Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾ

February 25, 2026 04:26 PM
ਜਗਤਾਰ ਸਿੰਘ ਮਾਹਲਾ

ਅੰਮ੍ਰਿਤਸਰ/ਰਾਜਾਸਾਂਸੀ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ 'ਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਅੱਜ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਜੈਰਾਮਕੋਟ ਤੋਂ ਭਾਜਪਾ ਦੇ ਸੀਨੀਅਰ ਆਗੂ ਸੁਖਦੀਪ ਸਿੰਘ ਨੰਬਰਦਾਰ ਬੀਜੇਪੀ ਨੂੰ ਅਲਵਿਦਾ ਕਰਦੇ ਹੋਏ ਹਲਕਾ ਇੰਚਾਰਜ ਅਤੇ ਯੁੱਧ ਨਸ਼ਿਆਂ ਵਿਰੁੱਧ ਮਾਝਾ ਜੋਨ ਦੇ ਇੰਚਾਰਜ ਮੈਡਮ ਸੋਨੀਆ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ।ਇਸ ਮੌਕੇ ਸੋਨੀਆ ਮਾਨ ਵੱਲੋਂ ਸੁਖਦੀਪ ਸਿੰਘ ਨੰਬਰਦਾਰ ਨੂੰ ਮਫਰਲ ਪਾ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕੀਤਾ।ਇਸ ਮੌਕੇ ਸੋਨੀਆ ਮਾਨ ਨੇ ਕਿਹਾ ਕਿ ਬੀਜੇਪੀ ਕਿਸਾਨ ਅਤੇ ਮਜ਼ਦੂਰ ਵਿਰੋਧੀ ਪਾਰਟੀ ਹੈ ਬੀਜੇਪੀ ਦੀ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਹੱਕਾਂ ਤੇ ਡਾਕਾ ਮਾਰਿਆ ਅਤੇ ਕਿਸਾਨੀ ਅੰਦੋਲਨ ਵਿੱਚ ਸੈਂਕੜੇ ਕਿਸਾਨ ਸ਼ਹੀਦ ਕੀਤੇ ਉਹਨਾਂ ਕਿਹਾ ਕਿ ਨਰੇਗਾ ਵਰਗੀਆਂ ਸਕੀਮਾਂ ਬੰਦ ਕਰਕੇ ਗਰੀਬਾਂ ਦੇ ਚੁੱਲਿਆਂ ਚੋਂ ਭਾਜਪਾ ਨੇ ਅੱਗ ਭੁਜਾ ਦਿੱਤੀ ਜਿਸ ਨਾਲ ਗਰੀਬਾਂ ਦੇ ਘਰਾਂ ਦਾ ਰੁਜ਼ਗਾਰ ਚੱਲਦਾ ਸੀ।ਜਿਸ ਕਰਕੇ ਪੰਜਾਬ ਦੇ ਕਿਸਾਨ ਮਜ਼ਦੂਰ ਹੁਣ ਭਾਜਪਾ ਨੂੰ ਮੂੰਹ ਨਹੀਂ ਲਾ ਰਹੇ ਅਤੇ ਦਿਨੋ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕੰਮਾਂ ਨੂੰ ਵੇਖਦੇ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ। ਸੋਨੀਆ ਮਾਨ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਲੋਕਾਂ ਨੂੰ ਪੂਰਾ ਮਾਨ ਸਤਿਕਾਰ ਦਿੱਤਾ ਜਾਵੇਗਾ।

Have something to say? Post your comment

Readers' Comments

ਅੰਮ੍ਰਿਤਸਰ 2/25/2026 4:07:34 AM

ਬਹੁਤ ਵਧੀਆ

More in Majha

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼