Wednesday, April 22, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਪੰਜਾਬ 'ਚ 40 ਲੱਖ ਪਰਿਵਾਰਾਂ ਨੂੰ ਮੁਫ਼ਤ ਭੋਜਨ ਕਿੱਟਾਂ (ਰਾਸ਼ਨ ਕਿੱਟਾਂ) ਵੰਡੀਆਂ ਜਾਣਗੀਆਂ : ਸੋਨੀਆ ਮਾਨ

February 26, 2026 08:29 PM
ਜਗਤਾਰ ਸਿੰਘ ਮਾਹਲਾ

ਅੰਮ੍ਰਿਤਸਰ : ਯੁੱਧ ਨਸ਼ਿਆਂ ਵਿਰੁੱਧ ਮਾਝਾ ਜੋਨ ਇੰਚਾਰਜ ਅਤੇ ਹਲਕਾ ਰਾਜਾਸਾਂਸੀ ਦੇ ਇੰਚਾਰਜ ਮੈਡਮ ਸੋਨੀਆ ਮਾਨ ਵੱਲੋਂ ਪਿੰਡ ਖਿਆਲਾ ਵਿਖੇ ਹਲਕੇ ਦੇ ਬਲਾਕ ਚੋਗਾਵਾਂ ਦੀਆਂ 25 ਪੰਚਾਇਤਾਂ ਨਾਲ ਹਲਕੇ ਦੇ ਵਿਕਾਸ ਪੱਖੀ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਸੋਨੀਆ ਮਾਨ ਵੱਲੋਂ ਲੋਕਾਂ ਦੀਆਂ ਮੁਸ਼ਕਿਲਾਂ ਸੁਣਦੇ ਹੋਏ ਕਿਹਾ ਕਿ ਹਲਕੇ ਦੇ ਪਿੰਡਾਂ ਵਿੱਚ ਵਿਕਾਸ ਕਾਰਜ ਜਾਰੀ ਹਨ।ਸੋਨੀਆ ਮਾਨ ਨੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ ਕਿ ਜਿਨਾਂ ਪਿੰਡਾਂ ਵਿੱਚ ਗਲੀਆਂ ਨਾਲੀਆਂ,ਪਾਣੀ ਦੀ ਨਿਕਾਸੀ ਦਾ ਵਿਕਾਸ ਨਹੀਂ ਚੱਲ ਰਿਹਾ ਉਸ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ।ਸੋਨੀਆ ਮਾਨ ਨੇ ਦੱਸਿਆ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਹਰ ਤਰ੍ਹਾਂ ਦੇ ਲਾਭ ਪ੍ਰਦਾਨ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਜਾਰੀ ਕੀਤੇ ਜਾ ਰਹੇ ਹਨ, ਜਿਸ ਨਾਲ ਇੱਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ।ਉਨ੍ਹਾਂ ਕਿਹਾ ਕਿ ਲੋਕ ਇਸ ਸਹੂਲਤ ਦਾ ਲਾਭ ਲੈ ਰਹੇ ਹਨ।ਸੋਨੀਆ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਵੱਡੇ ਪੱਧਰ 'ਤੇ ਭੋਜਨ ਅਤੇ ਪੋਸ਼ਣ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਇੱਕ ਇਤਿਹਾਸਕ ਪਹਿਲਕਦਮੀ ਵਿੱਚ,ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ "ਮੇਰੀ ਰਸੋਈ" ਯੋਜਨਾ ਸ਼ੁਰੂ ਕਰਨ ਦਾ ਐਲਾਨ ਕੀਤਾ।ਇਸ ਯੋਜਨਾ ਤਹਿਤ, ਅਪ੍ਰੈਲ ਤੋਂ ਸ਼ੁਰੂ ਹੋ ਕੇ ਹਰ ਤਿੰਨ ਮਹੀਨਿਆਂ ਵਿੱਚ 40 ਲੱਖ ਪਰਿਵਾਰਾਂ ਨੂੰ ਮੁਫ਼ਤ ਭੋਜਨ ਕਿੱਟਾਂ (ਰਾਸ਼ਨ ਕਿੱਟਾਂ) ਵੰਡੀਆਂ ਜਾਣਗੀਆਂ।ਇਹ ਭੋਜਨ ਕਿੱਟਾਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਤਹਿਤ ਦਿੱਤੀ ਜਾਣ ਵਾਲੀ ਕਣਕ ਤੋਂ ਵੱਖਰੇ ਤੌਰ 'ਤੇ ਪ੍ਰਦਾਨ ਕੀਤੀਆਂ ਜਾਣਗੀਆਂ।ਇਸ ਮੌਕੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਰੇਸ਼ਮ ਸਿੰਘ ਵੜੈਚ,ਸਰਪੰਚ ਨਿਸ਼ਾਨ ਸਿੰਘ ਕੋਟਲਾ ਡੂਮ,ਬਲਾਕ ਸੰਮਤੀ ਮੈਂਬਰ ਸਰਤਾਜ ਸਿੰਘ ਖਿਆਲਾ,ਦਲਜੀਤ ਸਿੰਘ ਬਲੱਗਣ ਸਿੱਧੂ,ਬਲਾਕ ਪ੍ਰਧਾਨ ਦਿਲਬਾਗ ਸਿੰਘ ਕੋਹਾਲੀ,ਮਹੰਤ ਮਨਜੀਤ ਰਾਮਤੀਰਥ,ਕੰਵਲ ਚੋਗਾਵਾਂ, ਨਿਹਾਲ ਸਿੰਘ,ਗੁਰਜੰਟ ਸਿੰਘ ਮੌੜੇ, ਰਾਜਬੀਰ ਸਿੰਘ,ਸੁਖਦੀਪ ਸਿੰਘ, ਮੰਗਾ ਜੌਹਲ, ਜੋਬਨ ਸਿੰਘ ਝੰਜੋਟੀ, ਗੁਰਬਾਜ ਸਿੰਘ ਆਦਿ ਹਾਜ਼ਰ ਸਨ

Have something to say? Post your comment

 

More in Majha

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਹਲਕਾ ਜੰਡਿਆਲਾ ਗੁਰੂ ਦੇ ਪਿੰਡਾਂ ਵਿੱਚ ਸੜਕਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਵਿਸ਼ਵ ਬੈਂਕ ਅਤੇ ਏ.ਆਈ.ਆਈ.ਬੀ ਦੀ ਟੀਮ ਨੇ ਅੰਮ੍ਰਿਤਸਰ ਬਲਕ ਵਾਟਰ ਸਪਲਾਈ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਕੀਤਾ ਸ਼ਹਿਰ ਦਾ ਦੌਰਾ

ਗੁਰੂ ਨਗਰੀ ਦੀ ਸ਼ਾਨ, ਸਫਾਈ ਸਾਡੀ ਪਹਿਚਾਣ” ਅੰਮ੍ਰਿਤਸਰ ਵਿੱਚ ਸਫਾਈ ਮੁਹਿੰਮ ਨੂੰ ਮਿਲੀ ਰਫ਼ਤਾਰ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਵੱਖ-ਵੱਖ ਪਿੰਡਾਂ ਵਿੱਚ ਸੰਪਰਕ ਸੜਕ ਦੇ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

ਵਿਧਾਇਕ ਜੀਵਨਜੋਤ ਕੌਰ ਨੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਰੀਵਿਊ ਕੀਤਾ

ਸੀ-ਪਾਈਟ ਕੈਂਪ ਰਣੀਕੇ ਅੰਮ੍ਰਿਤਸਰ ਵਿਖੇ ਆਰਮੀ ਅਗਨੀਵੀਰ ਤੇ ਪੰਜਾਬ ਪੁਲਿਸ ਲਈ ਮੁਫ਼ਤ ਫਿੱਜੀਕਲ ਟਰੇਨਿੰਗ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਸਿਹਤ ਵਿਭਾਗ ਵਲੋਂ ਅੱਤ ਦੀ ਗਰਮੀ ਅਤੇ ਲੂ ਤੋਂ ਬਚਣ ਲਈ ਐਡਵਾਈਜਰੀ ਜਾਰੀ

ਬੇਅਦਬੀ ਰੋਕੂ ਕਾਨੂੰਨ ਲਾਗੂ ਹੋਣ ਨਾਲ ਰਵਾਇਤੀ ਇਕਸੁਰਤਾ ਤੇ ਭਾਈਚਾਰਕ ਸਾਂਝ ਨੂੰ ਮਿਲੇਗੀ ਹੋਰ ਮਜ਼ਬੂਤੀ : ਬੰਦੇਸ਼ਾ

ਜ਼ਿਲ੍ਹੇ ਦੇ ਵੋਟਰ “ਬੁਕ ਏ ਕਾਲ ਵਿਦ ਬੀ.ਐੱਲ.ਓ.” ਸੇਵਾ ਦਾ ਵੱਧ ਤੋਂ ਵੱਧ ਲਾਭ ਉਠਾਉਣ : ਡਿਪਟੀ ਕਮਿਸ਼ਨਰ