Sunday, April 19, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਗੈਂਗਸਟਰਾਂ ’ਤੇ ਵਾਰ ਦਾ 38ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ ; 184 ਕਾਬੂ

February 28, 2026 03:25 PM
SehajTimes

ਚੰਡੀਗੜ੍ਹ :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 38ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 515 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ  ਸੁਰੂਆਤ 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕੀਤੀ ਸੀ। ਇਸ ਮੁਹਿੰਮ ਤਹਿਤ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਪੂਰੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਮੁਹਿੰਮ ਦੇ 38ਵੇਂ ਦਿਨ, ਪੁਲਿਸ ਟੀਮਾਂ ਨੇ 184 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਚਾਰ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ 11,800 ਹੋ ਗਈ ਹੈ। ਇਸ ਤੋਂ ਇਲਾਵਾ 91 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 113 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਪਿੱਛੋਂ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 12 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫਤਾਰ ਕੀਤਾ ਹੈ।
ਉਨ੍ਹਾਂ ਕਿਹਾ ਕਿ ਲੋਕ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਇਸ ‘ਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕੀਤੀ ਜਾ ਸਕਦੀ ਹੈ। ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 363ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 103 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4 ਕਿਲੋ ਹੈਰੋਇਨ, 2715 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 3700 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਬਰਾਮਦ ਕੀਤੀ। ਇਸ ਦੇ ਨਾਲ ਸਿਰਫ਼ 363 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 51,497 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 31 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ।-------

Have something to say? Post your comment

 

More in Chandigarh

ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਆਲਮੀ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਤੋਂ ਨੀਦਰਲੈਂਡ ਦੇ ਦੌਰੇ 'ਤੇ

ਗੈਂਗਸਟਰਾਂ ’ਤੇ ਵਾਰ ਦਾ 88ਵਾਂ ਦਿਨ: ਪੰਜਾਬ ਪੁਲਿਸ ਵੱਲੋਂ 639 ਥਾਵਾਂ ’ਤੇ ਛਾਪੇਮਾਰੀ; 239 ਗ੍ਰਿਫ਼ਤਾਰ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਏ.ਆਈ. ਬਾਰੇ ਕਰਵਾਈ ਗਈ ਦੋ-ਰੋਜ਼ਾ ਕਾਨਫਰੰਸ ਵਿੱਚ ਵਿਦਿਆਰਥੀਆਂ ਨੂੰ ਤਕਨਾਲੋਜੀ ਦੇ ਖਪਤਕਾਰਾਂ ਦੀ ਥਾਂ ਸਿਰਜਣਹਾਰ ਵਜੋਂ ਤਿਆਰ ਕਰਨ ‘ਤੇ ਜ਼ੋਰ

ਕੈਬਿਨਟ ਮੰਤਰੀ ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ : ਡਾ. ਬਲਜੀਤ ਕੌਰ

ਵਿਸ਼ਵ ਲਿਵਰ ਦਿਵਸ 2026: ‘ਦ ਲੈਂਸੇਟ’ ਨੇ ਵਿਸ਼ਵ ਪੱਧਰ ‘ਤੇ ਲਿਵਰ ਬੀਮਾਰੀਆਂ ਵਿੱਚ ਵਾਧੇ ਦੀ ਚੇਤਾਵਨੀ ਦਿੱਤੀ,

ਸਿੱਖਿਆ ਕ੍ਰਾਂਤੀ ਦੇ ਨਾਲ : ਬਦਲਦਾ ਪੰਜਾਬ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਡੇਰਾਬੱਸੀ ਬਲਾਕ ਦੇ ਪਿੰਡਾਂ ਵਿੱਚ ਖੇਡ ਮੈਦਾਨਾਂ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ

ਐਮ ਐਲ ਏ ਕੁਲਵੰਤ ਸਿੰਘ ਵੱਲੋਂ ਮੋਹਾਲੀ ਵਿਕਾਸ ਅਤੇ ਮਕਾਨਾਂ ਲਈ 37 ਲੱਖ ਰੁਪਏ ਦੀ ਗ੍ਰਾਂਟ ਦੀ ਵੰਡ