Wednesday, April 22, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਸੋਨੀਆ ਮਾਨ ਵੱਲੋਂ ਹਲਕਾ ਰਾਜਾਸਾਂਸੀ ਦੀਆਂ ਸੜਕਾਂ ਦੇ ਕੀਤੇ ਗਏ ਉਦਘਾਟਨ

February 25, 2026 05:50 PM
ਜਗਤਾਰ ਸਿੰਘ ਮਾਹਲਾ

ਅੰਮ੍ਰਿਤਸਰ/ਰਾਜਾਸਾਂਸੀ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਪੰਜਾਬ 'ਚ ਚੱਲ ਰਹੇ ਵਿਕਾਸ ਕਾਰਜਾਂ ਦੀ ਲੜੀ ਨੂੰ ਹੋਰ ਤੇਜ਼ ਕਰਨ ਲਈ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਇੰਚਾਰਜ ਅਤੇ ਯੁੱਧ ਨਸ਼ਿਆਂ ਵਿਰੁੱਧ ਮਾਝਾ ਜੋਨ ਦੇ ਇੰਚਾਰਜ ਮੈਡਮ ਸੋਨੀਆ ਮਾਨ ਵੱਲੋਂ ਰਾਜਾਸਾਂਸੀ ਹਲਕੇ ਦੀਆਂ ਸੜਕਾਂ ਦੇ ਉਦਘਾਟਨ ਕੀਤੇ ਗਏ। ਇਹ ਸੜਕਾਂ ਅੰਮ੍ਰਿਤਸਰ-ਫਤਿਹਗੜ੍ਹ ਵਾਇਆ ਬੂਆ ਨੰਗਲੀ,ਲੋਹਾਰਕਾ ਕਲਾਂ, ਰਾਜਾਸਾਂਸੀ ਤੋਂ ਅਦਲੀਵਾਲਾ ਰੋਡ ਅਤੇ ਅਦਲੀਵਾਲਾ ਤੋਂ ਮੁਗਲਾਨੀ ਕੋਟ ਰਾਣੇਵਾਲੀ-ਡੇਰਾ ਸੁੱਚਾ ਸਿੰਘ ਨੂੰ ਲਗਭਗ 16 ਕਿਲੋਮੀਟਰ ਦੀਆਂ ਸੜਕਾਂ 7 ਕਰੋੜ 71 ਲੱਖ ਦੀ ਲਾਗਤ ਨਾਲ ਤਿਆਰ ਕੀਤੀਆਂ ਜਾ ਰਹੀਆਂ ਹਨ।ਇਸ ਮੌਕੇ ਉਦਘਾਟਨ ਕਰਦੇ ਹੋਏ ਹਲਕਾ ਇੰਚਾਰਜ ਸੋਨੀਆ ਮਾਨ ਨੇ ਅਕਾਲੀ ਕਾਂਗਰਸੀ ਨੂੰ ਆੜੇ ਹੱਥੀ ਲੈਂਦਿਆਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਰਾਜਾਸਾਂਸੀ ਹਲਕੇ ਵਿੱਚ ਸਿਆਸਤ ਕਰ ਰਹੇ ਲੀਡਰਾਂ ਨੇ ਆਪਣੇ ਘਰ ਭਰਨ ਤੋਂ ਇਲਾਵਾ ਹਲਕੇ ਵਿੱਚ ਕੋਈ ਵਿਕਾਸ ਨਹੀਂ ਕੀਤਾ ਅਤੇ ਵੋਟਾਂ ਦੇ ਨਾਂ ਤੇ ਲੋਕਾਂ ਨਾਲ ਸਿਰਫ ਸਿਆਸਤ ਕੀਤੀ।

ਇਸ ਮੌਕੇ ਸੋਨੀਆ ਮਾਨ ਨੇ ਕਿਹਾ ਕਿ ਮੇਰਾ ਇੱਕੋ ਇੱਕ ਸੁਫਨਾ ਹੈ ਕਿ ਰਾਜਾਸਾਂਸੀ ਹਲਕੇ ਵਿੱਚ ਵਿਕਾਸ ਕਰਾ ਕੇ ਪੰਜਾਬ ਸਭ ਤੋਂ ਵਧੀਆ ਹਲਕਾ ਬਣਾਉਣਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਲਕੇ ਦੀਆਂ ਸੜਕਾਂ ਅਤੇ ਪਿੰਡਾਂ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ ਜਿਸ ਕਰਕੇ ਉਹਨਾਂ ਵੱਲੋਂ ਪੂਰੀ ਮਿਹਨਤ ਕਰਕੇ ਵਿਕਾਸ ਕਰਵਾਇਆ ਜਾ ਰਿਹਾ।ਇਸ ਮੌਕੇ ਆਪ ਆਗੂ ਰੇਸ਼ਮ ਸਿੰਘ ਵੜੈਚ, ਸਰਪੰਚ ਸੁਖਚੈਨ ਸਿੰਘ ਅਦਲੀਵਾਲਾ,ਕਵਲਪ੍ਰੀਤ ਸਿੰਘ ਸ਼ਾਹ ਬਲਾਕ ਸੰਮਤੀ ਮੈਂਬਰ,ਬਲਾਕ ਪ੍ਰਧਾਨ ਦਲਵਿੰਦਰ ਸਿੰਘ,ਸਰਪੰਚ ਗੁਰਬਿੰਦਰ ਸਿੰਘ ਮੁਗਲਾਨੀ ਕੋਟ, ਸਾਬਕਾ ਸਰਪੰਚ ਅਮਰਜੀਤ ਮੁਗਲਾਨੀ ਕੋਟ,ਰਣਜੀਤ ਸਿੰਘ ਥਾਣੇਦਾਰ,ਸਤਨਾਮ ਸਿੰਘ ਵੜੈਚ, ਪਰਮਜੀਤ ਸਿੰਘ ਥਾਣੇਦਾਰ, ਇੰਸਪੈਕਟਰ ਬਲਰਾਜ ਸਿੰਘ,ਨੰਬਰਦਾਰ ਭੁਪਿੰਦਰ ਸਿੰਘ,ਸਰਪੰਚ ਮਨਦੀਪ ਕੌਰ ਬੂਆ ਨੰਗਲੀ,'ਆਪ' ਆਗੂ ਗੁਰਵਿੰਦਰ ਸਿੰਘ ਆਦਿ ਹਾਜ਼ਰ ਸਨ

Have something to say? Post your comment

 

More in Majha

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਹਲਕਾ ਜੰਡਿਆਲਾ ਗੁਰੂ ਦੇ ਪਿੰਡਾਂ ਵਿੱਚ ਸੜਕਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਵਿਸ਼ਵ ਬੈਂਕ ਅਤੇ ਏ.ਆਈ.ਆਈ.ਬੀ ਦੀ ਟੀਮ ਨੇ ਅੰਮ੍ਰਿਤਸਰ ਬਲਕ ਵਾਟਰ ਸਪਲਾਈ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਕੀਤਾ ਸ਼ਹਿਰ ਦਾ ਦੌਰਾ

ਗੁਰੂ ਨਗਰੀ ਦੀ ਸ਼ਾਨ, ਸਫਾਈ ਸਾਡੀ ਪਹਿਚਾਣ” ਅੰਮ੍ਰਿਤਸਰ ਵਿੱਚ ਸਫਾਈ ਮੁਹਿੰਮ ਨੂੰ ਮਿਲੀ ਰਫ਼ਤਾਰ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਵੱਖ-ਵੱਖ ਪਿੰਡਾਂ ਵਿੱਚ ਸੰਪਰਕ ਸੜਕ ਦੇ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

ਵਿਧਾਇਕ ਜੀਵਨਜੋਤ ਕੌਰ ਨੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਰੀਵਿਊ ਕੀਤਾ

ਸੀ-ਪਾਈਟ ਕੈਂਪ ਰਣੀਕੇ ਅੰਮ੍ਰਿਤਸਰ ਵਿਖੇ ਆਰਮੀ ਅਗਨੀਵੀਰ ਤੇ ਪੰਜਾਬ ਪੁਲਿਸ ਲਈ ਮੁਫ਼ਤ ਫਿੱਜੀਕਲ ਟਰੇਨਿੰਗ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਸਿਹਤ ਵਿਭਾਗ ਵਲੋਂ ਅੱਤ ਦੀ ਗਰਮੀ ਅਤੇ ਲੂ ਤੋਂ ਬਚਣ ਲਈ ਐਡਵਾਈਜਰੀ ਜਾਰੀ

ਬੇਅਦਬੀ ਰੋਕੂ ਕਾਨੂੰਨ ਲਾਗੂ ਹੋਣ ਨਾਲ ਰਵਾਇਤੀ ਇਕਸੁਰਤਾ ਤੇ ਭਾਈਚਾਰਕ ਸਾਂਝ ਨੂੰ ਮਿਲੇਗੀ ਹੋਰ ਮਜ਼ਬੂਤੀ : ਬੰਦੇਸ਼ਾ

ਜ਼ਿਲ੍ਹੇ ਦੇ ਵੋਟਰ “ਬੁਕ ਏ ਕਾਲ ਵਿਦ ਬੀ.ਐੱਲ.ਓ.” ਸੇਵਾ ਦਾ ਵੱਧ ਤੋਂ ਵੱਧ ਲਾਭ ਉਠਾਉਣ : ਡਿਪਟੀ ਕਮਿਸ਼ਨਰ