗੂ ਰਜਿੰਦਰ ਦੀਪਾ ਨੂੰ ਮਹਿਲਕਲਾਂ ਹਲਕੇ ਲਈ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਬਰਨਾਲਾ ਵਿਖੇ 28 ਫ਼ਰਵਰੀ ਨੂੰ ਹੋਣ ਵਾਲੀ ਰੈਲੀ ਨੂੰ ਸੰਸਦ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਵੀ ਸੰਬੋਧਨ ਕਰਨਗੇ। ਮੀਡੀਆ ਨੂੰ ਜਾਣਕਾਰੀ ਸਾਂਝੀ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਦੀਪਾ ਨੇ ਕਿਹਾ ਕਿ ਉਹ ਮਾਣ ਮਹਿਸੂਸ ਕਰ ਰਹੇ ਹਨ ਕਿ ਹਾਈ ਕਮਾਨ ਨੇ ਉਨ੍ਹਾਂ ਉਪਰ ਵਿਸ਼ਵਾਸ ਕਰਕੇ ਇਹ ਜ਼ਿੰਮੇਵਾਰੀ ਸੌਂਪੀ ਹੈ।ਉਨ੍ਹਾਂ ਪਾਰਟੀ ਹਾਈ ਕਮਾਨ ਅਤੇ ਕੌਮੀ ਆਗੂ ਰਾਹੁਲ ਗਾਂਧੀ ਨਾਲ ਹੀ ਭੁਪੇਸ਼ ਬਘੇਲ, ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਜਨਰਲ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ ਦਾ ਇਸ ਜ਼ਿੰਮੇਵਾਰੀ 'ਤੇ ਭਰੋਸਾ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਬਰਨਾਲਾ ਵਿਖੇ ਹੋਣ ਜਾ ਰਹੀ ਇਸ ਰਾਜ ਪੱਧਰੀ ਵਿਸ਼ਾਲ ਰੈਲੀ ਦੀ ਇਤਿਹਾਸਕ ਸਫਲਤਾ ਨੂੰ ਯਕੀਨੀ ਬਣਾਉਣ ਲਈ ਆਪਣੇ ਪਾਰਟੀ ਵਰਕਰਾਂ ਨਾਲ ਰਾਬਤਾ ਕਾਇਮ ਕਰਨਗੇ।

Have something to say? Post your comment

 

More in Malwa

ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਵੱਡਾ ਪ੍ਰਸ਼ਾਸਨਿਕ ਸੁਧਾਰ

ਬੀ.ਕੇ.ਯੂ. ਏਕਤਾ ਮਝੈਲ ਵੱਲੋਂ ਜਗਰਾਜ ਸਿੰਘ ਭੁੱਲਰ ਇਕਾਈ ਫ਼ਰੀਦਕੋਟ ਦੇ ਪ੍ਰਧਾਨ ਨਿਯੁਕਤ

ਚੀਫ਼ ਖ਼ਾਲਸਾ ਦੀਵਾਨ ਅਲੂਮਨੀ ਸੁਸਾਇਟੀ ਵੱਲੋਂ ਵਿਸਾਖੀ ਨੂੰ ਸਮਰਪਿਤ ਰੰਗਲਾ ਪੰਜਾਬੀ ਲੋਕ ਗਾਇਕੀ ਮੁਕਾਬਲਾ ਆਯੋਜਿਤ

ਜਗਰਾਓਂ ਦੇ ਸ਼ਰਧਾਲੂਆਂ ਦੀ ਮੌਤ ‘ਤੇ ਆਪ ਆਗੂਆਂ ਵੱਲੋਂ ਡੂੰਘਾ ਦੁੱਖ ਦਾ ਪ੍ਰਗਟਾਵਾਂ

ਚੁਣੌਤੀਆਂ ਦੇ ਬਾਵਜੂਦ ਭਗਵੰਤ ਮਾਨ ਸਰਕਾਰ ਮੰਡੀਆਂ ‘ਚੋਂ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ: ਡਾ. ਬਲਬੀਰ ਸਿੰਘ

‘ਰਜਿੰਦਰਾ ਜਿਮਖਾਨਾ ਐਂਡ ਮਹਿੰਦਰਾ ਕਲੱਬ’ ‘ਚ ਲਗਾਏ ਮੁੱਖ ਮੰਤਰੀ ਸਿਹਤ ਯੋਜਨਾ ਰਜਿਸਟ੍ਰੇਸ਼ਨ ਕੈਂਪ ਰਾਹੀਂ ਮੈਂਬਰਾਂ ਤੇ ਸਟਾਫ ਲਈ ਵੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਪਹਿਲ

ਪੈਥੋਲੋਜੀ ਵਿਭਾਗ ਨੇ ਮੈਡੀਕਲ ਕਾਲਜ ਵਿਖੇ ਹੀਮੇਟੋ-ਸਾਈਟੋ ਅਪਡੇਟਸ 2026 ਸੀਐਮਈ ਕਰਵਾਈ

ਭਗਵੰਤ ਮਾਨ ਸਰਕਾਰ ਤੁਰੰਤ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਦਾ ਤਿਆਗ ਕਰਕੇ ਲਮਕ ਅਵਸਥਾ ਵਿੱਚ ਪਏ ਸਾਰੇ ਮਸਲੇ ਹੱਲ ਕਰੇ : ਸੂਬਾ ਕਨਵੀਨਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ

ਭੁੱਚੋ ਮੰਡੀ ‘ਚ ਟਰਾਂਸਫਾਰਮਰ ਕੋਲ ਲੱਗੀ ਭਿਆਨਕ ਅੱਗ, ਕਈ ਕਿਲ੍ਹੇ ਕਣਕ ਸੜ ਕੇ ਨਸ਼ਟ : ਕਿਸਾਨਾਂ ਨੂੰ ਲੱਖਾਂ ਦਾ ਨੁਕਸਾਨ