Wednesday, April 22, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਬਿਨਾਂ ਕਿਸੇ ਪੱਖਪਾਤ ਤੋਂ ਕੀਤਾ ਜਾਵੇਗਾ ਰਾਜਾਸਾਂਸੀ ਹਲਕੇ ਦਾ ਵਿਕਾਸ-ਸੋਨੀਆ ਮਾਨ ‌

February 25, 2026 07:59 PM
ਜਗਤਾਰ ਸਿੰਘ ਮਾਹਲਾ

ਅੰਮ੍ਰਿਤਸਰ/ਰਾਜਾਸਾਂਸੀ : ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਇੰਚਾਰਜ ਮੈਡਮ ਸੋਨੀਆ ਮਾਨ ਵੱਲੋਂ ਬਲਾਕ ਹਰਸ਼ਾ ਛੀਨਾ ਅਤੇ ਬਲਾਕ ਚੋਗਾਵਾਂ ਦੇ 29 ਪਿੰਡਾਂ ਦੇ ਸਰਪੰਚਾਂ ਪੰਚਾਂ ਅਤੇ ਮੁਹਤਬਰ ਵਿਅਕਤੀਆਂ ਨਾਲ ਲੋਕ ਮਿਲਣੀ ਕੀਤੀ।ਇਹ ਲੋਕ ਮਿਲਣੀ ਬਲਾਕ ਪ੍ਰਧਾਨ ਹਰਮਨਦੀਪ ਸਿੰਘ ਸਰਪੰਚ ਅਤੇ ਨਵਪ੍ਰੀਤ ਸਿੰਘ ਬਲਾਕ ਸੰਮਤੀ ਮੈਂਬਰ ਦੀ ਅਗਵਾਈ ਹੇਠ ਪਿੰਡ ਕੜਿਆਲ ਵਿਖੇ ਕੀਤੀ ਗਈ ਜਿਸ ਵਿੱਚ ਮੰਡੀ ਬੋਰਡ,ਪੰਚਾਇਤ ਵਿਭਾਗ,ਬਿਜਲੀ ਵਿਭਾਗ ਅਤੇ ਕਈ ਹੋਰ ਵੀ ਵਿਭਾਗਾਂ ਦੇ ਅਫਸਰ ਮੌਜੂਦ ਸਨ। ਇਸ ਮੌਕੇ ਤੇ ਹਲਕਾ ਇੰਚਾਰਜ ਸੋਨੀਆ ਮਾਨ ਵੱਲੋਂ ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਪਿੰਡਾਂ ਵਿੱਚ ਵਧੀਆ ਤਰੀਕੇ ਅਤੇ ਜਲਦੀ ਤੋਂ ਜਲਦੀ ਵਿਕਾਸ ਕਰਾਉਣ ਲਈ ਸਰਪੰਚਾਂ ਨੂੰ ਪ੍ਰੇਰਿਤ ਕੀਤਾ।ਇਸ ਮੌਕੇ ਸੋਨੀਆ ਮਾਨ ਨੇ ਵਰਕਰਾਂ ਨੂੰ ਕਿਹਾ ਕੀ ਉਨਾਂ ਵੱਲੋਂ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਬਿਨਾਂ ਕਿਸੇ ਪੱਖਪਾਤ ਤੋਂ ਹਲਕੇ ਦੇ ਪਿੰਡਾਂ ਦਾ ਵਿਕਾਸ ਕੀਤਾ ਜਾਵੇਗਾ।

ਇਸ ਮੌਕੇ ਤੇ ਸੋਨੀਆ ਮਾਨ ਵੱਲੋਂ ਸਰਬ ਸੰਮਤੀ ਨਾਲ ਬਣੀਆਂ ਪੰਚਾਇਤਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਲਾਨ ਕੀਤੇ ਗਏ ਪਿੰਡਾਂ ਦੇ ਵਿਕਾਸ ਲਈ 5 ਲੱਖ ਰੁਪਏ ਦੇ ਚੈੱਕ ਦਿੱਤੇ ਗਏ ਉਹਨਾਂ ਕਿਹਾ ਕਿ ਮੈਂ ਆਸ ਕਰਦੀ ਹਾਂ ਕਿ ਆਉਣ ਵਾਲੇ ਸਮੇਂ ਵਿੱਚ ਹਲਕਾ ਰਾਜਾਸਾਂਸੀ ਵਿੱਚ ਹੋਰ ਵੀ ਸਰਬ ਸੰਮਤੀਆਂ ਹੋਣਗੀਆਂ ਅਤੇ ਪਿੰਡਾਂ ਨੂੰ ਵੱਧ ਤੋਂ ਵੱਧ ਗਰਾਂਟਾਂ ਮੁੱਖ ਮੰਤਰੀ ਸਾਹਿਬ ਵੱਲੋਂ ਦਿੱਤੀਆਂ ਜਾਣਗੀਆਂ।ਇਸ ਮੌਕੇ ਤੇ ਸੀਨੀਅਰ 'ਆਪ' ਆਗੂ ਰੇਸ਼ਮ ਸਿੰਘ ਵੜੈਚ, ਸਰਪੰਚ ਜਤਿੰਦਰ ਸਿੰਘ ਕੋਟ ਸਿੱਧੂ, ਸਰਪੰਚ ਬਲਜਿੰਦਰ ਸਿੰਘ ਧਰਮਕੋਟ, ਸਰਪੰਚ ਪਲਵਿੰਦਰ ਸਿੰਘ ਜਸਤਰਵਾਲ, ਸਰਪੰਚ ਜਗਬੀਰ ਸਿੰਘ ਤੱਲੇ, ਸਰਪੰਚ ਅਮਰਜੀਤ ਸਿੰਘ ਮੁਹਾਰ, ਬਲਾਕ ਪ੍ਰਧਾਨ ਗਗਨਦੀਪ ਸਿੰਘ ਮੁਹਾਰ, ਬਲਾਕ ਪ੍ਰਧਾਨ ਰਾਜਾ, ਮੈਬਰ ਬਲਾਕ ਸੰਮਤੀ ਰਾਮ ਸਿੰਘ ਚੋਗਾਵਾ, ਯੂਥ ਪ੍ਰਧਾਨ ਬਲਾਕ ਲਵਪ੍ਰੀਤ ਸਿੰਘ ਬਾਠ, ਅਮਨ ਕੰਬੋਜ, ਪ੍ਰਮਜੀਤ ਸਿੰਘ ਸ਼ਾਹ, ਸਰਪੰਚ ਰਾਜਵਿੰਦਰ ਸਿੰਘ ਚੂਚਕਵਾਲ, ਚੈਅਰਮੇਨ ਟਰੇਡ ਵਿੰਗ, ਪਰਮਜੀਤ ਸਿੰਘ ਢਿੱਲੋ ਆਦਿ ਹਾਜ਼ਰ ਸਨ

Have something to say? Post your comment

 

More in Majha

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਹਲਕਾ ਜੰਡਿਆਲਾ ਗੁਰੂ ਦੇ ਪਿੰਡਾਂ ਵਿੱਚ ਸੜਕਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਵਿਸ਼ਵ ਬੈਂਕ ਅਤੇ ਏ.ਆਈ.ਆਈ.ਬੀ ਦੀ ਟੀਮ ਨੇ ਅੰਮ੍ਰਿਤਸਰ ਬਲਕ ਵਾਟਰ ਸਪਲਾਈ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਕੀਤਾ ਸ਼ਹਿਰ ਦਾ ਦੌਰਾ

ਗੁਰੂ ਨਗਰੀ ਦੀ ਸ਼ਾਨ, ਸਫਾਈ ਸਾਡੀ ਪਹਿਚਾਣ” ਅੰਮ੍ਰਿਤਸਰ ਵਿੱਚ ਸਫਾਈ ਮੁਹਿੰਮ ਨੂੰ ਮਿਲੀ ਰਫ਼ਤਾਰ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਵੱਖ-ਵੱਖ ਪਿੰਡਾਂ ਵਿੱਚ ਸੰਪਰਕ ਸੜਕ ਦੇ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

ਵਿਧਾਇਕ ਜੀਵਨਜੋਤ ਕੌਰ ਨੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਰੀਵਿਊ ਕੀਤਾ

ਸੀ-ਪਾਈਟ ਕੈਂਪ ਰਣੀਕੇ ਅੰਮ੍ਰਿਤਸਰ ਵਿਖੇ ਆਰਮੀ ਅਗਨੀਵੀਰ ਤੇ ਪੰਜਾਬ ਪੁਲਿਸ ਲਈ ਮੁਫ਼ਤ ਫਿੱਜੀਕਲ ਟਰੇਨਿੰਗ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਸਿਹਤ ਵਿਭਾਗ ਵਲੋਂ ਅੱਤ ਦੀ ਗਰਮੀ ਅਤੇ ਲੂ ਤੋਂ ਬਚਣ ਲਈ ਐਡਵਾਈਜਰੀ ਜਾਰੀ

ਬੇਅਦਬੀ ਰੋਕੂ ਕਾਨੂੰਨ ਲਾਗੂ ਹੋਣ ਨਾਲ ਰਵਾਇਤੀ ਇਕਸੁਰਤਾ ਤੇ ਭਾਈਚਾਰਕ ਸਾਂਝ ਨੂੰ ਮਿਲੇਗੀ ਹੋਰ ਮਜ਼ਬੂਤੀ : ਬੰਦੇਸ਼ਾ

ਜ਼ਿਲ੍ਹੇ ਦੇ ਵੋਟਰ “ਬੁਕ ਏ ਕਾਲ ਵਿਦ ਬੀ.ਐੱਲ.ਓ.” ਸੇਵਾ ਦਾ ਵੱਧ ਤੋਂ ਵੱਧ ਲਾਭ ਉਠਾਉਣ : ਡਿਪਟੀ ਕਮਿਸ਼ਨਰ