Wednesday, April 22, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮਾਣਯੋਗ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਬਰੀ ਕਰਨਾ ਸੱਚਾਈ ਅਤੇ ਲੋਕਤੰਤਰ ਦੀ ਜਿੱਤ: ਮੋਹਿੰਦਰ ਭਗਤ

February 28, 2026 04:04 PM
SehajTimes

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਮਾਣਯੋਗ ਅਦਾਲਤ ਦੇ ਹਾਲੀਆ ਫੈਸਲੇ ਨੂੰ ਸੱਚਾਈ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਜਿੱਤ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ ਹੋਰ ਦੋਸ਼ੀਆਂ ਨੂੰ ਬਰੀ ਕਰਨ ਨਾਲ ਉਨ੍ਹਾਂ ਤੇ ਲਗਾਏ ਗਏ ਝੂਠੇ ਦੋਸ਼ ਅਤੇ ਬੇਬੁਨਿਆਦ  ਸਾਬਿਤ ਹੋ ਗਏ ਹਨ। ਸ੍ਰੀ ਭਗਤ ਨੇ ਕਿਹਾ ਕਿ ਅਦਾਲਤ ਦੇ ਫੈਸਲੇ ਨੇ ਨਿਆਂਪਾਲਿਕਾ ਪ੍ਰਤੀ ਆਮ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਕੀਤਾ ਹੈ ਅਤੇ ਇਹ ਸਾਬਤ ਕੀਤਾ ਹੈ ਕਿ ਅੰਤ ਵਿੱਚ ਸੱਚ ਅਤੇ ਨਿਆਂ ਦੀ ਹੀ ਜਿੱਤ ਹੁੰਦੀ ਹੈ।  ਉਨ੍ਹਾਂ ਕਿਹਾ ਕਿ ਲੋਕਤੰਤਰਿਕ ਤਰੀਕੇ ਨਾਲ ਚੁਣੀ ਗਈ ਲੀਡਰਸ਼ਿਪ ਦੀ ਛਵੀ ਨੂੰ ਖਰਾਬ ਕਰਨ ਲਈ ਕਈ ਕੋਸ਼ਿਸ਼ਾਂ ਕੀਤੀਆਂ ਗਈਆਂ, ਪਰ ਸੱਚਾਈ ਨਿਆਂਇਕ ਪ੍ਰਕਿਰਿਆ ਰਾਹੀਂ ਸਾਹਮਣੇ ਆ ਗਈ ਹੈ। ਸ੍ਰੀ ਅਰਵਿੰਦ ਕੇਜਰੀਵਾਲ ਨੂੰ ਇੱਕ ਵਚਨਬੱਧ ਅਤੇ ਦੂਰਦਰਸ਼ੀ ਨੇਤਾ ਦੱਸਦਿਆਂ, ਭਗਤ ਨੇ ਕਿਹਾ ਕਿ ਰਾਜਨੀਤਿਕ ਚੁਣੌਤੀਆਂ ਦੇ ਬਾਵਜੂਦ, ਉਹ ਪਾਰਦਰਸ਼ੀ ਸ਼ਾਸਨ ਅਤੇ ਲੋਕ ਭਲਾਈ ਲਈ ਕੰਮ ਕਰਦੇ ਰਹੇ ਹਨ। ਸ੍ਰੀ ਭਗਤ ਨੇ ਕਿਹਾ ਕਿ ਮਾਣਯੋਗ ਕੋਰਟ ਦਾ ਇਹ ਫੈਸਲਾ ਦੇਸ਼ ਵਿੱਚ ਲੋਕਤੰਤਰਿਕ ਪਰੰਪਰਾਵਾਂ ਨੂੰ ਹੋਰ ਮਜ਼ਬੂਤ ਕਰੇਗਾ ਅਤੇ ਸੱਚਾਈ ਤੇ ਨਿਆਂ ਦੀ ਮਹੱਤਤਾ ਨੂੰ ਉਜਾਗਰ ਕਰੇਗਾ।

Have something to say? Post your comment

 

More in Chandigarh

ਜ਼ਿਲ੍ਹਾ ਰੈਡ ਕਰਾਸ ਵੱਲੋਂ ਕੰਪਿਊਟਰ ਸੈਂਟਰ ਦਾ ਉਦਘਾਟਨ, ਨਾਮਾਤਰ ਫੀਸਾਂ ‘ਤੇ ਟ੍ਰੇਨਿੰਗ ਦੀ ਸ਼ੁਰੂਆਤ

ਗੈਂਗਸਟਰਾਂ ’ਤੇ ਵਾਰ ਦਾ 92ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਵਾਂ ’ਤੇ ਛਾਪੇਮਾਰੀ; 254 ਗ੍ਰਿਫ਼ਤਾਰ

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਟਿਵਾਣਾ ਅਤੇ ਲਾਲੜੂ ਮੰਡੀਆਂ ਦਾ ਦੌਰਾ, ਕਣਕ ਦੇ ਖਰੀਦ ਕਾਰਜਾਂ ਦਾ ਲਿਆ ਜਾਇਜ਼ਾ

ਗੈਂਗਸਟਰਾਂ 'ਤੇ ਵਾਰ ਦਾ 91ਵਾਂ ਦਿਨ: ਪੰਜਾਬ ਪੁਲਿਸ ਵੱਲੋਂ 561 ਥਾਵਾਂ 'ਤੇ ਛਾਪੇਮਾਰੀ; 281 ਗ੍ਰਿਫ਼ਤਾਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ 24ਵੀਂ ਅਤੇ 25ਵੀਂ ਬੱਸ ਨੂੰ ਕੀਤਾ ਰਵਾਨਾ

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ