Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਚੀਫ਼ ਜਸਟਿਸ ਵਿਜੇਂਦਰ ਜੈਨ ਦੇ ਦੇਹਾਂਤ ’ਤੇ ਡੂੰਘੇ ਦੁੱਖ ਪ੍ਰਗਟਾਵਾ

March 04, 2026 12:17 AM
SehajTimes

ਚੰਡੀਗੜ੍ਹ : ਪੰਜਾਬ ਵਿਧਾਨ ਸਭਾ  ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਚੀਫ਼ ਜਸਟਿਸ ਵਿਜੇਂਦਰ ਜੈਨ ਦੇ ਦੇਹਾਂਤ ’ਤੇ ਦੁੱਖ ਦਾ ਇਜ਼ਹਾਰ ਕੀਤਾ। ਸ. ਸੰਧਵਾਂ ਨੇ ਕਿਹਾ ਕਿ ਨਿਆਂਪਾਲਿਕਾ ਪ੍ਰਤੀ ਉਨ੍ਹਾਂ ਦਾ ਅਟੁੱਟ ਸਮਰਪਣ ਸਾਨੂੰ ਹਮੇਸ਼ਾ ਯਾਦ ਰਹੇਗਾ ਅਤੇ ਸਾਡੇ ਲਈ ਪ੍ਰੇਰਣਾ ਸਰੋਤ ਬਣੇਗਾ। ਸਪੀਕਰ ਸੰਧਵਾਂ ਨੇ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ’ਤੇ ਡੂੰਘਾ ਦੁੱਖ ਪ੍ਰਗਟਾਇਆ  ਅਤੇ ਉਨ੍ਹਾਂ ਨੇ ਵਿਛੜੀ ਰੂਹ ਨੂੰ ਸ਼ਾਂਤੀ ਦੇਣ ਲਈ ਅਤੇ ਇਸ ਔਖੀ  ਘੜੀ ਵਿੱਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ।

Have something to say? Post your comment

 

More in Chandigarh

ਸੜਕ ਹਾਦਸੇ ਵਿੱਚ ਬਜ਼ੁਰਗ ਦੀ ਮੌਤ

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸਬੰਧੀ ਕੀਤਾ ਸਰਵੇ-

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 25ਵੀਂ ਬੱਸ ਰਵਾਨਾ

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਇਕ ਰੰਧਾਵਾ ਵੱਲੋ ਕੋਹੀਨੂਰ-ਲੋਹਗੜ ਸੜਕ ਸਮੇਤ ਕਈ ਵਿਕਾਸੀ ਕੰਮਾਂ ਦੀ ਸ਼ੁਰੂਆਤ

ਗੈਂਗਸਟਰਾਂ ਤੇ ਵਾਰ ਦਾ 94ਵਾਂ ਦਿਨ: ਪੰਜਾਬ ਪੁਲਿਸ ਨੇ 602 ਥਾਵਾਂ ’ਤੇ ਕੀਤੀ ਛਾਪੇਮਾਰੀ ; 288 ਗ੍ਰਿਫ਼ਤਾਰ

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ

ਪੰਜਾਬ ਪੁਲਿਸ ਦੇ ਦਖ਼ਲ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਜੀ5 ਨੂੰ "ਲਾਰੈਂਸ ਆਫ਼ ਪੰਜਾਬ" ਰਿਲੀਜ਼ ਨਾ ਕਰਨ ਦੇ ਨਿਰਦੇਸ਼