Friday, April 17, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸਾਡੇ ਬਜ਼ੁਰਗ ਸਾਡਾ ਮਾਣ, ਮੁਹਿੰਮ ਤਹਿਤ ਪਿੰਡ ਭਾਂਖਰਪੁਰ ਵਿਖੇ ਡਿਜੀਟਲ, ਵਿੱਤੀ ਅਤੇ ਕਾਨੂੰਨੀ ਸਾਖਰਤਾ ਕੈਂਪ ਲਗਾਇਆ ਗਿਆ

March 02, 2026 03:47 PM
SehajTimes

ਡੇਰਾਬੱਸੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਈ ਜਾ ਰਹੀ 'ਸਾਡੇ ਬਜ਼ੁਰਗ ਸਾਡਾ ਮਾਣ' ਮੁਹਿੰਮ ਤਹਿਤ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੋਹਾਲੀ ਨਵਦੀਪ ਕੌਰ ਦੀ ਅਗਵਾਈ ਵਿੱਚ ਪਿੰਡ ਭਾਂਖਰਪੁਰ, ਡੇਰਾਬੱਸੀ ਵਿਖੇ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਬਹੁਤ ਹੀ ਸੁਚੱਜੇ ਢੰਗ ਨਾਲ ਕਰਵਾਇਆ ਗਿਆ। ਇਸ ਮੌਕੇ ਬੋਲਦਿਆਂ ਨਵਦੀਪ ਕੌਰ ਨੇ ਦੱਸਿਆ ਕਿ ਸਰਕਾਰ ਬਜ਼ੁਰਗਾਂ ਨੂੰ ਡਿਜੀਟਲ ਤੌਰ 'ਤੇ ਆਤਮ-ਨਿਰਭਰ ਬਣਾਉਣ ਅਤੇ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਵਚਨਬੱਧ ਹੈ। ਇਸ ਪ੍ਰੋਗਰਾਮ ਵਿੱਚ ਇਲਾਕੇ ਦੇ ਬਜ਼ੁਰਗਾਂ, ਆਂਗਣਵਾੜੀ ਵਰਕਰਾਂ, ਪੁਲਿਸ ਅਧਿਕਾਰੀਆਂ ਅਤੇ ਬੈਂਕਿੰਗ ਅਧਿਕਾਰੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।

ਇਸ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸਬੰਧਤ ਐਡਵੋਕੇਟ ਵੱਲੋਂ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਬਜ਼ੁਰਗਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਅਤੇ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਬੈਂਕਿੰਗ ਅਧਿਕਾਰੀਆਂ ਵੱਲੋਂ ਆਧੁਨਿਕ ਬੈਂਕਿੰਗ ਸੇਵਾਵਾਂ ਅਤੇ ਪੁਲਿਸ ਅਧਿਕਾਰੀਆਂ ਵੱਲੋਂ ਸਾਈਬਰ ਧੋਖਾਧੜੀ ਤੋਂ ਬਚਣ ਦੇ ਤਰੀਕਿਆਂ ਬਾਰੇ ਜਾਗਰੂਕ ਕੀਤਾ ਗਿਆ। ਇਹ ਸਮੁੱਚਾ ਪ੍ਰੋਗਰਾਮ ਬਹੁਤ ਹੀ ਪ੍ਰਭਾਵਸ਼ਾਲੀ ਰਿਹਾ, ਜਿਸ ਦੀ ਭਾਗੀਦਾਰ ਲੋਕਾਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਗਈ।

Have something to say? Post your comment

 

More in Chandigarh

ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਲਈ ਖਰੜ ਦੇ ਪਿੰਡ ਚਡਿਆਲਾ ਵਿਖੇ ਬਲਾਕ ਪੱਧਰੀ ਕੈਂਪ

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਸੀ.ਆਈ.ਏ. ਸਟਾਫ ਵੱਲੋਂ 01 ਦੋਸ਼ੀ ਗ੍ਰਿਫਤਾਰ; 20 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਤੌਲ .315 ਬੋਰ ਸਮੇਤ 02 ਜਿੰਦਾ ਰੌਂਦ ਬ੍ਰਾਮਦ

ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟ