Wednesday, April 08, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Doaba

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਦੀਪ ਗਿਲਹੋਤਰਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

February 21, 2026 10:02 PM
SehajTimes

ਫਾਜ਼ਿਲਕਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਉੱਘੇ ਸਮਾਜ ਸੇਵਕ ਸੰਦੀਪ ਗਿਲਹੋਤਰਾ ਦੇ ਦੇਹਾਂਤ 'ਤੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਗਿਲਹੋਤਰਾ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ, ਜਿਨ੍ਹਾਂ ਦਾ ਕੁਝ ਦਿਨ ਪਹਿਲਾਂ ਦੇਹਾਂਤ ਹੋ ਗਿਆ ਸੀ। ਸੰਦੀਪ ਗਿਲਹੋਤਰਾ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਸਹੁਰਾ ਸਾਹਿਬ ਸਨ। ਇਸ ਔਖੀ ਘੜੀ ਵਿੱਚ ਪੀੜਤ ਪਰਿਵਾਰ ਨਾਲ ਦੁੱਖ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸਵਰਗੀ ਸੰਦੀਪ ਗਿਲਹੋਤਰਾ ਨਿਰਸਵਾਰਥ ਸੇਵਾ ਦੇ ਚਾਨਣ ਮੁਨਾਰੇ ਅਤੇ ਸਮਰਪਿਤ ਸਮਾਜ ਸੇਵਕ ਸਨ, ਜਿਨ੍ਹਾਂ ਨੇ ਆਪਣਾ ਪੂਰਾ ਜੀਵਨ ਲੋਕਾਂ ਦੀ ਭਲਾਈ ਲਈ ਸਮਰਪਿਤ ਕਰ ਦਿੱਤਾ। ਉਨ੍ਹਾਂ ਨੇ ਸਮਾਜ ਦੇ ਸਾਰੇ ਵਰਗਾਂ, ਖਾਸ ਕਰ ਕੇ ਹਾਸ਼ੀਏ 'ਤੇ ਧੱਕੇ ਭਾਈਚਾਰਿਆਂ ਦੀ ਬਿਹਤਰੀ ਲਈ ਅਣਥੱਕ ਕੰਮ ਕੀਤਾ। ਉਹ ਦੱਬੇ-ਕੁਚਲੇ ਅਤੇ ਲੋੜਵੰਦ ਲੋਕਾਂ ਦੀ ਮਦਦ ਲਈ ਹਮੇਸ਼ਾ ਤਿਆਰ ਰਹਿੰਦੇ ਸਨ।" ਮੁੱਖ ਮੰਤਰੀ ਨੇ ਅੱਗੇ ਕਿਹਾ, "ਸੰਦੀਪ ਗਿਲਹੋਤਰਾ ਦੇ ਚੰਗੇ ਕੰਮ ਹਮੇਸ਼ਾ ਲੋਕਾਂ ਦੇ ਦਿਲਾਂ ਵਿੱਚ ਉੱਕਰੇ ਰਹਿਣਗੇ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕਰਦੇ ਰਹਿਣਗੇ। ਉਨ੍ਹਾਂ ਦੇ ਬੇਵਕਤੀ ਅਕਾਲ ਚਲਾਣੇ ਨੇ ਇੱਕ ਅਜਿਹਾ ਖਲਾਅ ਪੈਦਾ ਕਰ ਦਿੱਤਾ ਹੈ, ਜੋ ਕਦੇ ਵੀ ਭਰਿਆ ਨਹੀਂ ਜਾ ਸਕਦਾ। ਇਸ ਮਹਾਨ ਸਮਾਜ ਸੇਵਕ ਦੇ ਯੋਗਦਾਨ ਹਮੇਸ਼ਾ ਸਮਾਜ ਸੇਵਾ ਦੇ ਮਾਰਗ ਨੂੰ ਰੌਸ਼ਨ ਕਰਦੇ ਰਹਿਣਗੇ।" ਇਸ ਮੌਕੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ, ਅਮਨਦੀਪ ਸਿੰਘ ਗੋਲਡੀ ਮੁਸਾਫਿਰ, ਜਗਦੀਪ ਕੰਬੋਜ ਗੋਲਡੀ ਅਤੇ ਹੋਰ ਵੀ ਮੌਜੂਦ ਸਨ।

Have something to say? Post your comment

 

More in Doaba

ਫਗਵਾੜਾ ਵਿੱਚ 16.8 ਕਿਲੋਗ੍ਰਾਮ ਹੈਰੋਇਨ ਬਰਾਮਦ; ਇੱਕ ਔਰਤ ਸਮੇਤ ਚਾਰ ਗ੍ਰਿਫ਼ਤਾਰ

ਡਾ. ਰਵਜੋਤ ਸਿੰਘ ਨੇ ਜੇਲ੍ਹ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ, ਜੇਲ੍ਹ ਸੁਪਰਡੈਂਟਾਂ ਨਾਲ ਕੀਤੀ ਮੀਟਿੰਗ

65 ਸਾਲ ਬਾਅਦ ਰਾਜਸਥਾਨ ਫੀਡਰ ਨੂੰ ਨਵਾਂ ਸਰੂਪ ਦੇਣ ਦਾ ਪ੍ਰਾਜੈਕਟ ਸ਼ੁਰੂ, 45 ਦਿਨਾਂ ਲਈ ਨਹਿਰਬੰਦੀ ਅੱਜ ਤੋਂ

ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ

ਪੰਜਾਬ ’ਚੋਂ ਅਨਪੜ੍ਹਤਾ, ਨਸ਼ੇ ਅਤੇ ਬੇਰੁਜ਼ਗਾਰੀ ਦਾ ਸਫਾਇਆ ਕਰਨਾ ’ਆਪ’ ਸਰਕਾਰ ਦੀ ਪ੍ਰਮੁੱਖ ਤਰਜੀਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਅਤੇ ਭਵਿੱਖ ਵਿੱਚ ਵੀ ਹਰ ਵਾਅਦੇ ਨੂੰ ਪੂਰਾ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਦੋ ਬੀ.ਕੇ.ਆਈ. ਕਾਰਕੁਨ ਜਲੰਧਰ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਫਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਡਰੱਗ ਕਾਰਟੇਲ ਨਾਲ ਸਬੰਧਤ ਇਕ ਫੌਜੀ ਜਵਾਨ ਬਰਖਾਸਤ

ਸ੍ਰੀ ਗੁਰੂ ਰਵੀਦਾਸ ਬਾਣੀ ਅਧਿਐਨ ਕੇਂਦਰ ਲਈ ਪੰਜਾਬ ਸਰਕਾਰ ਨੇ 10.50 ਏਕੜ ਜ਼ਮੀਨ ਦਾ ਕਬਜ਼ਾ ਲਿਆ: ਹਰਪਾਲ ਸਿੰਘ ਚੀਮਾ