Friday, April 17, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Sports

ਪੀ ਆਈ ਐਸ ਦੇ ਰੈਜੀਡੈਂਸੀਅਲ ਵਿੰਗ ਦੇ ਟਰਾਇਲ ਸਮਾਪਤ

March 02, 2026 04:04 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਡਾਇਰੈਕਟਰ ਸਪੋਰਟਸ ਪੰਜਾਬ , ਸ੍ਰੀ ਹਰਪ੍ਰੀਤ ਸਿੰਘ ਸੂਦਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਡ ਵਿਭਾਗ ਵੱਲੋਂ ਸਪੋਰਟਸ ਕੰਪਲੈਕਸ ਸੈਕਟਰ-78, ਸਰਦਾਰ ਬਲਬੀਰ ਸਿੰਘ ਓਲੰਪੀਅਨ ਸੀਨੀਅਰ ਇੰਟਰਨੈਸ਼ਨਲ ਹਾਕੀ ਸਟੇਡੀਅਮ ਸੈਕਟਰ-63 ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 3B-1 ਐਸ ਏ ਐਸ ਨਗਰ ਵਿਖੇ ਆਯੋਜਿਤ ਪੀ ਆਈ ਐਸ ਦੇ ਰੈਜੀਡੈਂਸੀਅਲ ਵਿੰਗਾਂ ਦੇ ਟਰਾਇਲਾਂ ਦਾ ਦੂਜਾ ਤੇ ਅੰਤਿਮ ਦਿਨ ਅੱਜ ਸਫਲਤਾਪੂਰਵਕ ਮੁਕੰਮਲ ਹੋਇਆ। ਖਿਡਾਰੀਆ ਵੱਲੋਂ ਜੋਸ਼ ਅਤੇ ਉਤਸ਼ਾਹ ਨਾਲ ਭਰਪੂਰ ਪ੍ਰਦਰਸ਼ਨ ਕਰਦੇ ਆਪਣੀ ਕਾਬਲੀਅਤ ਦਿਖਾਈ ਗਈ। ਇਸ ਮੌਕੇ ਤੇ ਜੁਆਇੰਟ ਡਾਇਰੈਕਟਰ ਖੇਡ ਵਿਭਾਗ, ਚੰਡੀਗੜ੍ਹ ਪੰਜਾਬ, ਸ੍ਰੀ ਗੁਰਜੰਟ ਸਿੰਘ, ਪੀ ਸੀ ਐਸ (ਓਲੰਪਿਕ ਮੈਡਲਿਸਟ, ਭਾਰਤੀ ਹਾਕੀ ਟੀਮ) ਵੱਲੋਂ ਟਰਾਇਲ ਵਾਲੇ ਸਥਾਨ ਦਾ ਦੌਰਾ ਕੀਤਾ ਗਿਆ। ਉਨ੍ਹਾਂ ਵੱਲੋ ਖਿਡਾਰੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਖਿਡਾਰੀਆਂ ਨੂੰ ਵਧੀਆ ਪ੍ਰਦਰਸ਼ਨ ਕਰਨ ਲਈ ਅਤੇ ਆਪਣੀ-ਆਪਣੀ ਖੇਡ ਵਿੱਚ ਉੱਤਮਤਾ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ ਸ੍ਰੀਮਤੀ ਗੁਰਦੀਪ ਕੌਰ ਡਾਇਰੈਕਟਰ (ਪ੍ਰਸ਼ਾਸਨ) ਪੀ ਆਈ ਐਸ ਚੰਡੀਗੜ੍ਹ ਅਤੇ ਸ੍ਰੀ ਜੀਵਨਜੋਤ ਸਿੰਘ ਤੇਜਾ ਡਾਇਰੈਕਟਰ (ਟਰੇਨਿੰਗ) ਪੀ ਆਈ ਐਸ ਚੰਡੀਗੜ੍ਹ, ਪੰਜਾਬ ਵੱਲੋਂ ਵੀ ਖਿਡਾਰੀਆਂ ਨੂੰ ਖੇਡਾਂ ਵਿੱਚ ਸਹਗਰਮ ਭਾਗੀਦਾਰੀ ਲਈ ਪ੍ਰੇਰਿਤ ਕੀਤਾ ਗਿਆ ।

ਅੰਤ ਵਿੱਚ ਸ੍ਰੀ ਰੁਪੇਸ਼ ਕੁਮਾਰ ਬੇਗੜਾ ਜਿਲ੍ਹਾ ਖੇਡ ਅਫਸਰ, ਐਸ ਏ ਐਸ ਨਗਰ ਵੱਲੋਂ ਖਿਡਾਰੀਆਂ ਦੀ ਹੌਂਸਲਾ ਅਫਜਾਈ ਕਰਦੇ ਹੋਏ ਕਿਹਾ ਗਿਆ ਕਿ ਮਿਹਨਤ, ਅਨੁਸ਼ਾਸਨ ਅਤੇ ਲਗਨ ਨਾਲ ਆਪਣਾ ਹਰ ਲਕਸ਼ ਪ੍ਰਾਪਤ ਕੀਤਾ ਜਾ ਸਕਦਾ ਹੈ।

Have something to say? Post your comment

 

More in Sports

28 ਸਾਲਾਂ ਬਾਅਦ ਪੰਜਾਬ ਨੂੰ ਯੂਥ ਵਾਲੀਬਾਲ ‘ਚ ਸੋਨਾ, ਸਾਂਸਦ ਔਜਲਾ ਨੇ ਜਤਾਇਆ ਮਾਣ ਤੇ ਕੀਤੀਆਂ ਅਹਿਮ ਮੰਗਾਂ

ਸੁਨਾਮ ਕਾਲਜ 'ਚ ਸਲਾਨਾ ਖੇਡ ਸਮਾਰੋਹ ਸ਼ਾਨੋ ਸ਼ੌਕਤ ਨਾਲ ਸੰਪੰਨ 

ਪਿੰਡ ਭਿੱਟੇਵੱਡ ਵਿਖੇ ਹਜ਼ਾਰਾ ਸਿੰਘ ਮੋਰ ਪਹਿਲਵਾਨ ਦੀ ਯਾਦ 'ਚ ਕਰਵਾਇਆ ਗਿਆ 9ਵਾਂ ਛਿੰਝ ਮੇਲਾ

ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਬੈਲ ਗੱਡੀਆਂ ਦੀਆਂ ਦੌੜਾਂ ‘ਤੇ ਰੋਕ ਲੱਗੀ ਸੀ

ਕਿਲਾ ਰਾਏਪੁਰ ਪੇਂਡੂ ਓਲੰਪਿਕ 2026 ਦੇ ਦੂਜੇ ਦਿਨ ਬੈਲ ਗੱਡੀਆਂ ਦੀ ਦੌੜ ਨਾਲ ਗੂੰਜਿਆ ਮੈਦਾਨ

ਖੇਤੀਬਾੜੀ ਮੰਤਰੀ ਨੇ ਕੀਤਾ ਕਿਲਾ ਰਾਏਪੁਰ ਪੇਂਡੂ ਓਲੰਪਿਕ - 2026 ਦਾ ਉਦਘਾਟਨ

ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਯਤਨਸ਼ੀਲ ਹੈ ਸਰਕਾਰ : ਚੀਮਾਂ 

ਆਲ ਇੰਡੀਆ ਸਰਵਿਸਜ਼ ਟੇਬਲ ਟੈਨਿਸ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 31 ਦਸੰਬਰ ਨੂੰ

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਝੰਡਾ ਲਹਿਰਾ ਕੇ ਕੀਤੀ ਗਈ

ਮਾਲੇਰਕੋਟਲਾ ਦੇ ਰਿਹਾਨ ਟਾਇਗਰ ਬਣੇ ਮਿਸਟਰ ਵਰਲਡ ਚੈਂਪੀਅਨ 2025