Wednesday, April 15, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

50000 ਰੁਪਏ ਰਿਸ਼ਵਤ ਦੀ ਮੰਗ ਕਰਨ ਵਾਲਾ ਸਰਪੰਚ  ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

February 25, 2026 02:18 PM
SehajTimes

ਚੰਡੀਗੜ੍ਹ :  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ  ਨੇ ਪਿੰਡ ਦੇਵੀਨਗਰ (ਅਭਰਾਵਨ) ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਸਰਪੰਚ ਗੁਰਚਰਨ ਸਿੰਘ ਨੂੰ 50000 ਰੁਪਏ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਦਰਜ ਸ਼ਿਕਾਇਤ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ।  ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਜ਼ਿਲ੍ਹਾ ਐਸਏਐਸ ਨਗਰ ਦੇ ਪਿੰਡ ਦੇਵੀਨਗਰ (ਅਭਰਾਵਨ) ਦੇ ਸਰਪੰਚ ਗੁਰਚਰਨ ਸਿੰਘ ਨੇ ਸ਼ਿਕਾਇਤਕਰਤਾ ਦਾ ਟਰੈਕਟਰ, ਜੋ ਪੁਲੀਸ ਕੋਲ ਜ਼ਬਤ ਸੀ, ਨੂੰੰ ਥਾਣਾ ਬਨੂੜ ਤੋਂ ਛੁਡਾਉਣ  ਬਦਲੇ 100000 ਰੁਪਏ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਦੀ ਵਾਰ-ਵਾਰ ਬੇਨਤੀ ’ਤੇ ਦੋਸ਼ੀ ਸਰਪੰਚ ਨਾਲ ਸੌਦਾ 50000 ਰੁਪਏ ਵਿੱਚ ਤੈਅ ਹੋਇਆ। ਸ਼ਿਕਾਇਤਕਰਤਾ ਨੇ ਰਿਸ਼ਵਤ ਸਬੰਧੀ  ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ। ਇਸ ਸਬੰਧੀ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਐਸਏਐਸ ਨਗਰ ਰੇਂਜ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਗੁਰਦੁਆਰਾ ਦਿਹਾਤੀ ਗੁਰੂ ਸਿੰਘ ਸਭਾ ਡੇਰਾਬੱਸੀ ਵਿੱਚ ਖਾਲਸਾ ਸਾਜਨਾ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ

ਭਗਵਾਨ ਪਰਸ਼ੁਰਾਮ ਜਨਮ ਉਤਸਵ ਮੌਕੇ ਸ਼ਾਨਦਾਰ ਕਲਸ਼ ਯਾਤਰਾ ਤੋਂ ਬਾਅਦ ਸ਼ੁਰੂ ਹੋਈ 27ਵੀਂ ਭਾਗਵਤ ਕਥਾ

ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਤੇ ਐਮ ਐਲ ਏ ਕੁਲਵੰਤ ਸਿੰਘ ਨੇ ਐਰੋਟ੍ਰੋਪੋਲਿਸ ਵਿੱਚ ਜ਼ਮੀਨ ਅਧਿਗ੍ਰਹਿਣ ਨੂੰ ਲੈ ਕੇ ਚੱਲ ਰਹੇ ਵਿਰੋਧ ਤੇ ਕਿਸਾਨਾਂ ਦੀ ਭੁੱਖ ਹੜਤਾਲ ਖਤਮ ਕਰਵਾਈ

ਪਿੰਡ ਬਲਦੇਵ ਨਗਰ, ਰੌਣੀ ਕਲਾਂ ਅਤੇ ਮਾਨਖੇੜੀ ਵਿਖੇ ਕੈਂਪ ਅੱਜ-

ਕੇਂਦਰੀ ਟੀਮ ਵਲੋਂ ਕਣਕ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਮੋਰਿੰਡਾ ਦਾ ਕੀਤਾ ਦੌਰਾ -

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦਾ ਇਤਿਹਾਸਕ ਫੈਸਲਾ; ਬੇਅਦਬੀ ਲਈ ਉਮਰ ਕੈਦ ਦੀ ਸਜ਼ਾ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਬਰਕਰਾਰ ਰੱਖਣ ਲਈ ਇਤਿਹਾਸਕ ਸੋਧ ਬਿੱਲ ਪੇਸ਼

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਗੈਂਗਸਟਰਾਂ ‘ਤੇ ਵਾਰ ਦਾ 83ਵਾਂ ਦਿਨ: ਪੰਜਾਬ ਪੁਲਿਸ ਵੱਲੋਂ 475 ਥਾਵਾਂ ‘ਤੇ ਛਾਪੇਮਾਰੀ; 223 ਗ੍ਰਿਫ਼ਤਾਰ