Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਕੁਲਤਾਰ ਸਿੰਘ ਸੰਧਵਾਂ ਨੇ ਈਰਾਨ-ਇਜ਼ਰਾਈਲ ਟਕਰਾਅ ਦਰਮਿਆਨ ਅਰਬ ਮੁਲਕਾਂ ਵਿੱਚ ਫਸੇ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਪ੍ਰਧਾਨ ਮੰਤਰੀ ਦੇ ਤੁਰੰਤ ਦਖਲ ਦੀ ਮੰਗ ਕੀਤੀ

March 01, 2026 10:22 PM
SehajTimes
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਈਰਾਨ-ਇਜ਼ਰਾਈਲ ਟਕਰਾਅ ਦਰਮਿਆਨ ਦੁਬਈ ਹਵਾਈ ਅੱਡੇ ਅਤੇ ਵੱਖ-ਵੱਖ ਅਰਬ ਮੁਲਕਾਂ ਵਿੱਚ ਫਸੇ ਭਾਰਤੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਮਾਨਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਤੁਰੰਤ ਦਖ਼ਲ ਦੀ ਮੰਗ ਕੀਤੀ ਹੈ। ਮੌਜੂਦਾ ਹਾਲਾਤਾਂ ਕਰਕੇ ਕਈ ਭਾਰਤੀ ਨਾਗਰਿਕਾਂ ਦੇ ਮੁਸ਼ਕਲ ‘ਚ ਫਸੇ ਹੋਣ ਦੀਆਂ ਦੀਆਂ ਰਿਪੋਰਟਾਂ 'ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਸਪੀਕਰ ਨੇ ਜ਼ੋਰ ਦੇ ਕੇ ਕਿਹਾ ਕਿ ਭਾਰਤ ਸਰਕਾਰ ਸੁਰੱਖਿਅਤ ਅਤੇ ਸਨਮਾਨਜਨਕ ਢੰਗ ਨਾਲ ਉਨ੍ਹਾਂ ਦੀ ਵਾਪਸੀ ਨੂੰ ਯਕੀਨੀ ਬਣਾਉਣ ਲਈ ਇਸ ਮਸਲੇ ਨੂੰ ਵੱਧ ਤੋਂ ਵੱਧ ਤਰਜੀਹ ਦੇਵੇ। ਸ. ਕੁਲਤਾਰ ਸਿੰਘ ਸੰਧਵਾਂ ਨੇ ਇਸ ਮਸਲੇ ਵਿੱਚ ਪ੍ਰਧਾਨ ਮੰਤਰੀ ਦੇ ਨਿੱਜੀ ਦਖ਼ਲ ਦੀ ਮੰਗ ਕਰਦਿਆਂ ਕਿਰਾ ਕਿ ਉਹ ਸਬੰਧਤ ਮੰਤਰਾਲਿਆਂ ਅਤੇ ਅਥਾਰਟੀਆਂ ਨੂੰ ਤੁਰੰਤ ਨਿਰਦੇਸ਼ ਜਾਰੀ ਕਰਨ ਕਿ ਸਾਰੇ ਪ੍ਰਭਾਵਿਤ ਨਾਗਰਿਕਾਂ ਨੂੰ ਸੁਰੱਖਿਅਤ ਕੱਢਣ ਲਈ ਵਿਸ਼ੇਸ਼ ਉਡਾਣਾਂ ਦਾ ਪ੍ਰਬੰਧ ਕਰਨ ਸਮੇਤ ਫੌਰੀ ਆਧਾਰ ‘ਤੇ ਲੋੜੀਂਦੀਆਂ ਕੂਟਨੀਤਕ ਅਤੇ ਪ੍ਰਸ਼ਾਸਕੀ ਕਾਰਵਾਈਆਂ ਕੀਤੀਆਂ ਜਾਣ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅੰਤਰਰਾਸ਼ਟਰੀ ਪੱਧਰ ‘ਤੇ ਅਜਿਹੇ ਸੰਕਟਕਾਲੀ ਹਾਲਾਤਾਂ ਸਮੇਂ ਇਹ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਜ਼ਰੂਰੀ ਹੋ ਜਾਂਦੀ ਹੈ ਕਿ ਕੋਈ ਵੀ ਭਾਰਤੀ ਨਾਗਰਿਕ ਸਹਾਇਤਾ ਤੋਂ ਵਾਂਝਾ ਨਾ ਰਹੇ। ਉਨ੍ਹਾਂ ਅੱਗੇ ਕਿਹਾ ਕਿ ਵਿਦੇਸ਼ਾਂ ਵਿੱਚ ਹਰੇਕ ਭਾਰਤੀ ਨਾਗਰਿਕ ਦੀ ਸੁਰੱਖਿਆ ਅਤੇ ਮਾਣ-ਸਨਮਾਨ ਨੂੰ ਯਕੀਨੀ ਬਣਾਉਣਾ ਕੇਂਦਰ ਸਰਕਾਰ ਦੀ ਤਰਜੀਹੀ ਜ਼ਿੰਮੇਵਾਰੀ ਹੈ।

Have something to say? Post your comment

 

More in Chandigarh

ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਖਰੜ ਦੇ ਸਕੂਲ ਵਿੱਚ ਜਾਗਰੂਕਤਾ ਸੈਮੀਨਾਰ; ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਅਪੀਲ

ਮੋਰਿੰਡਾ ਇਲਾਕੇ ਦੇ ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿੱਚ ਮਮਤਾ ਦਿਵਸ ਮਨਾਇਆ

ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਟੁਰਕੂ ਨਾਲ ਪੰਜਾਬ ਦੀ ਭਾਈਵਾਲੀ ਵਿਸ਼ਵਵਿਆਪੀ ਅਧਿਆਪਨ ਜੁਗਤਾਂ ਨੂੰ ਪੰਜਾਬ ਦੇ ਕਲਾਸਰੂਮਾਂ ਤੱਕ ਪਹੁੰਚਾਉਣ ਵਿੱਚ ਮਦਦਗਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ’ਤੇ ਵਾਰ ਦਾ 93ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ’ਤੇ ਛਾਪੇਮਾਰੀ; 252 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਇਜਾਰੇਦਾਰੀ ਖ਼ਤਮ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੇ ਮਾਣ ਭੱਤੇ ਵਧਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦੇ ਨਿਰਦੇਸ਼

ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਓਇੰਦ ਵਿਖੇ ਨਹਿਰੀ ਪਾਣੀ ਲਿਫ਼ਟ ਸਿੰਚਾਈ ਪ੍ਰਾਜੈਕਟ ਦਾ ਉਦਘਾਟਨ

ਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀ

ਸਾਬਕਾ ਸੈਨਿਕਾਂ ਦੀ ਭਲਾਈ ਦੇ ਮਾਮਲੇ ‘ਚ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਮੋਹਿੰਦਰ ਭਗਤ

ਪੰਜਾਬ ਕਿਰਤ ਭਲਾਈ ਬੋਰਡ ਨੇ 7831 ਉਦਯੋਗਿਕ ਕਾਮਿਆਂ ਨੂੰ 17.11 ਕਰੋੜ ਰੁਪਏ ਦੇ ਲਾਭ ਦਿੱਤੇ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ