Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪ੍ਰਵਾਸੀ ਮਜ਼ਦੂਰ ਨੇ ਫ਼ਾਹਾ ਲੈਕੇ ਕੀਤੀ ਖੁਦਕਸ਼ੀ

March 02, 2026 07:07 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸਥਾਨਕ ਸਹਿਰ ਦੀ ਇਕ ਫੈਕਟਰੀ ਵਿੱਚ ਪ੍ਰਵਾਸੀ ਮਜ਼ਦੂਰ ਨੇ ਗਲ ਫਾਹਾ ਲੈਕੇ ਆਪਣੀ ਜੀਵਨ ਲੀਲ੍ਹਾ ਖਤਮ ਕਰ ਲਈ ਹੈ।ਪੁਲਿਸ ਚੌਂਕੀ ਨਵੀਂ ਅਨਾਜ ਮੰਡੀ ਸੁਨਾਮ ਦੇ ਇੰਚਾਰਜ ਸਹਾਇਕ ਥਾਣੇਦਾਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸ਼ਹਿਰ ਦੀ ਇਕ ਭਾਂਡਿਆਂ ਵਾਲੀ ਫੈਕਟਰੀ ਵਿਚ ਬਿਹਾਰ ਦਾ ਇਕ ਪ੍ਰਵਾਸੀ ਮਜ਼ਦੂਰ ਅਰਵਿੰਦ ਕੁਮਾਰ (22) ਪੁੱਤਰ ਸ਼ਾਮ ਲਾਲ ਸਾਹਨੀ ਮਿਹਨਤ ਮਜਦੂਰੀ ਕਰਦਾ ਸੀ ਪਰ ਉਹ ਪਿਛਲੇ ਸਮੇ ਤੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ।ਜਿਸ ਵਲੋਂ ਅੱਜ ਫੈਕਟਰੀ ਦੇ ਹੀ ਆਪਣੇ ਕੁਆਰਟਰ ਵਿਚ ਗਲ ਵਿਚ ਪਰਨਾ ਪਾਕੇ ਖੁਦਕਸ਼ੀ ਕਰ ਲਈ ਗਈ। ਸਹਾਇਕ ਥਾਣੇਦਾਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਮ੍ਰਿਤਕ ਦੀ ਭੈਣ ਸੰਗੀਤਾ ਦੇ ਬਿਆਨਾਂ 'ਤੇ ਬੀ ਐਨ ਐਸ ਐਸ ਦੀ ਧਾਰਾ 194 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ ਅਤੇ ਪੋਸਟਮਾਰਟਮ ਉਪਰੰਤ ਮ੍ਰਿਤਕ ਦੀ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ।

Have something to say? Post your comment

 

More in Malwa

ਹਰਚੰਦ ਸਿੰਘ ਬਰਸਟ ਵੱਲੋਂ ਸਮਾਣਾ ਵਿੱਚ ਵਲੰਟੀਅਰਾਂ ਨਾਲ ਅਹਿਮ ਮੀਟਿੰਗ

ਪ੍ਰਸ਼ਾਸਨ ਵੱਲੋਂ ਸਰਕਾਰੀ ਜਗਾ ’ਤੇ ਨਾਜਾਇਜ਼ ਕਬਜ਼ਾ ਛੁਡਾਉਣ ਦੀ ਵੱਡੀ ਕਾਰਵਾਈ

ਡੇਅਰੀ ਉੱਦਮ ਸਿਖਲਾਈ ਕੋਰਸ 4 ਮਈ ਤੋਂ ਹੋਵੇਗਾ ਸ਼ੁਰੂ : ਡਿਪਟੀ ਡਾਇਰੈਕਟਰ

ਪੰਜਾਬ ਸਰਕਾਰ ਵੱਲੋਂ ਅਗੰਮਪੁਰ ਪੁਲ ਦੀ ਸੁਰੱਖਿਆ ਲਈ 19.72 ਕਰੋੜ ਰੁਪਏ ਦੇ ਹੜ੍ਹ-ਰੋਕੂ ਕੰਮ ਜਾਰੀ: ਬਰਿੰਦਰ ਕੁਮਾਰ ਗੋਇਲ

ਕੋਟਕਪੂਰਾ ਰਜਬਾਹੇ ਦੀ ਮੁਰੰਮਤ ਮਹਿਜ 52 ਦਿਨਾਂ ਵਿੱਚ ਮੁਕੰਮਲ : ਸਪੀਕਰ ਸੰਧਵਾਂ

ਸਪੀਕਰ ਸੰਧਵਾਂ ਵੱਲੋਂ ਸਿੱਖਿਆ ਕ੍ਰਾਂਤੀ ਮੁਹਿੰਮ ਤੱਕ ਸਕੂਲਾਂ ’ਚ ਵਿਕਾਸ ਕਾਰਜਾਂ ਦਾ ਉਦਘਾਟਨ

ਮੁਲਾਜ਼ਮ ਮਜ਼ਦੂਰ ਅਤੇ ਪੈਨਸ਼ਨਰ ਜਥੇਬੰਦੀਆਂ ਵੱਲੋਂ ਕੌਮਾਂਤਰੀ ਮਜ਼ਦੂਰ ਦਿਹਾੜਾ ਮਨਾਉਣ ਦਾ ਫੈਸਲਾ

ਸੁਨਾਮ ਵਿਖੇ ਛੱਪੜ ਪਾਰਕ ਵਿੱਚ ਤਬਦੀਲੀ ਲਈ ਤਿਆਰ

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਰਜਿਸਟਰੇਸ਼ਨ ਪ੍ਰਕਿਰਿਆ ਸਬੰਧੀ ਮੀਟਿੰਗ

ਹੋਣਹਾਰ ਵਿਦਿਆਰਥਣ ਤਮੰਨਾ ਪ੍ਰਜਾਪਤੀ ਸਵਿਤਰੀ ਬਾਈ ਜੀ ਦੀ ਤਸਵੀਰ ਨਾਲ ਸਨਮਾਨਤ